Home - Ropar News - ਪੰਜਾਬ ਸਕੂਲ ਸਿੱਖਿਆ ਬੋਰਡ ਬਾਰਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ ਪੰਜਾਬ ਸਕੂਲ ਸਿੱਖਿਆ ਬੋਰਡ ਬਾਰਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / By Dishant Mehta / May 15, 2025 Girls of Government Girls Senior Secondary School excelled in Punjab School Education Board 12th results ਸ਼ਰਮਨ ਯਾਦਵ ਨੇ 97.6%ਅੰਕ ਲੈ ਕੇ ਜ਼ਿਲਾ ਰੂਪਨਗਰ ਵਿੱਚ ਦੂਜਾ ਸਥਾਨ ਹਾਸਲ ਕੀਤਾ। Sharman Yadav secured second position in Rupnagar district with 97.6% marks. ਰੂਪਨਗਰ, 15 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਇੰਸ ਗਰੁੱਪ ਦੀ ਵਿਦਿਆਰਥਣ ਸ਼ਰਮਨ ਯਾਦਵ ਨੇ 97.6% ਅੰਕ ਲੈ ਕੇ ਜ਼ਿਲ੍ਹਾ ਰੂਪਨਗਰ ਵਿੱਚ ਦੂਜਾ ਅਤੇ ਪੰਜਾਬ ਦੀ ਮੈਰਿਟ ਸੂਚੀ ਵਿੱਚ 12ਵਾਂ ਸਥਾਨ ਪ੍ਰਾਪਤ ਕੀਤਾ ਸਾਇੰਸ ਗਰੁੱਪ ਵਿੱਚ ਗੁਰਸਿਮਰਨਜੀਤ ਕੌਰ ਪੁੱਤਰੀ ਲਖਵਿੰਦਰ ਪਾਲ ਸਿੰਘ ਨੇ 94.8% ਅੰਕ ਲੈ ਕੇ ਦੂਜਾ ਸਥਾਨ ਅਤੇ ਮਹਿਕ ਪੁੱਤਰੀ ਮਨਜੀਤ ਕੁਮਾਰ ਨੇ 94% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ।ਕਾਮਰਸ ਗਰੁੱਪ ਵਿੱਚ ਹਰਜਿੰਦਰ ਭਟੋਏ ਪੁੱਤਰੀ ਗੁਰਪਾਲ ਸਿੰਘ ਨੇ 92.6% ਅੰਕ ਲੈ ਕੇ ਪਹਿਲਾ ਅਰਸ਼ਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ ਨੇ 90.8% ਅੰਕ ਲੈ ਕੇ ਦੂਜਾ ਤਰਨਵੀਰ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਅਤੇ ਗੁਰਲੀਨ ਕੌਰ ਪੁੱਤਰੀ ਜਸਪਾਲ ਸਿੰਘ ਦੋਨਾਂ ਨੇ 88.6% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿੱਚ ਕਾਜਲ ਕੁਮਾਰੀ ਪੁੱਤਰੀ ਸੰਜੀਵ ਕੁਮਾਰ ਨੇ 95.4% ਅੰਕ ਪ੍ਰਾਪਤ ਕਰਕੇ ਪਹਿਲਾ ;ਰੰਜਨਾ ਪੁੱਤਰੀ ਜਗਜੀਵਨ ਰਾਮ ਨੇ 94.2% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਨੀਸ਼ਾ ਮਲਿਕ ਪੁੱਤਰੀ ਜਸਪਾਲ ਸਿੰਘ ਨੇ 91.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਪ੍ਰਕਾਰ ਵੋਕੇਸ਼ਨਲ ਗਰੁੱਪ ਵਿੱਚ ਦਿੱਵਿਆ ਸੈਣੀ ਪੁੱਤਰੀ ਭੂਸ਼ਣ ਸੈਣੀ ਨੇ 90.8% ਅੰਕ ਪ੍ਰਾਪਤ ਕਰਕੇ ਪਹਿਲਾ;ਸਨੋਵਰ ਪੁੱਤਰੀ ਰਹੀਮ ਖਾਨ ਨੇ 90% ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਗਗਨਦੀਪ ਕੌਰ ਪੁੱਤਰੀ ਦਿਲਬਾਗ ਸਿੰਘ ਨੇ 89.4% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਉਚੇਚੇ ਤੌਰ ਤੇ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਵਿਸ਼ੇਸ਼ ਪ੍ਰਾਪਤੀ ਲਈ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਵੱਲੋਂ ਵਿਦਿਆਰਥਣ ਸ਼ਰਮਨ ਯਾਦਵ ਨੂੰ 5100 ਰੁਪਏ ਨਕਦ ਰਾਸ਼ੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਉਨਾਂ ਵੱਲੋਂ ਵਿਦਿਆਰਥਣਾਂ ਦੀ ਮਿਹਨਤ ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦੀ ਖੁੱਲੇ ਦਿਲੋਂ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ ਨਤੀਜੇ ਸਾਡੇ ਸਮੂਹ ਟੀਮ ਵਰਕ ਦਾ ਨਤੀਜਾ ਹਨ।ਇਹ ਸਿਰਫ ਅੰਕਾਂ ਦੀ ਜਿੱਤ ਨਹੀਂ ਸਗੋਂ ਵਿਦਿਆਰਥੀਆਂ ਦੀ ਸਖਤ ਮਿਹਨਤ ਲਗਨ ਅਤੇ ਸੰਘਰਸ਼ ਦਾ ਨਤੀਜਾ ਹੈ।ਵਿਦਿਆਰਥਣ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਦੇਸ਼ ਸਾਫ ਹੋਵੇ, ਮਿਹਨਤ ਲਗਾਤਾਰਤਾ ਵਿੱਚ ਹੋਵੇ, ਰਾਹ ਦਿਖਾਉਣ ਵਾਲੇ ਗੁਰੂ ਮਿਲਣ ਤਾਂ ਕੋਈ ਵੀ ਮੰਜ਼ਲ ਦੂਰ ਨਹੀਂ। ਇਸ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ ਐਸਐਮਸੀ ਮੈਂਬਰਾਂ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।ਅਤੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਅਸੀਸਾਂ ਵੀ ਦਿੱਤੀਆਂ ਗਈਆਂ। District Ropar News ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ ਦੀ ਵਿਦਿਆਰਥਣ ਦੀਕਸ਼ਾ ਜ਼ਿਲ੍ਹਾ ਮੈਰਿਟ ਵਿੱਚ ਸ਼ਾਮਿਲ, ਡੀਈਓ ਵਲੋਂ ਸਨਮਾਨਿਤ Related Related Posts ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta