Home - Ropar News - ਸੈਲਫ ਮੈਡੀਕੇਸ਼ਨ ਤੋਂ ਪਰਹੇਜ਼ ਕਰਨਾ ਚਾਹੀਦਾ ਸਿਵਲ ਸਰਜਨ ਡਾਕਟਰ ਤਰਸੇਮ ਸਿੰਘ ਸੈਲਫ ਮੈਡੀਕੇਸ਼ਨ ਤੋਂ ਪਰਹੇਜ਼ ਕਰਨਾ ਚਾਹੀਦਾ ਸਿਵਲ ਸਰਜਨ ਡਾਕਟਰ ਤਰਸੇਮ ਸਿੰਘ Leave a Comment / By Dishant Mehta / November 23, 2024 Self-medication should be avoided, says Civil Surgeon Dr. Tarsem Singh ਰੂਪਨਗਰ, 22 ਨਵੰਬਰ: ਸਿਵਲ ਸਰਜਨ ਰੂਪਨਗਰ ਡਾਕਟਰ ਤਰਸੇਮ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਹਮੇਸ਼ਾ ਹੀ ਲੋਕਾਂ ਦੀ ਨਰੋਈ ਸਿਹਤ ਲਈ ਵਚਨਬੱਧ ਹੈ। ਇਸ ਟੀਚੇ ਦੀ ਪੂਰਤੀ ਲਈ ਸਿਹਤ ਵਿਭਾਗ ਵੱਲੋਂ 18 ਤੋਂ 24 ਨਵੰਬਰ ਤੱਕ ਵਿਸ਼ਵ ਐਂਟੀ ਮਾਈਕਰੋ ਬਿਅਲ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਐਂਟੀ ਬਾਇਓਟਿਕ ਦਵਾਈਆਂ ਅਤੇ ਐਂਟੀ-ਮਾਈਕ੍ਰੋਬਾਇਲ ਰਜਿਸਟੈੰਸ ਦਵਾਈਆਂ ਬਾਰੇ ਜਾਗਰੂਕ ਕਰਨਾ ਹੈ। ਅੱਜ ਦੇ ਸਮੇਂ ‘ਚ ਬੈਕਟੀਰੀਆ ਨੂੰ ਖਤਮ ਕਰਨ ਵਾਲੀਆਂ ਦਵਾਈਆਂ ਦਾ ਅਸਰ ਕਾਫ਼ੀ ਘਟ ਹੋ ਰਿਹਾ ਹੈ। ਇਸ ਸਥਿਤੀ ਨੂੰ ਮਾਈਕਰੋਬਾਇਲ ਪ੍ਰਤੀਰੋਧ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੈਲਫ ਮੈਡੀਕੇਸ਼ਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਆਮ ਦੇਖਿਆ ਜਾਂਦਾ ਹੈ ਕਿ ਲੋਕ ਬਿਨਾਂ ਮਾਹਿਰ ਡਾਕਟਰਾਂ ਦੀ ਸਲਾਹ ਤੇ ਆਪਣੀ ਮਰਜ਼ੀ ਨਾਲ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰ ਲੈਂਦੇ ਹਨ ਇਸ ਨਾਲ ਦਵਾਈਆਂ ਦੀ ਮਾਤਰਾ ਅਧੂਰੀ ਤੇ ਕੋਰਸ ਵੀ ਅਧੂਰਾ ਰਹਿ ਜਾਂਦਾ ਹੈ। ਜਿਸ ਨਾਲ ਉਨਾਂ ਦੇ ਸਰੀਰ ਵਿੱਚ ਇਹਨਾਂ ਦਵਾਈਆਂ ਪ੍ਰਤੀ ਰਜਿਸਟੈਂਸ ਪੈਦਾ ਹੋ ਜਾਂਦੀ ਹੈ ਅਤੇ ਦਵਾਈਆਂ ਅਸਰ ਕਰਨੀਆਂ ਬੰਦ ਕਰ ਦਿੰਦੀਆਂ ਹਨ। ਜਿਸ ਨਾਲ ਸਰੀਰ ਬਹੁਤ ਸਾਰੇ ਵਿਕਾਰਾਂ ਤੇ ਰੋਗਾਂ ਦਾ ਘਰ ਬਣ ਜਾਂਦਾ ਹੈ। ਐਂਟੀ-ਮਾਈਕ੍ਰੋਬਾਇਲ ਦਵਾਈਆਂ ਦਾ ਅਸਰ ਘਟ ਜਾਂਦਾ ਹੈ, ਜਿਸ ਕਰਕੇ ਬਿਮਾਰੀਆਂ ਦਾ ਇਲਾਜ਼ ਕਰਨਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਮਾਰੀ ਫੈਲਣ ਦਾ ਖਤਰਾ ਵੀ ਵਧ ਜਾਂਦਾ ਹੈ। ਐਂਟੀ-ਬਾਇਓਟਿਕ ਦਵਾਈਆਂ ਦਾ ਇਸਤੇਮਾਲ ਬਿਨਾਂ ਡਾਕਟਰ ਦੀ ਸਲਾਹ ਦੇ ਕਰਨਾ ਕਿਸੇ ਵੀ ਸਥਿਤੀ ‘ਚ ਨੁਕਸਾਨਦੇਹ ਹੋ ਸਕਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਦਵਾਈਆਂ ਨੂੰ ਕਈ ਵਾਰ ਲੋਕ ਡਾਕਟਰ ਦੀ ਸਲਾਹ ਲਏ ਬਿਨ੍ਹਾਂ ਹੀ ਖਾ ਲੈਂਦੇ ਹਨ। ਜਿਸ ਕਰਕੇ ਇਨ੍ਹਾਂ ਦਵਾਈਆਂ ਦਾ ਸਿਹਤ ‘ਤੇ ਉਲਟਾ ਅਸਰ ਵੀ ਪੈ ਸਕਦਾ ਹੈ। ਇਨ੍ਹਾਂ ਦਵਾਈਆਂ ਨਾਲ ਨੁਕਸਾਨ ਵੀ ਹੋ ਸਕਦੇ ਹਨ। ਸਹੀ ਸਮੇਂ ‘ਤੇ ਦਵਾਈ ਨਾ ਲੈਣਾ, ਆਪਣੇ ਹਿਸਾਬ ਨਾਲ ਦਵਾਈ ਦੀ ਡੋਜ ਵਧਾਉਣਾ ਜਾਂ ਘਟ ਕਰਨਾ, ਬਿਨ੍ਹਾਂ ਡਾਕਟਰ ਦੀ ਸਲਾਹ ਤੋਂ ਦਵਾਈ ਲੈਣਾ, ਵਾਈਰਲ ਇੰਨਫੈਕਸ਼ਨ ਹੋਣ ‘ਤੇ ਐਂਟੀ-ਮਾਈਕ੍ਰੋਬਾਇਲ ਦਵਾਈਆਂ ਦਾ ਇਸਤੇਮਾਲ ਕਰਨਾ, ਡਾਕਟਰ ਦੁਆਰਾ ਦਿੱਤੀਆਂ ਦਵਾਈਆਂ ਦਾ ਸਹੀ ਸਮੇਂ ‘ਤੇ ਇਸਤੇਮਾਲ ਨਾ ਕਰਨਾ ਸਿਹਤ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ। ਉਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਦਵਾਈਆਂ ਡਾਕਟਰੀ ਸਲਾਹ ਨਾਲ ਹੀ ਲਈਆਂ ਜਾਣ। Self-medication should be avoided, says Civil Surgeon Dr. Tarsem Singh Ropar Google News Related Related Posts ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta
Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta
ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta