ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ

Sehajpreet Kaur secured third place in the religious quiz competition.
Sehajpreet Kaur, a student of Government Adarsh School Lodhipur, secured third place in the religious quiz competition.
ਸ੍ਰੀ ਅਨੰਦਪੁਰ ਸਾਹਿਬ 07 ਦਸੰਬਰ: ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵੱਲੋਂ ਸਿੱਖ ਮਿਸ਼ਨਰੀ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਕਵਾਏ ਗਏ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਤੋਂ ਪਹਿਲਾ ਲਿਖਤੀ ਪੇਪਰ ਲਿਆ ਗਿਆ। ਜਿਸ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।
Sehajpreet Kaur, a student of Government Adarsh School Lodhipur, secured third place in the religious quiz competition.
Sehajpreet Kaur, a student of Government Adarsh ​​School Lodhipur, secured third place in the religious quiz competition.
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕਾ ਅਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਲੱਗਭਗ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਸੀ। ਇਹ ਮੁਕਾਬਲਾ ਸ਼ੀਸ਼ ਗੰਜ ਸਾਹਿਬ ਵਿਖੇ ਸਰਬ- ਸੰਗਤ ਦੇ ਸਨਮੁਖ ਹੋਇਆ । ਸਕੂਲ ਪ੍ਰਿਸੀਪਲ ਸ. ਅਵਤਾਰ ਸਿੰਘ ਦੜ੍ਹੋਲੀ ਨੇ ਜੇਤੂ ਵਿਦਿਆਥੀ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਵਿਦਿਆਥੀਆਂ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ। ਇਸ ਮੌਕੇ ਤੇ ਲੈਕ. ਚਰਨਜੀਤ ਸਿੰਘ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਬੀਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।

ਰੋਪੜ ਗੂਗਲ ਨਿਊਜ਼ 

Leave a Comment

Your email address will not be published. Required fields are marked *

Scroll to Top