ਸੰਜੀਵ ਗੌਤਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸਕੈਡੰਰੀ ਸਿੱਖਿਆ) ਰੂਪਨਗਰ ਵਜੋਂ ਅਹੁਦਾ ਸੰਭਾਲਿਆ।

Deo SE Rupnagar Sanjeev Gautam

ਰੂਪਨਗਰ : ਸੰਜੀਵ ਗੌਤਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ, ਵਰਿੰਦਰ ਸ਼ਰਮਾ (ਡੀ.ਐੱਸ.ਐੱਮ.) ਅਤੇ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

Leave a Comment

Your email address will not be published. Required fields are marked *

Scroll to Top