Home - Ropar News - ਪੰਜਾਬ ਸਕੂਲ ਸਿੱਖਿਆ ਬੋਰਡ ਬਾਰਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀਪੰਜਾਬ ਸਕੂਲ ਸਿੱਖਿਆ ਬੋਰਡ ਬਾਰਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / By Dishant Mehta / May 15, 2025 Girls of Government Girls Senior Secondary School excelled in Punjab School Education Board 12th resultsਸ਼ਰਮਨ ਯਾਦਵ ਨੇ 97.6%ਅੰਕ ਲੈ ਕੇ ਜ਼ਿਲਾ ਰੂਪਨਗਰ ਵਿੱਚ ਦੂਜਾ ਸਥਾਨ ਹਾਸਲ ਕੀਤਾ।Sharman Yadav secured second position in Rupnagar district with 97.6% marks.ਰੂਪਨਗਰ, 15 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਇੰਸ ਗਰੁੱਪ ਦੀ ਵਿਦਿਆਰਥਣ ਸ਼ਰਮਨ ਯਾਦਵ ਨੇ 97.6% ਅੰਕ ਲੈ ਕੇ ਜ਼ਿਲ੍ਹਾ ਰੂਪਨਗਰ ਵਿੱਚ ਦੂਜਾ ਅਤੇ ਪੰਜਾਬ ਦੀ ਮੈਰਿਟ ਸੂਚੀ ਵਿੱਚ 12ਵਾਂ ਸਥਾਨ ਪ੍ਰਾਪਤ ਕੀਤਾ ਸਾਇੰਸ ਗਰੁੱਪ ਵਿੱਚ ਗੁਰਸਿਮਰਨਜੀਤ ਕੌਰ ਪੁੱਤਰੀ ਲਖਵਿੰਦਰ ਪਾਲ ਸਿੰਘ ਨੇ 94.8% ਅੰਕ ਲੈ ਕੇ ਦੂਜਾ ਸਥਾਨ ਅਤੇ ਮਹਿਕ ਪੁੱਤਰੀ ਮਨਜੀਤ ਕੁਮਾਰ ਨੇ 94% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ।ਕਾਮਰਸ ਗਰੁੱਪ ਵਿੱਚ ਹਰਜਿੰਦਰ ਭਟੋਏ ਪੁੱਤਰੀ ਗੁਰਪਾਲ ਸਿੰਘ ਨੇ 92.6% ਅੰਕ ਲੈ ਕੇ ਪਹਿਲਾ ਅਰਸ਼ਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ ਨੇ 90.8% ਅੰਕ ਲੈ ਕੇ ਦੂਜਾ ਤਰਨਵੀਰ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਅਤੇ ਗੁਰਲੀਨ ਕੌਰ ਪੁੱਤਰੀ ਜਸਪਾਲ ਸਿੰਘ ਦੋਨਾਂ ਨੇ 88.6% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿੱਚ ਕਾਜਲ ਕੁਮਾਰੀ ਪੁੱਤਰੀ ਸੰਜੀਵ ਕੁਮਾਰ ਨੇ 95.4% ਅੰਕ ਪ੍ਰਾਪਤ ਕਰਕੇ ਪਹਿਲਾ ;ਰੰਜਨਾ ਪੁੱਤਰੀ ਜਗਜੀਵਨ ਰਾਮ ਨੇ 94.2% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਨੀਸ਼ਾ ਮਲਿਕ ਪੁੱਤਰੀ ਜਸਪਾਲ ਸਿੰਘ ਨੇ 91.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਪ੍ਰਕਾਰ ਵੋਕੇਸ਼ਨਲ ਗਰੁੱਪ ਵਿੱਚ ਦਿੱਵਿਆ ਸੈਣੀ ਪੁੱਤਰੀ ਭੂਸ਼ਣ ਸੈਣੀ ਨੇ 90.8% ਅੰਕ ਪ੍ਰਾਪਤ ਕਰਕੇ ਪਹਿਲਾ;ਸਨੋਵਰ ਪੁੱਤਰੀ ਰਹੀਮ ਖਾਨ ਨੇ 90% ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਗਗਨਦੀਪ ਕੌਰ ਪੁੱਤਰੀ ਦਿਲਬਾਗ ਸਿੰਘ ਨੇ 89.4% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਉਚੇਚੇ ਤੌਰ ਤੇ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਵਿਸ਼ੇਸ਼ ਪ੍ਰਾਪਤੀ ਲਈ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਵੱਲੋਂ ਵਿਦਿਆਰਥਣ ਸ਼ਰਮਨ ਯਾਦਵ ਨੂੰ 5100 ਰੁਪਏ ਨਕਦ ਰਾਸ਼ੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਵੱਲੋਂ ਵਿਦਿਆਰਥਣਾਂ ਦੀ ਮਿਹਨਤ ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦੀ ਖੁੱਲੇ ਦਿਲੋਂ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ ਨਤੀਜੇ ਸਾਡੇ ਸਮੂਹ ਟੀਮ ਵਰਕ ਦਾ ਨਤੀਜਾ ਹਨ।ਇਹ ਸਿਰਫ ਅੰਕਾਂ ਦੀ ਜਿੱਤ ਨਹੀਂ ਸਗੋਂ ਵਿਦਿਆਰਥੀਆਂ ਦੀ ਸਖਤ ਮਿਹਨਤ ਲਗਨ ਅਤੇ ਸੰਘਰਸ਼ ਦਾ ਨਤੀਜਾ ਹੈ।ਵਿਦਿਆਰਥਣ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਦੇਸ਼ ਸਾਫ ਹੋਵੇ, ਮਿਹਨਤ ਲਗਾਤਾਰਤਾ ਵਿੱਚ ਹੋਵੇ, ਰਾਹ ਦਿਖਾਉਣ ਵਾਲੇ ਗੁਰੂ ਮਿਲਣ ਤਾਂ ਕੋਈ ਵੀ ਮੰਜ਼ਲ ਦੂਰ ਨਹੀਂ। ਇਸ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ ਐਸਐਮਸੀ ਮੈਂਬਰਾਂ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।ਅਤੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਅਸੀਸਾਂ ਵੀ ਦਿੱਤੀਆਂ ਗਈਆਂ।District Ropar News ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ ਦੀ ਵਿਦਿਆਰਥਣ ਦੀਕਸ਼ਾ ਜ਼ਿਲ੍ਹਾ ਮੈਰਿਟ ਵਿੱਚ ਸ਼ਾਮਿਲ, ਡੀਈਓ ਵਲੋਂ ਸਨਮਾਨਿਤShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta