Home - Ropar News - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadhaਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / By Dishant Mehta / May 29, 2025 We will make every effort to make government school students fit for the times – MLA Chadhaਰੂਪਨਗਰ, 28 ਮਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੂਰੇ ਜੋਸ਼ ਨਾਲ ਹਰ ਲੋੜੀਂਦੀ ਕੋਸ਼ਿਸ਼ ਜਾਰੀ ਰਹੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 81 ਲੱਖ 98 ਹਜ਼ਾਰ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਮੌਕੇ ਕੀਤਾ।ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਵਿਖੇ 62.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਵਿਕਾਸ ਕਾਰਜ, ਸਰਕਾਰੀ ਮਿਡਲ ਸਕੂਲ ਸਦਾਵਰਤ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਲਾਸਰੂਮ, ਸਰਕਾਰੀ ਮਿਡਲ ਸਕੂਲ ਲੋਹਗੜ੍ਹ ਫਿੱਡੇ ਵਿਖੇ 8.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਰੈਲੋਂ ਖੁਰਦ 3.22 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਸਿੱਖਿਆ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਸਿਖਲਾਈ ਯੋਜਨਾਵਾਂ ਅਪਣਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਸਾਡੇ ਦੇਸ਼ ਦੀਆਂ ਹੀ ਨਹੀਂ ਸਗੋਂ ਵਿਦੇਸ਼ਾਂ ਦੀਆਂ ਆਧੁਨਿਕ ਤੇ ਬਿਹਤਰੀਨ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਸੌਰ ਊਰਜਾ ਪੈਦਾ ਕਰਨ ਲਈ ਸੋਲਰ ਪੈਨਲ, ਸਕੂਲੀ ਵਿਦਿਆਰਥੀਆਂ ਲਈ ਬੱਸ ਸੁਵਿਧਾ, ਸਕਿਉਰਿਟੀ ਗਾਰਡ, ਚੌਕੀਦਾਰ, ਮਜ਼ਬੂਤ ਚਾਰਦੀਵਾਰੀ ਸਮੇਤ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।ਵਿਧਾਇਕ ਚੱਢਾ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉਚੇਰੀ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਹੀ ਸਨ ਕਿ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ’ਚ ਪਹੁੰਚ ਗਏ ਸਨ। ਪਰ ਹੁਣ ਲੋਕ ਦੁਬਾਰਾ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਲਈ ਅੱਗੇ ਆ ਰਹੇ ਹਨ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਪ੍ਰਿੰਸੀਪਲ ਇੰਦੂ, ਜਸਵੀਰ ਸਿੰਘ, ਗੁਰਮੇਲ ਸਿੰਘ ਥਲੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਾਪਿਆਂ ਦੀ ਵਰਕਸ਼ਾਪ 2.0 (PTM) ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਆਯੋਜਿਤ Leave a Comment / Ropar News / By Dishant Mehta ਮਾਪਿਆਂ ਲਈ ਜ਼ਰੂਰੀ ਸੁਨੇਹਾ: ਵਰਕਸ਼ਾਪ ਦੇ ਬਾਵਜੂਦ 07.02.2026 ਨੂੰ ਬੱਚੇ ਆਮ ਦਿਨਾਂ ਵਾਂਗ ਸਕੂਲ ਆਉਣਗੇ Leave a Comment / Ropar News / By Dishant Mehta ਪਾਣੀ ਦੀ ਸੰਭਾਲ : ਬੂੰਦ–ਬੂੰਦ ਵਿੱਚ ਵਸਿਆ ਸਾਡਾ ਭਵਿੱਖ Leave a Comment / Poems & Article, Ropar News / By Dishant Mehta ਮਾਪੇ ਵਰਕਸ਼ਾਪ ਲਈ ਸੱਦਾ Leave a Comment / Ropar News / By Dishant Mehta Parents’ Workshop 2.0 (PTM) Held Across Punjab Schools Leave a Comment / Ropar News / By Dishant Mehta ਵਿਸ਼ਵ ਕੈਂਸਰ ਦਿਵਸ-ਇੱਕ ਵਿਸ਼ਵਵਿਆਪੀ ਜਾਗਰੂਕਤਾ Leave a Comment / Poems & Article, Ropar News / By Dishant Mehta ਬਲਾਕ ਮੋਰਿੰਡਾ ਦੇ ਅੰਗਰੇਜ਼ੀ ਅਧਿਆਪਕਾਂ ਦੀ ਮਿਸ਼ਨ ਸਮਰੱਥ 4.0 ਤਹਿਤ ਦੋ ਰੋਜ਼ਾ ਟ੍ਰੇਨਿੰਗ ਨਾਲ ਤੀਜੇ ਫੇਜ਼ ਦੀ ਟ੍ਰੇਨਿੰਗ ਮੁਕੰਮਲ Leave a Comment / Ropar News / By Dishant Mehta Pink City, Big Dreams: How an Educational Trip to Jaipur Changed Students Forever Leave a Comment / Poems & Article, Ropar News / By Dishant Mehta ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta Expert Visit Conducted in District Rupnagar Under Career Guidance Programme Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta STEM Workshop Organised at Rupnagar, 250 Students Participated Leave a Comment / Ropar News / By Dishant Mehta ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਮਾਪਿਆਂ ਦੀ ਵਰਕਸ਼ਾਪ 2.0 (PTM) ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਆਯੋਜਿਤ Leave a Comment / Ropar News / By Dishant Mehta
ਮਾਪਿਆਂ ਲਈ ਜ਼ਰੂਰੀ ਸੁਨੇਹਾ: ਵਰਕਸ਼ਾਪ ਦੇ ਬਾਵਜੂਦ 07.02.2026 ਨੂੰ ਬੱਚੇ ਆਮ ਦਿਨਾਂ ਵਾਂਗ ਸਕੂਲ ਆਉਣਗੇ Leave a Comment / Ropar News / By Dishant Mehta
ਪਾਣੀ ਦੀ ਸੰਭਾਲ : ਬੂੰਦ–ਬੂੰਦ ਵਿੱਚ ਵਸਿਆ ਸਾਡਾ ਭਵਿੱਖ Leave a Comment / Poems & Article, Ropar News / By Dishant Mehta
Parents’ Workshop 2.0 (PTM) Held Across Punjab Schools Leave a Comment / Ropar News / By Dishant Mehta
ਵਿਸ਼ਵ ਕੈਂਸਰ ਦਿਵਸ-ਇੱਕ ਵਿਸ਼ਵਵਿਆਪੀ ਜਾਗਰੂਕਤਾ Leave a Comment / Poems & Article, Ropar News / By Dishant Mehta
ਬਲਾਕ ਮੋਰਿੰਡਾ ਦੇ ਅੰਗਰੇਜ਼ੀ ਅਧਿਆਪਕਾਂ ਦੀ ਮਿਸ਼ਨ ਸਮਰੱਥ 4.0 ਤਹਿਤ ਦੋ ਰੋਜ਼ਾ ਟ੍ਰੇਨਿੰਗ ਨਾਲ ਤੀਜੇ ਫੇਜ਼ ਦੀ ਟ੍ਰੇਨਿੰਗ ਮੁਕੰਮਲ Leave a Comment / Ropar News / By Dishant Mehta
Pink City, Big Dreams: How an Educational Trip to Jaipur Changed Students Forever Leave a Comment / Poems & Article, Ropar News / By Dishant Mehta
ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta
Expert Visit Conducted in District Rupnagar Under Career Guidance Programme Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
STEM Workshop Organised at Rupnagar, 250 Students Participated Leave a Comment / Ropar News / By Dishant Mehta
ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta