Home - Ropar News - ਕੱਲ ਸ਼ਾਮ ਕੇਵਲ ਨੰਗਲ ਵਿਖੇ ਵੱਜਣਗੇ Sirens ਅਤੇ ਰਾਤ 8 ਤੋਂ 8:10 ਤੱਕ ਹੋਵੇਗਾ blackout- ਡਿਪਟੀ ਕਮਿਸ਼ਨਰ ਕੱਲ ਸ਼ਾਮ ਕੇਵਲ ਨੰਗਲ ਵਿਖੇ ਵੱਜਣਗੇ Sirens ਅਤੇ ਰਾਤ 8 ਤੋਂ 8:10 ਤੱਕ ਹੋਵੇਗਾ blackout- ਡਿਪਟੀ ਕਮਿਸ਼ਨਰ Leave a Comment / By Dishant Mehta / May 6, 2025 Sirens will sound only in Nangal tomorrow evening and there will be a blackout from 8 to 8:10 pm – Deputy Commissioner ਸਵੇਰੇ 11 ਵਜੇ ਬੀ ਬੀ ਐਮ ਬੀ ਦੇ ਹੋਸਟਲ ਵਿੱਚ ਵੀ ਅਭਿਆਸ ਹੋਵੇਗਾ ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ – ਵਰਜੀਤ ਵਾਲੀਆ ਨੰਗਲ 06 ਮਈ: ਵਰਜੀਤ ਵਾਲੀਆ ਆਈ.ਏ.ਐਸ ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਰਾਤ 8 ਵਜੇ ਤੋਂ 8:10 ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਵੇਰੇ 11 ਵਜੇ ਬੀ ਬੀ ਐਮ ਬੀ ਦੇ ਹੋਸਟਲ ਵਿੱਚ ਵੀ ਅਭਿਆਸ ਹੋਵੇਗਾ। ਉਨ੍ਹਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵੱਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰੱਖਤ ਦੇ ਹੇਠਾਂ ਜਾਂ ਖੁੱਲੇ ਦੇ ਵਿੱਚ ਲੰਮੇ ਪੈ ਜਾਣ। ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਕਰਨ ਅਤੇ ਆਪਣੀ ਲੋੜ ਅਨੁਸਾਰ ਪੀਣ ਵਾਲਾ ਪਾਣੀ ਤੇ ਭੋਜਨ ਸਟੋਰ ਰੱਖਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੇ ਚੱਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ। ਉਨ੍ਹਾਂ ਨੇ ਦੱਸਿਆ ਕਿ ਇਹ ਸਿਵਲ ਡਿਫੈਂਸ ਵੱਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੱਲ ਰਾਤ 8 ਵਜੇ ਸਾਈਰਨ ਵਜਾ ਕੇ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ 10 ਮਿੰਟ ਲਈ ਬੰਦ ਕਰ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ। ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਲਵੇ। ਉਨ੍ਹਾਂ ਨੇ ਕਿਹਾ ਕਿ ਕੈਮਰਾ ਫਲੈਸ਼ ਜਾਂ ਮੋਬਾਇਲ ਟੋਰਚ ਦੀ ਵਰਤੋਂ ਵੀ ਨਾ ਕੀਤੀ ਜਾਵੇ ਅਤੇ ਇਹ ਇੱਕ ਰੈਗੂਲਰ ਅਭਿਆਸ ਹੈ, ਇਸ ਨਾਲ ਘਬਰਾਉਣ ਦੀ ਬਿਲਕੁੱਲ ਜਰੂਰਤ ਨਹੀ ਹੈ ਅਤੇ ਇਸ ਦੌਰਾਨ ਕਿਸੇ ਵੀ ਤਰਾਂ ਦੀਆਂ ਅਫਵਾਹਾ ਤੇ ਬਿਲਕੁੱਲ ਭਰੋਸਾ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ 8 ਵਜੇ ਪਹਿਲਾ ਸਾਈਰਨ ਵੱਜਣ ਨਾਲ ਬਲੈਕ ਆਊਟ ਹੋ ਜਾਵੇਗਾ ਜਿਸ ਦੀ ਸਮਾਂ ਸੀਮਾਂ ਕੁੱਲ 10 ਮਿੰਟ ਤਹਿ ਕੀਤੀ ਗਈ ਹੈ, ਦੂਜਾ ਸਾਈਰਨ 8 ਵੱਜ ਕੇ 10 ਮਿੰਟ ਤੇ ਵਜਾਇਆ ਜਾਵੇਗਾ ਅਤੇ ਬਲੈਕ ਆਊਟ ਖਤਮ ਹੋ ਜਾਵੇਗਾ। ਉਸ ਤੋ ਬਾਅਦ ਲੋਕ ਆਮ ਵਰਗੇ ਜੀਵਨ ਦੀ ਸੁਰੂਆਤ ਕਰ ਲੈਣਗੇ। District Ropar News Related Related Posts ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰਤ ਨੇ ਪਾਕਿਸਤਾਨ ਨੂੰ ਹਰਾਕੇ ਏਸ਼ੀਆ ਕਪ 2025 ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ Leave a Comment / Ropar News / By Dishant Mehta ਰੂਪਨਗਰ ਵਿਖੇ ਬਲਾਕ ਕੋਆਰਡੀਨੇਟਰਾਂ ਦੀ ਤਿੰਨ ਦਿਨਾਂ ਇੰਡਕਸ਼ਨ ਟ੍ਰੇਨਿੰਗ ਸਫਲਤਾਪੂਰਵਕ ਪੂਰੀ, ਸਿੱਖਿਆ ਖੇਤਰ ਵਿੱਚ ਨਵੀਆਂ ਦਿਸ਼ਾ-ਨਿਰਦੇਸ਼ਾਂ ਦਾ ਕੀਤਾ ਗਿਆ ਪ੍ਰਚਾਰ Leave a Comment / Ropar News / By Dishant Mehta ਹਿੰਦੀ ਦਿਵਸ: ਭਾਸ਼ਾ, ਸਭਿਆਚਾਰ ਅਤੇ ਏਕਤਾ ਦਾ ਪ੍ਰਤੀਕ Leave a Comment / Ropar News / By Dishant Mehta ਜਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇਜ਼ ਮੁਕਾਬਲੇ ਘਨੌਲੀ ‘ਚ ਕਰਵਾਏ ਗਏ Leave a Comment / Ropar News / By Dishant Mehta PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ Leave a Comment / Ropar News / By Dishant Mehta 09 ਸਤੰਬਰ ਤੋਂ ਦਸਵੀਂ ਅਤੇ ਬਾਰ੍ਹਵੀਂ – ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਸ਼ੁਰੂ Leave a Comment / Ropar News / By Dishant Mehta India Lift Asia Cup Hockey Championship 2025, Beat Korea 4–1 in Final Leave a Comment / Ropar News / By Dishant Mehta 🔭 Blood Moon 2025 – ਚੰਦਰ ਗ੍ਰਹਿਣ ਦਾ ਵਿਲੱਖਣ ਨਜ਼ਾਰਾ Leave a Comment / Ropar News / By Dishant Mehta ਅਧਿਆਪਕ ਦਿਵਸ: ਸਨਮਾਨ ਅਤੇ ਪ੍ਰੇਰਣਾ ਦਾ ਦਿਨ Leave a Comment / Ropar News / By Dishant Mehta Celebrating Teacher’s Day: Honoring Our Educators Leave a Comment / Education, Poems & Article, Ropar News / By Dishant Mehta Career guidance activity on Commerce, Arts, Medical, Non-Medical and Vocational Streams Leave a Comment / Download, Ropar News / By Dishant Mehta ਪੰਜਾਬ ਹੜ੍ਹ : ਪੰਜਾਬ ਸਰਕਾਰ ਨੇ 24×7 ਕੰਟਰੋਲ ਰੂਮ ਸ਼ੁਰੂ ਕੀਤਾ! ਲੋਕ, ਗੁਰਦੁਆਰੇ, ਰਾਜਨੀਤਿਕ ਪਾਰਟੀਆਂ, ਐਨਜੀਓ ਅਤੇ ਪੰਜਾਬੀ ਗਾਇਕ ਬਣੇ ਮਸੀਹਾ Leave a Comment / Ropar News / By Dishant Mehta 31st Ozone Day 2025: Students to Showcase Talent Through Posters & Slogans Leave a Comment / Ropar News / By Dishant Mehta ਅਕੈਡਮਿਕ ਸਪੋਰਟ ਗਰੁੱਪ ਵਲੋਂ ਨਵੇਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਇੰਦਰਜੀਤ ਸਿੰਘ ਦਾ ਨਿੱਘਾ ਸੁਆਗਤ Leave a Comment / Ropar News / By Dishant Mehta
ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰਤ ਨੇ ਪਾਕਿਸਤਾਨ ਨੂੰ ਹਰਾਕੇ ਏਸ਼ੀਆ ਕਪ 2025 ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ Leave a Comment / Ropar News / By Dishant Mehta
ਰੂਪਨਗਰ ਵਿਖੇ ਬਲਾਕ ਕੋਆਰਡੀਨੇਟਰਾਂ ਦੀ ਤਿੰਨ ਦਿਨਾਂ ਇੰਡਕਸ਼ਨ ਟ੍ਰੇਨਿੰਗ ਸਫਲਤਾਪੂਰਵਕ ਪੂਰੀ, ਸਿੱਖਿਆ ਖੇਤਰ ਵਿੱਚ ਨਵੀਆਂ ਦਿਸ਼ਾ-ਨਿਰਦੇਸ਼ਾਂ ਦਾ ਕੀਤਾ ਗਿਆ ਪ੍ਰਚਾਰ Leave a Comment / Ropar News / By Dishant Mehta
ਜਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇਜ਼ ਮੁਕਾਬਲੇ ਘਨੌਲੀ ‘ਚ ਕਰਵਾਏ ਗਏ Leave a Comment / Ropar News / By Dishant Mehta
PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ Leave a Comment / Ropar News / By Dishant Mehta
09 ਸਤੰਬਰ ਤੋਂ ਦਸਵੀਂ ਅਤੇ ਬਾਰ੍ਹਵੀਂ – ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਸ਼ੁਰੂ Leave a Comment / Ropar News / By Dishant Mehta
India Lift Asia Cup Hockey Championship 2025, Beat Korea 4–1 in Final Leave a Comment / Ropar News / By Dishant Mehta
Celebrating Teacher’s Day: Honoring Our Educators Leave a Comment / Education, Poems & Article, Ropar News / By Dishant Mehta
Career guidance activity on Commerce, Arts, Medical, Non-Medical and Vocational Streams Leave a Comment / Download, Ropar News / By Dishant Mehta
ਪੰਜਾਬ ਹੜ੍ਹ : ਪੰਜਾਬ ਸਰਕਾਰ ਨੇ 24×7 ਕੰਟਰੋਲ ਰੂਮ ਸ਼ੁਰੂ ਕੀਤਾ! ਲੋਕ, ਗੁਰਦੁਆਰੇ, ਰਾਜਨੀਤਿਕ ਪਾਰਟੀਆਂ, ਐਨਜੀਓ ਅਤੇ ਪੰਜਾਬੀ ਗਾਇਕ ਬਣੇ ਮਸੀਹਾ Leave a Comment / Ropar News / By Dishant Mehta
31st Ozone Day 2025: Students to Showcase Talent Through Posters & Slogans Leave a Comment / Ropar News / By Dishant Mehta
ਅਕੈਡਮਿਕ ਸਪੋਰਟ ਗਰੁੱਪ ਵਲੋਂ ਨਵੇਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਇੰਦਰਜੀਤ ਸਿੰਘ ਦਾ ਨਿੱਘਾ ਸੁਆਗਤ Leave a Comment / Ropar News / By Dishant Mehta