Home - Ropar News - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadhaਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / By Dishant Mehta / May 29, 2025 We will make every effort to make government school students fit for the times – MLA Chadhaਰੂਪਨਗਰ, 28 ਮਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੂਰੇ ਜੋਸ਼ ਨਾਲ ਹਰ ਲੋੜੀਂਦੀ ਕੋਸ਼ਿਸ਼ ਜਾਰੀ ਰਹੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 81 ਲੱਖ 98 ਹਜ਼ਾਰ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਮੌਕੇ ਕੀਤਾ।ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਵਿਖੇ 62.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਵਿਕਾਸ ਕਾਰਜ, ਸਰਕਾਰੀ ਮਿਡਲ ਸਕੂਲ ਸਦਾਵਰਤ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਲਾਸਰੂਮ, ਸਰਕਾਰੀ ਮਿਡਲ ਸਕੂਲ ਲੋਹਗੜ੍ਹ ਫਿੱਡੇ ਵਿਖੇ 8.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਰੈਲੋਂ ਖੁਰਦ 3.22 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਸਿੱਖਿਆ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਸਿਖਲਾਈ ਯੋਜਨਾਵਾਂ ਅਪਣਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਸਾਡੇ ਦੇਸ਼ ਦੀਆਂ ਹੀ ਨਹੀਂ ਸਗੋਂ ਵਿਦੇਸ਼ਾਂ ਦੀਆਂ ਆਧੁਨਿਕ ਤੇ ਬਿਹਤਰੀਨ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਸੌਰ ਊਰਜਾ ਪੈਦਾ ਕਰਨ ਲਈ ਸੋਲਰ ਪੈਨਲ, ਸਕੂਲੀ ਵਿਦਿਆਰਥੀਆਂ ਲਈ ਬੱਸ ਸੁਵਿਧਾ, ਸਕਿਉਰਿਟੀ ਗਾਰਡ, ਚੌਕੀਦਾਰ, ਮਜ਼ਬੂਤ ਚਾਰਦੀਵਾਰੀ ਸਮੇਤ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।ਵਿਧਾਇਕ ਚੱਢਾ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉਚੇਰੀ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਹੀ ਸਨ ਕਿ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ’ਚ ਪਹੁੰਚ ਗਏ ਸਨ। ਪਰ ਹੁਣ ਲੋਕ ਦੁਬਾਰਾ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਲਈ ਅੱਗੇ ਆ ਰਹੇ ਹਨ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਪ੍ਰਿੰਸੀਪਲ ਇੰਦੂ, ਜਸਵੀਰ ਸਿੰਘ, ਗੁਰਮੇਲ ਸਿੰਘ ਥਲੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta Poster Making Competition Organized under Nasha Mukt Bharat Abhiyan Leave a Comment / Ropar News / By Dishant Mehta ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਤਮੰਨਾ ਨੇ ਮਾਰੀ ਬਾਜ਼ੀ, 100% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta
ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta
Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta
Poster Making Competition Organized under Nasha Mukt Bharat Abhiyan Leave a Comment / Ropar News / By Dishant Mehta
ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਤਮੰਨਾ ਨੇ ਮਾਰੀ ਬਾਜ਼ੀ, 100% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ Leave a Comment / Ropar News / By Dishant Mehta