Home - Ropar News - ਪੰਜਾਬ ਸਕੂਲ ਸਿੱਖਿਆ ਬੋਰਡ ਬਾਰਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀਪੰਜਾਬ ਸਕੂਲ ਸਿੱਖਿਆ ਬੋਰਡ ਬਾਰਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / By Dishant Mehta / May 15, 2025 Girls of Government Girls Senior Secondary School excelled in Punjab School Education Board 12th resultsਸ਼ਰਮਨ ਯਾਦਵ ਨੇ 97.6%ਅੰਕ ਲੈ ਕੇ ਜ਼ਿਲਾ ਰੂਪਨਗਰ ਵਿੱਚ ਦੂਜਾ ਸਥਾਨ ਹਾਸਲ ਕੀਤਾ।Sharman Yadav secured second position in Rupnagar district with 97.6% marks.ਰੂਪਨਗਰ, 15 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਇੰਸ ਗਰੁੱਪ ਦੀ ਵਿਦਿਆਰਥਣ ਸ਼ਰਮਨ ਯਾਦਵ ਨੇ 97.6% ਅੰਕ ਲੈ ਕੇ ਜ਼ਿਲ੍ਹਾ ਰੂਪਨਗਰ ਵਿੱਚ ਦੂਜਾ ਅਤੇ ਪੰਜਾਬ ਦੀ ਮੈਰਿਟ ਸੂਚੀ ਵਿੱਚ 12ਵਾਂ ਸਥਾਨ ਪ੍ਰਾਪਤ ਕੀਤਾ ਸਾਇੰਸ ਗਰੁੱਪ ਵਿੱਚ ਗੁਰਸਿਮਰਨਜੀਤ ਕੌਰ ਪੁੱਤਰੀ ਲਖਵਿੰਦਰ ਪਾਲ ਸਿੰਘ ਨੇ 94.8% ਅੰਕ ਲੈ ਕੇ ਦੂਜਾ ਸਥਾਨ ਅਤੇ ਮਹਿਕ ਪੁੱਤਰੀ ਮਨਜੀਤ ਕੁਮਾਰ ਨੇ 94% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ।ਕਾਮਰਸ ਗਰੁੱਪ ਵਿੱਚ ਹਰਜਿੰਦਰ ਭਟੋਏ ਪੁੱਤਰੀ ਗੁਰਪਾਲ ਸਿੰਘ ਨੇ 92.6% ਅੰਕ ਲੈ ਕੇ ਪਹਿਲਾ ਅਰਸ਼ਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ ਨੇ 90.8% ਅੰਕ ਲੈ ਕੇ ਦੂਜਾ ਤਰਨਵੀਰ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਅਤੇ ਗੁਰਲੀਨ ਕੌਰ ਪੁੱਤਰੀ ਜਸਪਾਲ ਸਿੰਘ ਦੋਨਾਂ ਨੇ 88.6% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿੱਚ ਕਾਜਲ ਕੁਮਾਰੀ ਪੁੱਤਰੀ ਸੰਜੀਵ ਕੁਮਾਰ ਨੇ 95.4% ਅੰਕ ਪ੍ਰਾਪਤ ਕਰਕੇ ਪਹਿਲਾ ;ਰੰਜਨਾ ਪੁੱਤਰੀ ਜਗਜੀਵਨ ਰਾਮ ਨੇ 94.2% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਨੀਸ਼ਾ ਮਲਿਕ ਪੁੱਤਰੀ ਜਸਪਾਲ ਸਿੰਘ ਨੇ 91.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਪ੍ਰਕਾਰ ਵੋਕੇਸ਼ਨਲ ਗਰੁੱਪ ਵਿੱਚ ਦਿੱਵਿਆ ਸੈਣੀ ਪੁੱਤਰੀ ਭੂਸ਼ਣ ਸੈਣੀ ਨੇ 90.8% ਅੰਕ ਪ੍ਰਾਪਤ ਕਰਕੇ ਪਹਿਲਾ;ਸਨੋਵਰ ਪੁੱਤਰੀ ਰਹੀਮ ਖਾਨ ਨੇ 90% ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਗਗਨਦੀਪ ਕੌਰ ਪੁੱਤਰੀ ਦਿਲਬਾਗ ਸਿੰਘ ਨੇ 89.4% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਉਚੇਚੇ ਤੌਰ ਤੇ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਵਿਸ਼ੇਸ਼ ਪ੍ਰਾਪਤੀ ਲਈ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਵੱਲੋਂ ਵਿਦਿਆਰਥਣ ਸ਼ਰਮਨ ਯਾਦਵ ਨੂੰ 5100 ਰੁਪਏ ਨਕਦ ਰਾਸ਼ੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਵੱਲੋਂ ਵਿਦਿਆਰਥਣਾਂ ਦੀ ਮਿਹਨਤ ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦੀ ਖੁੱਲੇ ਦਿਲੋਂ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ ਨਤੀਜੇ ਸਾਡੇ ਸਮੂਹ ਟੀਮ ਵਰਕ ਦਾ ਨਤੀਜਾ ਹਨ।ਇਹ ਸਿਰਫ ਅੰਕਾਂ ਦੀ ਜਿੱਤ ਨਹੀਂ ਸਗੋਂ ਵਿਦਿਆਰਥੀਆਂ ਦੀ ਸਖਤ ਮਿਹਨਤ ਲਗਨ ਅਤੇ ਸੰਘਰਸ਼ ਦਾ ਨਤੀਜਾ ਹੈ।ਵਿਦਿਆਰਥਣ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਦੇਸ਼ ਸਾਫ ਹੋਵੇ, ਮਿਹਨਤ ਲਗਾਤਾਰਤਾ ਵਿੱਚ ਹੋਵੇ, ਰਾਹ ਦਿਖਾਉਣ ਵਾਲੇ ਗੁਰੂ ਮਿਲਣ ਤਾਂ ਕੋਈ ਵੀ ਮੰਜ਼ਲ ਦੂਰ ਨਹੀਂ। ਇਸ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ ਐਸਐਮਸੀ ਮੈਂਬਰਾਂ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।ਅਤੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਅਸੀਸਾਂ ਵੀ ਦਿੱਤੀਆਂ ਗਈਆਂ।District Ropar News ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ ਦੀ ਵਿਦਿਆਰਥਣ ਦੀਕਸ਼ਾ ਜ਼ਿਲ੍ਹਾ ਮੈਰਿਟ ਵਿੱਚ ਸ਼ਾਮਿਲ, ਡੀਈਓ ਵਲੋਂ ਸਨਮਾਨਿਤShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta
ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta
Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta