Home - Ropar News - Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot BainsSikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / By Dishant Mehta / May 26, 2025 The changing face of government schools is a clear proof of Sikhiya Kranti – Harjot Bainsਸ੍ਰੀ ਅਨੰਦਪੁਰ ਸਾਹਿਬ 26 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ ਸਿੱਖਿਆ ਢਾਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਉਣ ਦਾ ਉਪਰਾਲਾ ਕੀਤਾ ਹੈ।ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਕ੍ਰਾਂਤੀ ਤਹਿਤ ਵੱਖ ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਸਿੱਖਿਆ ਮੰਤਰੀ ਵੱਲੋਂ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਹਿਲੂ ਵਿੱਚ ਮੁਰੰਮਤ ਲਈ 4.55 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਢਾਹੇ ਵਿੱਚ ਕਲਾਸਰੂਮ ਮੁਰੰਮਤ ਲਈ 5.95 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਥਲੂਹ ਲੋਅਰ ਵਿੱਚ ਨਵੇ ਕਲਾਸਰੂਮ ਤੇ ਮੁਰੰਮਤ ਲਈ 12.06 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਥਲੂਹ ਅੱਪਰ ਵਿੱਚ ਚਾਰਦੀਵਾਰੀ ਮੁਰੰਮਤ ਲਈ 5.05 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ ਅੱਪਰ ਵਿੱਚ ਮੁਰੰਮਤ 3.55 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲ ਅੱਪਰ ਵਿੱਚ ਨਵੇ ਕਲਾਸ ਰੂਮ ਤੇ ਮੁਰੰਮਤ ਲਈ 9.32 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲ ਲੋਅਰ ਵਿੱਚ ਮੁਰੰਮਤ 5.05 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਢੇਰ ਵਿੱਚ ਹਾਲੀਸਿਟਿਕ ਪਲਾਨ ਲਈ 10 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਦਸਗਰਾਈ ਵਿੱਚ ਮੁਰੰਮਤ ਤੇ ਚਾਰਦੀਵਾਰੀ 4.75 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਵਿੱਚ ਮੁਰੰਮਤ ਲਈ 4.55 ਲੱਖ ਰੁਪਏ ਅਤੇ ਸਰਕਾਰੀ ਸੀਨੀ.ਸੈਕੰ.ਸਕੂਲ ਕੰਨਿਆ ਢੇਰ ਵਿੱਚ ਚਾਰਦੀਵਾਰੀ 3 ਲੱਖ ਰੁਪਏ, ਸਾਇੰਸ, ਕਮਿਸ਼ਟਰੀ, ਫਿਜਿਕਸ ਲੈਬ ਲਈ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।ਸਿੱਖਿਆ ਮੰਤਰੀ ਨੇ ਅੱਜ ਹਲਕੇ ਦੇ 11 ਸਰਕਾਰੀ ਸਕੂਲਾਂ ਵਿੱਚ 89.43 ਲੱਖ ਰੁਪਏ ਦੇ ਮੁਕੰਮਲ ਹੋਏ ਕਾਰਜਾਂ ਦੇ ਉਦਘਾਟਨ ਕੀਤੇ ਹਨ, ਰੋਜ਼ਾਨਾ ਹੀ ਸਿੱਖਿਆ ਮੰਤਰੀ ਸਕੂਲਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਤੇ ਪਿੰਡਾਂ ਦੇ ਪਤਵੰਤਿਆਂ ਨਾਲ ਮਿਲਣੀ ਕਰ ਰਹੇ ਹਨ। ਉਹ ਇਨ੍ਹਾਂ ਪਿੰਡਾਂ ਦੇ ਵਿੱਚ ਹੋਰ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲੈ ਰਹੇ ਹਨ। ਪਿੰਡਾਂ ਵਿਚ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਸਫਲਤਾ ਦੇ ਗੁਰ ਵੀ ਦੱਸਦੇ ਹਨ। ਦੇਸ਼ ਦੇ ਸਭ ਤੋ ਨੋਜਵਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਦਿਆਰਥੀਆਂ ਨੂੰ ਨੋਜਵਾਨ ਆਈਏਐਸ, ਆਈਪੀਐਸ ਅਧਿਕਾਰੀਆਂ ਨਾਲ ਮੁਲਾਕਾਤ ਲਈ ਵੀ ਪ੍ਰੇਰਿਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋ ਚਲਾਏ ਵਿਸੇਸ਼ ਅਭਿਆਨ ਜਿਸ ਵਿਚ ਨੋਜਵਾਨ ਅਧਿਕਾਰੀ ਸਕੂਲਾਂ ਵਿਚ ਜਾ ਕੇ ਆਪਣੇ ਜੀਵਨ ਦੀ ਸਫਲਤਾਂ ਲਈ ਅਪਨਾਈਆਂ ਚੁਣੋਤਿਆ ਦਾ ਜਿਕਰ ਕਰਦੇ ਹਨ ਬਾਰੇ ਜਾਣਕਾਰੀ ਲੈਣ ਅਤੇ ਅਧਿਕਾਰੀਆਂ ਨਾਲ ਇੱਕ ਦਿਨ ਬਿਤਾਉਣ ਦੇ ਪੰਜਾਬ ਸਰਕਾਰ ਦੇ ਮਿਸ਼ਨ ਦੀ ਵੀ ਚਰਚਾ ਕਰਦੇ ਹਨ। ਸਿੱਖਿਆ ਮੰਤਰੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਜੀਵਨ ਦੀ ਸਫਲਤਾ ਬਾਰੇ ਵੀ ਦੱਸਦੇ ਹਨ। ਸਿੱਖਿਆ ਵਿਭਾਗ ਵਿਚ ਆਏ ਕ੍ਰਾਂਤੀਕਾਰੀ ਬਦਲਾਓ ਅਧਿਆਪਕਾਂ ਤੇ ਵਿਦਿਆਰਥੀਆਂ ਵਿੱਜ ਤਾਲਮੇਲ ਨਾਲ ਮਿਲੀ ਸਫਲਤਾ ਦਾ ਜਿਕਰ ਵੀ ਸਿੱਖਿਆ ਮੰਤਰੀ ਇਨ੍ਹਾਂ ਸਮਾਗਮਾਂ ਵਿਚ ਕਰਦੇ ਹਨ।ਅੱਜ ਇਨ੍ਹਾਂ ਸਮਾਗਮਾਂ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਮੀਡੀਆ ਕੋਆਰਡੀਨੇਟਰ ਦੀਪਕ ਸੋਨੀ ਨੇ ਸਿੱਖਿਆ ਵਿਭਾਗ ਵਿਚ ਆਏ ਕ੍ਰਾਂਤੀਕਾਰੀ ਬਦਲਾਓ ਅਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਬਾਰੇ ਵਿਸਥਾਂਰ ਨਾਲ ਦੱਸਿਆ। ਇਸ ਮੌਕੇ ਹਰਮਿੰਦਰ ਸਿੰਘ ਢਾਹੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ, ਪ੍ਰਧਾਨ ਆਮ ਆਦਮੀ ਪਾਰਟੀ ਜਿਲ੍ਹਾਂ ਰੂਪਨਗਰ, ਬਲਾਕ ਪ੍ਰਧਾਨ ਜਸਪਾਲ ਸਿੰਘ ਢਾਹੇ ਸਰਪੰਚ, ਪ੍ਰੇਮ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਸਮਸ਼ੇਰ ਸਿੰਘ ਡੀਓ ਪ੍ਰਇਮਰੀ, ਸੁਰਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਅਮਰੀਕ ਸਿੰਘ ਕਾਕੂ, ਮਧੂ ਬਾਲਾ ਸਰਪੰਚ, ਮੱਖਣ ਸਿੰਘ ਸਰਪੰਚ ਢੇਰ, ਚੇਅਰਮੈਨ ਨਰਿੰਦਰ ਸਿੰਘ, ਮੀਰਾ ਦੇਵੀ ਪੰਚ, ਪਵਨ ਕੁਮਾਰ, ਅੰਜੂ ਬਾਲਾ, ਧਰਮ ਪਾਲ, ਪੂਜਾ ਦੇਵੀ, ਜਯੋਤੀ ਸਰੂਪ, ਐਡਵੋਕੇਟ ਨੀਰਜ ਸ਼ਰਮਾ, ਮਹਿੰਦਰ ਲਾਲ, ਸੁਰਜੀਤ ਕੁਮਾਰ, ਸੁੱਖ ਰਾਮ, ਨਰਿੰਦਰ ਕੁਮਾਰ ਤੇ ਮਨੀਸ਼ ਕੁਮਾਰ, ਹਰਦੀਪ ਸਿੰਘ, ਸੁਰਿੰਦਰ ਸਿੰਘ, ਹੈਪੀ ਢੇਰ ਹਾਜ਼ਰ ਸਨ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta