Home - Ropar News - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadhaਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / By Dishant Mehta / May 29, 2025 We will make every effort to make government school students fit for the times – MLA Chadhaਰੂਪਨਗਰ, 28 ਮਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੂਰੇ ਜੋਸ਼ ਨਾਲ ਹਰ ਲੋੜੀਂਦੀ ਕੋਸ਼ਿਸ਼ ਜਾਰੀ ਰਹੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 81 ਲੱਖ 98 ਹਜ਼ਾਰ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਮੌਕੇ ਕੀਤਾ।ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਵਿਖੇ 62.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਵਿਕਾਸ ਕਾਰਜ, ਸਰਕਾਰੀ ਮਿਡਲ ਸਕੂਲ ਸਦਾਵਰਤ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਲਾਸਰੂਮ, ਸਰਕਾਰੀ ਮਿਡਲ ਸਕੂਲ ਲੋਹਗੜ੍ਹ ਫਿੱਡੇ ਵਿਖੇ 8.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਰੈਲੋਂ ਖੁਰਦ 3.22 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਸਿੱਖਿਆ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਸਿਖਲਾਈ ਯੋਜਨਾਵਾਂ ਅਪਣਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਸਾਡੇ ਦੇਸ਼ ਦੀਆਂ ਹੀ ਨਹੀਂ ਸਗੋਂ ਵਿਦੇਸ਼ਾਂ ਦੀਆਂ ਆਧੁਨਿਕ ਤੇ ਬਿਹਤਰੀਨ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਸੌਰ ਊਰਜਾ ਪੈਦਾ ਕਰਨ ਲਈ ਸੋਲਰ ਪੈਨਲ, ਸਕੂਲੀ ਵਿਦਿਆਰਥੀਆਂ ਲਈ ਬੱਸ ਸੁਵਿਧਾ, ਸਕਿਉਰਿਟੀ ਗਾਰਡ, ਚੌਕੀਦਾਰ, ਮਜ਼ਬੂਤ ਚਾਰਦੀਵਾਰੀ ਸਮੇਤ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।ਵਿਧਾਇਕ ਚੱਢਾ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉਚੇਰੀ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਹੀ ਸਨ ਕਿ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ’ਚ ਪਹੁੰਚ ਗਏ ਸਨ। ਪਰ ਹੁਣ ਲੋਕ ਦੁਬਾਰਾ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਲਈ ਅੱਗੇ ਆ ਰਹੇ ਹਨ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਪ੍ਰਿੰਸੀਪਲ ਇੰਦੂ, ਜਸਵੀਰ ਸਿੰਘ, ਗੁਰਮੇਲ ਸਿੰਘ ਥਲੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta ‘ਖੇਡਾਂ ਵਤਨ ਪੰਜਾਬ ਦੀਆਂ – 2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ Leave a Comment / News, Ropar News / By Dishant Mehta Punjab Education Department Announces State Teacher Awards 2026 Ahead of Teachers’ Day Leave a Comment / News, Ropar News / By Dishant Mehta ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ Leave a Comment / News, Ropar News / By Dishant Mehta ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ Leave a Comment / News, Ropar News / By Dishant Mehta ਕੀਰਤਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਮੁਕਾਬਲੇ: ਲੜਕੀਆਂ ਦੇ ਮੁਕਾਬਲੇ ਸੰਪੰਨ, ਮੁੰਡਿਆਂ ਦੇ ਮੁਕਾਬਲੇ ਸ਼ੁਰੂ Leave a Comment / News, Ropar News / By Dishant Mehta SSP Rupnagar Maninder Singh Named Among India’s 25 Best Police Officers. Leave a Comment / News, Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ Leave a Comment / News, Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
‘ਖੇਡਾਂ ਵਤਨ ਪੰਜਾਬ ਦੀਆਂ – 2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ Leave a Comment / News, Ropar News / By Dishant Mehta
Punjab Education Department Announces State Teacher Awards 2026 Ahead of Teachers’ Day Leave a Comment / News, Ropar News / By Dishant Mehta
ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ Leave a Comment / News, Ropar News / By Dishant Mehta
ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ Leave a Comment / News, Ropar News / By Dishant Mehta
ਕੀਰਤਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਮੁਕਾਬਲੇ: ਲੜਕੀਆਂ ਦੇ ਮੁਕਾਬਲੇ ਸੰਪੰਨ, ਮੁੰਡਿਆਂ ਦੇ ਮੁਕਾਬਲੇ ਸ਼ੁਰੂ Leave a Comment / News, Ropar News / By Dishant Mehta
SSP Rupnagar Maninder Singh Named Among India’s 25 Best Police Officers. Leave a Comment / News, Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ Leave a Comment / News, Ropar News / By Dishant Mehta