Home - Ropar News - ਪੰਜਾਬ ਸਕੂਲ ਸਿੱਖਿਆ ਬੋਰਡ ਬਾਰਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀਪੰਜਾਬ ਸਕੂਲ ਸਿੱਖਿਆ ਬੋਰਡ ਬਾਰਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / By Dishant Mehta / May 15, 2025 Girls of Government Girls Senior Secondary School excelled in Punjab School Education Board 12th resultsਸ਼ਰਮਨ ਯਾਦਵ ਨੇ 97.6%ਅੰਕ ਲੈ ਕੇ ਜ਼ਿਲਾ ਰੂਪਨਗਰ ਵਿੱਚ ਦੂਜਾ ਸਥਾਨ ਹਾਸਲ ਕੀਤਾ।Sharman Yadav secured second position in Rupnagar district with 97.6% marks.ਰੂਪਨਗਰ, 15 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਇੰਸ ਗਰੁੱਪ ਦੀ ਵਿਦਿਆਰਥਣ ਸ਼ਰਮਨ ਯਾਦਵ ਨੇ 97.6% ਅੰਕ ਲੈ ਕੇ ਜ਼ਿਲ੍ਹਾ ਰੂਪਨਗਰ ਵਿੱਚ ਦੂਜਾ ਅਤੇ ਪੰਜਾਬ ਦੀ ਮੈਰਿਟ ਸੂਚੀ ਵਿੱਚ 12ਵਾਂ ਸਥਾਨ ਪ੍ਰਾਪਤ ਕੀਤਾ ਸਾਇੰਸ ਗਰੁੱਪ ਵਿੱਚ ਗੁਰਸਿਮਰਨਜੀਤ ਕੌਰ ਪੁੱਤਰੀ ਲਖਵਿੰਦਰ ਪਾਲ ਸਿੰਘ ਨੇ 94.8% ਅੰਕ ਲੈ ਕੇ ਦੂਜਾ ਸਥਾਨ ਅਤੇ ਮਹਿਕ ਪੁੱਤਰੀ ਮਨਜੀਤ ਕੁਮਾਰ ਨੇ 94% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ।ਕਾਮਰਸ ਗਰੁੱਪ ਵਿੱਚ ਹਰਜਿੰਦਰ ਭਟੋਏ ਪੁੱਤਰੀ ਗੁਰਪਾਲ ਸਿੰਘ ਨੇ 92.6% ਅੰਕ ਲੈ ਕੇ ਪਹਿਲਾ ਅਰਸ਼ਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ ਨੇ 90.8% ਅੰਕ ਲੈ ਕੇ ਦੂਜਾ ਤਰਨਵੀਰ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਅਤੇ ਗੁਰਲੀਨ ਕੌਰ ਪੁੱਤਰੀ ਜਸਪਾਲ ਸਿੰਘ ਦੋਨਾਂ ਨੇ 88.6% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿੱਚ ਕਾਜਲ ਕੁਮਾਰੀ ਪੁੱਤਰੀ ਸੰਜੀਵ ਕੁਮਾਰ ਨੇ 95.4% ਅੰਕ ਪ੍ਰਾਪਤ ਕਰਕੇ ਪਹਿਲਾ ;ਰੰਜਨਾ ਪੁੱਤਰੀ ਜਗਜੀਵਨ ਰਾਮ ਨੇ 94.2% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਨੀਸ਼ਾ ਮਲਿਕ ਪੁੱਤਰੀ ਜਸਪਾਲ ਸਿੰਘ ਨੇ 91.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਪ੍ਰਕਾਰ ਵੋਕੇਸ਼ਨਲ ਗਰੁੱਪ ਵਿੱਚ ਦਿੱਵਿਆ ਸੈਣੀ ਪੁੱਤਰੀ ਭੂਸ਼ਣ ਸੈਣੀ ਨੇ 90.8% ਅੰਕ ਪ੍ਰਾਪਤ ਕਰਕੇ ਪਹਿਲਾ;ਸਨੋਵਰ ਪੁੱਤਰੀ ਰਹੀਮ ਖਾਨ ਨੇ 90% ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਗਗਨਦੀਪ ਕੌਰ ਪੁੱਤਰੀ ਦਿਲਬਾਗ ਸਿੰਘ ਨੇ 89.4% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਉਚੇਚੇ ਤੌਰ ਤੇ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਵਿਸ਼ੇਸ਼ ਪ੍ਰਾਪਤੀ ਲਈ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਵੱਲੋਂ ਵਿਦਿਆਰਥਣ ਸ਼ਰਮਨ ਯਾਦਵ ਨੂੰ 5100 ਰੁਪਏ ਨਕਦ ਰਾਸ਼ੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਵੱਲੋਂ ਵਿਦਿਆਰਥਣਾਂ ਦੀ ਮਿਹਨਤ ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦੀ ਖੁੱਲੇ ਦਿਲੋਂ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ ਨਤੀਜੇ ਸਾਡੇ ਸਮੂਹ ਟੀਮ ਵਰਕ ਦਾ ਨਤੀਜਾ ਹਨ।ਇਹ ਸਿਰਫ ਅੰਕਾਂ ਦੀ ਜਿੱਤ ਨਹੀਂ ਸਗੋਂ ਵਿਦਿਆਰਥੀਆਂ ਦੀ ਸਖਤ ਮਿਹਨਤ ਲਗਨ ਅਤੇ ਸੰਘਰਸ਼ ਦਾ ਨਤੀਜਾ ਹੈ।ਵਿਦਿਆਰਥਣ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਦੇਸ਼ ਸਾਫ ਹੋਵੇ, ਮਿਹਨਤ ਲਗਾਤਾਰਤਾ ਵਿੱਚ ਹੋਵੇ, ਰਾਹ ਦਿਖਾਉਣ ਵਾਲੇ ਗੁਰੂ ਮਿਲਣ ਤਾਂ ਕੋਈ ਵੀ ਮੰਜ਼ਲ ਦੂਰ ਨਹੀਂ। ਇਸ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ ਐਸਐਮਸੀ ਮੈਂਬਰਾਂ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।ਅਤੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਅਸੀਸਾਂ ਵੀ ਦਿੱਤੀਆਂ ਗਈਆਂ।District Ropar News ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ ਦੀ ਵਿਦਿਆਰਥਣ ਦੀਕਸ਼ਾ ਜ਼ਿਲ੍ਹਾ ਮੈਰਿਟ ਵਿੱਚ ਸ਼ਾਮਿਲ, ਡੀਈਓ ਵਲੋਂ ਸਨਮਾਨਿਤShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta 12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta Punjab CM Announces New Timings for Schools and Government Offices from May 25 Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta Class Wise Summer Vacation Homework Download Links 2026-27 Leave a Comment / Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta
12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta
Punjab CM Announces New Timings for Schools and Government Offices from May 25 Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta
Class Wise Summer Vacation Homework Download Links 2026-27 Leave a Comment / Ropar News, Study Material / By Dishant Mehta