Home - Ropar News - ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ। ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ। Leave a Comment / By Dishant Mehta / December 14, 2024 School of Eminence, Kiratpur Sahib (Rupnagar) organized an educational fair for experiential learning among the students of 6th to 10th standard. School of Eminence, Kiratpur Sahib (Rupnagar) organized an educational fair for experiential learning among the students of 6th to 10th standard. ਕੀਰਤਪੁਰ ਸਾਹਿਬ: ਪੰਜਾਬ ਸਰਕਾਰ ਅਤੇ ਮਾਣਯੋਗ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਮੁਖੀ ਪ੍ਰਿੰਸੀਪਲ ਸਰਨਜੀਤ ਸਿੰਘ ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਵਿੱਚ ਪ੍ਰਯੋਗ ਸਿੱਖਣ ਨੂੰ ਉਤਸ਼ਾਹਿਤ ਕਰਨ ਅਤੇ ‘ਕਰ ਕੇ ਸਿੱਖਣ’ ਦੇ ਸਿਧਾਂਤ ਦੀ ਵਰਤੋਂ ਕਰਕੇ, ਵਿਦਿਆਰਥੀਆਂ ਵਿੱਚ ਰੋਚਕਤਾ ਪੈਦਾ ਕਰਨ ਲਈ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਨਾਲ ਸੰਬੰਧਿਤ ਮੇਲਾ ਲਗਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ.ਸਰਨਜੀਤ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦਸਿਆ ਗਿਆ ਕਿ ਮੇਲੇ ਦੀ ਸ਼ੁਰੂਆਤ 11 ਵਜੇ ਦੇ ਕਰੀਬ ਕੀਤੀ ਗਈ ਅਤੇ ਇਸ ਮੇਲੇ ਵਿਚ ਸਕੂਲ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਦੁਆਰਾ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸਬੰਧਿਤ ਬਣਾਏ ਮਾਡਲਾਂ, ਚਾਰਟਾਂ, ਥ੍ਰੀ-ਡੀ ਚਾਰਟ, ਸਕਰੈਪ ਬੁੱਕ, ਨਕਸ਼ੇ ਅਤੇ ਗਲੋਬ ਗਤੀਵਿਧੀਆਂ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ। ਇਹਨਾਂ ਮਾਡਲਾਂ ਨੂੰ ਬਣਾਉਣ ਲਈ ਰੋਜ਼ਾਨਾ ਜ਼ਿੰਦਗੀ ਵਿੱਚ ਉਸ ਦੀ ਉਪਯੋਗਤਾ ਨੂੰ ਤਰਜੀਹ ਦਿੱਤੀ ਗਈ। ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾ ਵਲੋ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦੀ ਪ੍ਰਸ਼ੰਸ਼ਾ ਕੀਤੀ । ਮੇਲੇ ਦੌਰਾਨ ਵਧੀਆ ਮਾਡਲ ਅਤੇ ਚਾਰਟ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁੱਖੀ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਅਤੇ ਗਾਈਡ ਅਧਿਆਪਕਾਂ ਨੂੰ ਉਹਨਾਂ ਵਲੋ ਕਰਵਾਈ ਮਿਹਨਤ ਦੀ ਪ੍ਰਸ਼ੰਸ਼ਾ ਕੀਤੀ ਗਈ ਜਿਹਨਾਂ ਵਿਚੋਂ ਸਮਾਜਿਕ ਵਿਗਿਆਨ ਅਧਿਆਪਕ ਸ. ਗੁਰਸੇਵਕ ਸਿੰਘ, ਸ੍ਰੀ ਮਤੀ ਰਮਿੰਦਰਜੀਤ ਕੌਰ , ਇੰਗਲਿਸ਼ ਅਧਿਆਪਕ ਸ੍ਰੀ ਮਤੀ ਨਵ ਕਿਰਨਜੀਤ ਕੌਰ ਅਤੇ ਮਨਪ੍ਰੀਤ ਕੌਰ ਮੁੱਖ ਹਨ। ਇਸ ਮੌਕੇ ਸੁਖਜੀਤ ਕੌਰ,ਮਮਤਾ ਰਾਣੀ, ਰਣਜੀਤ ਕੌਰ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਗੁਰਸਿਮਰਤ ਕੌਰ, ਅਨੂਪਜੋਤ ਕੌਰ, ਸੁਨੀਤਾ ਕੁਮਾਰੀ ਆਦਿ ਸਮੂਹ ਸਟਾਫ਼ ਹਾਜਰ ਸੀ। ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਲੋਦੀਪੁਰ ਵਿਖੇ ਗਣਿਤ , ਵਿਗਿਆਨ,ਕਾਮਰਸ ਅਤੇ ਆਰਟਸ ਵਿਸ਼ਿਆਂ ਨਾਲ ਸਬੰਧਿਤ ਲਗਾਇਆ ਗਿਆ ਮੇਲਾ ਸਰਕਾਰੀ ਮਿਡਲ ਸਕੂਲ ਛੋਟੇਵਾਲ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀ Ropar Google News ਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ PM E-VIDYA initiative is an educational television service : Chhavi Related Related Posts ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta Summer vacation ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ Leave a Comment / Ropar News / By Dishant Mehta “Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta
ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta
Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta
Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta