ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ।

School of Eminence, Kiratpur Sahib (Rupnagar) organized an educational fair for experiential learning among the students of 6th to 10th standard.

School of Eminence, Kiratpur Sahib (Rupnagar) organized an educational fair for experiential learning among the students of 6th to 10th standard.
School of Eminence, Kiratpur Sahib (Rupnagar) organized an educational fair for experiential learning among the students of 6th to 10th standard.

ਕੀਰਤਪੁਰ ਸਾਹਿਬ: ਪੰਜਾਬ ਸਰਕਾਰ ਅਤੇ ਮਾਣਯੋਗ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਮੁਖੀ ਪ੍ਰਿੰਸੀਪਲ ਸਰਨਜੀਤ ਸਿੰਘ ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਵਿੱਚ ਪ੍ਰਯੋਗ ਸਿੱਖਣ ਨੂੰ ਉਤਸ਼ਾਹਿਤ ਕਰਨ ਅਤੇ ‘ਕਰ ਕੇ ਸਿੱਖਣ’ ਦੇ ਸਿਧਾਂਤ ਦੀ ਵਰਤੋਂ ਕਰਕੇ, ਵਿਦਿਆਰਥੀਆਂ ਵਿੱਚ ਰੋਚਕਤਾ ਪੈਦਾ ਕਰਨ ਲਈ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਨਾਲ ਸੰਬੰਧਿਤ ਮੇਲਾ ਲਗਾਇਆ ਗਿਆ।

School of Eminence, Kiratpur Sahib (Rupnagar) organized an educational fair for experiential learning among the students of 6th to 10th standard. School of Eminence, Kiratpur Sahib (Rupnagar) organized an educational fair for experiential learning among the students of 6th to 10th standard. School of Eminence, Kiratpur Sahib (Rupnagar) organized an educational fair for experiential learning among the students of 6th to 10th standard.

ਇਸ ਮੌਕੇ ਸਕੂਲ ਪ੍ਰਿੰਸੀਪਲ ਸ.ਸਰਨਜੀਤ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦਸਿਆ ਗਿਆ ਕਿ ਮੇਲੇ ਦੀ ਸ਼ੁਰੂਆਤ 11 ਵਜੇ ਦੇ ਕਰੀਬ ਕੀਤੀ ਗਈ ਅਤੇ ਇਸ ਮੇਲੇ ਵਿਚ ਸਕੂਲ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।

School of Eminence, Kiratpur Sahib (Rupnagar) organized an educational fair for experiential learning among the students of 6th to 10th standard.

ਵਿਦਿਆਰਥੀਆਂ ਦੁਆਰਾ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸਬੰਧਿਤ ਬਣਾਏ ਮਾਡਲਾਂ, ਚਾਰਟਾਂ, ਥ੍ਰੀ-ਡੀ ਚਾਰਟ, ਸਕਰੈਪ ਬੁੱਕ, ਨਕਸ਼ੇ ਅਤੇ ਗਲੋਬ ਗਤੀਵਿਧੀਆਂ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ। ਇਹਨਾਂ ਮਾਡਲਾਂ ਨੂੰ ਬਣਾਉਣ ਲਈ ਰੋਜ਼ਾਨਾ ਜ਼ਿੰਦਗੀ ਵਿੱਚ ਉਸ ਦੀ ਉਪਯੋਗਤਾ ਨੂੰ ਤਰਜੀਹ ਦਿੱਤੀ ਗਈ। ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾ ਵਲੋ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦੀ ਪ੍ਰਸ਼ੰਸ਼ਾ ਕੀਤੀ । ਮੇਲੇ ਦੌਰਾਨ ਵਧੀਆ ਮਾਡਲ ਅਤੇ ਚਾਰਟ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁੱਖੀ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਅਤੇ ਗਾਈਡ ਅਧਿਆਪਕਾਂ ਨੂੰ ਉਹਨਾਂ ਵਲੋ ਕਰਵਾਈ ਮਿਹਨਤ ਦੀ ਪ੍ਰਸ਼ੰਸ਼ਾ ਕੀਤੀ ਗਈ ਜਿਹਨਾਂ ਵਿਚੋਂ ਸਮਾਜਿਕ ਵਿਗਿਆਨ ਅਧਿਆਪਕ ਸ. ਗੁਰਸੇਵਕ ਸਿੰਘ, ਸ੍ਰੀ ਮਤੀ ਰਮਿੰਦਰਜੀਤ ਕੌਰ , ਇੰਗਲਿਸ਼ ਅਧਿਆਪਕ ਸ੍ਰੀ ਮਤੀ ਨਵ ਕਿਰਨਜੀਤ ਕੌਰ ਅਤੇ ਮਨਪ੍ਰੀਤ ਕੌਰ ਮੁੱਖ ਹਨ। ਇਸ ਮੌਕੇ ਸੁਖਜੀਤ ਕੌਰ,ਮਮਤਾ ਰਾਣੀ, ਰਣਜੀਤ ਕੌਰ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਗੁਰਸਿਮਰਤ ਕੌਰ, ਅਨੂਪਜੋਤ ਕੌਰ, ਸੁਨੀਤਾ ਕੁਮਾਰੀ ਆਦਿ ਸਮੂਹ ਸਟਾਫ਼ ਹਾਜਰ ਸੀ।

ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਲੋਦੀਪੁਰ ਵਿਖੇ ਗਣਿਤ , ਵਿਗਿਆਨ,ਕਾਮਰਸ ਅਤੇ ਆਰਟਸ ਵਿਸ਼ਿਆਂ ਨਾਲ ਸਬੰਧਿਤ  ਲਗਾਇਆ ਗਿਆ ਮੇਲਾ

ਸਰਕਾਰੀ ਮਿਡਲ ਸਕੂਲ ਛੋਟੇਵਾਲ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀ

Ropar Google News

ਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

PM E-VIDYA initiative is an educational television service : Chhavi

Leave a Comment

Your email address will not be published. Required fields are marked *

Scroll to Top