Home - Ropar News - ਨੰਗਲ: ਸਟੈਂਡਰਡ ਕਲੱਬ School of Eminence Nangal, District Ropar ਵੱਲੋਂ ਸਟੈਂਡਰਡ ਰਾਈਟਿੰਗ ਮੁਕਾਬਲੇ ਦਾ ਆਯੋਜਨ :ਨੰਗਲ: ਸਟੈਂਡਰਡ ਕਲੱਬ School of Eminence Nangal, District Ropar ਵੱਲੋਂ ਸਟੈਂਡਰਡ ਰਾਈਟਿੰਗ ਮੁਕਾਬਲੇ ਦਾ ਆਯੋਜਨ : Leave a Comment / By Dishant Mehta / May 5, 2024 ਭਾਰਤੀ ਮਾਨਕ ਬਿਊਰੋ ਪਰਵਾਣੂ ਜ਼ੋਨ ਦੇ ਡਾਇਰੈਕਟਰ ਅਤੇ ਸਟੈਂਡਰਡ ਪ੍ਰੋਮੋਸਨ ਅਫਸਰ ਸ਼੍ਰੀ ਪੰਕਜ ਪਟਿਆਲ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ , School of Eminence, Nangal District Rupnagar ਵਿੱਚ ਬੀ. ਆਈ. ਐਸ ਸਟੈਂਡਰਡ ਕਲੱਬ ਸਥਾਪਿਤ ਕੀਤਾ ਗਿਆ । ਇਸ ਸਟੈਂਡਰਡ ਕਲੱਬ ਵੱਲੋਂ , ਪ੍ਰਿੰਸੀਪਲ ਕਿਰਨ ਸ਼ਰਮਾ ਦੀ ਅਗਵਾਈ ਹੇਠ 03-05-2024 ਨੂੰ ਸਟੈਂਡਰਡ ਰਾਈਟਿੰਗ ਮੁਕਾਬਲੇ ਅਤੇ ਵਿਦਿਆਰਥੀਆਂ ਦੀ ਓਰੀਐਨਟੇਸ਼ਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਪ੍ਰਿੰਸੀਪਲ ਨੇ ਬੀ.ਆਈ. ਐਸ. ਵੱਲੋ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਵਿਲੱਖਣ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ ਗਈ ।ਕਲੱਬ ਮੈਂਟਰ ਨਵਕੀਰਤ ਕੌਰ, ਅਤੇ ਅਧਿਆਪਕਾਵਾਂ ਰੀਤੂ ਬਾਲਾ , ਨੀਲੂ ਸ਼ਰਮਾ ਵੱਲੋਂ ਵਿਦਿਆਰਥੀਆਂ ਨੂੰ ਸਟੈਂਡਰਡ ਕਲੱਬ ਬਣਾਉਣ ਦੇ ਉਦੇਸ਼ਾਂ ਸੰਬੰਧੀ ਜਾਣਕਾਰੀ ਦਿੱਤੀ ਗਈ । ਇਸ ਉਪਰੰਤ , ਪੈਕਡ ਡਰਿੰਕਿੰਗ ਵਾਟਰ ਸੰਬੰਧੀ ਸਟੈਂਡਰਡ ਵਿਸ਼ੇ ਤੇ ਲੇਖ ਮੁਕਾਬਲੇ ਕਰਵਾਏ ਗਏ । ਇਸ ਮੌਕੇ ਤੇ ਬੀ. ਆਈ. ਐਸ. ਵੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਰਿਸੋਰਸ ਪਰਸਨ ਫ਼ੌਰਨ ਚੰਦ ਵੱਲੋਂ ਵਿਦਿਆਰਥੀਆਂ ਨੂੰ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਮਾਨਕਾ ਦੀ ਰੋਜ਼ਾਨਾ ਜੀਵਨ ਵਿੱਚ ਮਹੱਤਤਾ ਅਤੇ ਬੀ.ਆਈ.ਐਸ. ਕੇਅਰ ਐਪ, ਆਈ.ਐਸ.ਆਈ ਮਾਰਕ , ਆਰ. ਮਾਰਕ , ਆਰ ਨੰਬਰ , ਹਾਲਮਾਰਕ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਸੰਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ । ਇਸ ਮੌਕੇ ਆਯੋਜਿਤ ਕੀਤੇ ਸਟੈਂਡਰਡ ਰਾਈਟਿੰਗ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵੱਲੋਂ 2500 ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ।ਸਾਰੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ।ਸਟੈਂਡਰਡ ਕਲੱਬ School of Eminence Nangal District ROPAR ਵੱਲੋਂ ਸਟੈਂਡਰਡ ਰਾਈਟਿੰਗ ਮੁਕਾਬਲੇ ਦਾ ਆਯੋਜਨ :Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta
ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta
ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta
ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta