Home - Ropar News - ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ।ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ। Leave a Comment / By Dishant Mehta / December 14, 2024 School of Eminence, Kiratpur Sahib (Rupnagar) organized an educational fair for experiential learning among the students of 6th to 10th standard.School of Eminence, Kiratpur Sahib (Rupnagar) organized an educational fair for experiential learning among the students of 6th to 10th standard.ਕੀਰਤਪੁਰ ਸਾਹਿਬ: ਪੰਜਾਬ ਸਰਕਾਰ ਅਤੇ ਮਾਣਯੋਗ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਮੁਖੀ ਪ੍ਰਿੰਸੀਪਲ ਸਰਨਜੀਤ ਸਿੰਘ ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਵਿੱਚ ਪ੍ਰਯੋਗ ਸਿੱਖਣ ਨੂੰ ਉਤਸ਼ਾਹਿਤ ਕਰਨ ਅਤੇ ‘ਕਰ ਕੇ ਸਿੱਖਣ’ ਦੇ ਸਿਧਾਂਤ ਦੀ ਵਰਤੋਂ ਕਰਕੇ, ਵਿਦਿਆਰਥੀਆਂ ਵਿੱਚ ਰੋਚਕਤਾ ਪੈਦਾ ਕਰਨ ਲਈ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਨਾਲ ਸੰਬੰਧਿਤ ਮੇਲਾ ਲਗਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ.ਸਰਨਜੀਤ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦਸਿਆ ਗਿਆ ਕਿ ਮੇਲੇ ਦੀ ਸ਼ੁਰੂਆਤ 11 ਵਜੇ ਦੇ ਕਰੀਬ ਕੀਤੀ ਗਈ ਅਤੇ ਇਸ ਮੇਲੇ ਵਿਚ ਸਕੂਲ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਦੁਆਰਾ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸਬੰਧਿਤ ਬਣਾਏ ਮਾਡਲਾਂ, ਚਾਰਟਾਂ, ਥ੍ਰੀ-ਡੀ ਚਾਰਟ, ਸਕਰੈਪ ਬੁੱਕ, ਨਕਸ਼ੇ ਅਤੇ ਗਲੋਬ ਗਤੀਵਿਧੀਆਂ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ। ਇਹਨਾਂ ਮਾਡਲਾਂ ਨੂੰ ਬਣਾਉਣ ਲਈ ਰੋਜ਼ਾਨਾ ਜ਼ਿੰਦਗੀ ਵਿੱਚ ਉਸ ਦੀ ਉਪਯੋਗਤਾ ਨੂੰ ਤਰਜੀਹ ਦਿੱਤੀ ਗਈ। ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾ ਵਲੋ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦੀ ਪ੍ਰਸ਼ੰਸ਼ਾ ਕੀਤੀ । ਮੇਲੇ ਦੌਰਾਨ ਵਧੀਆ ਮਾਡਲ ਅਤੇ ਚਾਰਟ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁੱਖੀ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਅਤੇ ਗਾਈਡ ਅਧਿਆਪਕਾਂ ਨੂੰ ਉਹਨਾਂ ਵਲੋ ਕਰਵਾਈ ਮਿਹਨਤ ਦੀ ਪ੍ਰਸ਼ੰਸ਼ਾ ਕੀਤੀ ਗਈ ਜਿਹਨਾਂ ਵਿਚੋਂ ਸਮਾਜਿਕ ਵਿਗਿਆਨ ਅਧਿਆਪਕ ਸ. ਗੁਰਸੇਵਕ ਸਿੰਘ, ਸ੍ਰੀ ਮਤੀ ਰਮਿੰਦਰਜੀਤ ਕੌਰ , ਇੰਗਲਿਸ਼ ਅਧਿਆਪਕ ਸ੍ਰੀ ਮਤੀ ਨਵ ਕਿਰਨਜੀਤ ਕੌਰ ਅਤੇ ਮਨਪ੍ਰੀਤ ਕੌਰ ਮੁੱਖ ਹਨ। ਇਸ ਮੌਕੇ ਸੁਖਜੀਤ ਕੌਰ,ਮਮਤਾ ਰਾਣੀ, ਰਣਜੀਤ ਕੌਰ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਗੁਰਸਿਮਰਤ ਕੌਰ, ਅਨੂਪਜੋਤ ਕੌਰ, ਸੁਨੀਤਾ ਕੁਮਾਰੀ ਆਦਿ ਸਮੂਹ ਸਟਾਫ਼ ਹਾਜਰ ਸੀ।ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਲੋਦੀਪੁਰ ਵਿਖੇ ਗਣਿਤ , ਵਿਗਿਆਨ,ਕਾਮਰਸ ਅਤੇ ਆਰਟਸ ਵਿਸ਼ਿਆਂ ਨਾਲ ਸਬੰਧਿਤ ਲਗਾਇਆ ਗਿਆ ਮੇਲਾਸਰਕਾਰੀ ਮਿਡਲ ਸਕੂਲ ਛੋਟੇਵਾਲ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀRopar Google Newsਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕPM E-VIDYA initiative is an educational television service : ChhaviShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta