Home - Ropar News - ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / By Dishant Mehta / November 21, 2024 Sri Guru Ravidas Sewa Mission Sewa Society honored meritorious studentsSri Guru Ravidas Sewa Mission Sewa Society honored meritorious studentsਰੂਪਨਗਰ, 21 ਨਵੰਬਰ: ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫ਼ਿਜ਼ਾਬਾਦ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਅਧਿਆਪਕ ਅਤੇ ਮੀਡੀਆ ਇੰਚਾਰਜ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਸਮਾਗਮ ਵਿੱਚ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ, ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਉੱਪ ਚੇਅਰਮੈਨ ਜਸਵੀਰ ਸਿੰਘ ਪੁੱਜੇ। ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੁਸਾਇਟੀ ਦੀਆਂ ਗਤੀਵਿਧੀਆਂ ਦੱਸਦਿਆਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਇਹ ਇਲਮ ਹੋਣਾ ਚਾਹੀਦਾ ਹੈ ਕਿ ਮਿਹਨਤ ਦਾ ਕੋਈ ਬਦਲ ਨਹੀਂ। ਸਕੂਲ ਦੇ ਸੀਨੀਅਰ ਲੈਕਚਰਰ ਸੁਖਦੇਵ ਸਿੰਘ ਨੇ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਕੁਝ ਹੋਰ ਚੰਗੇਰਾ ਕਰਨ ਦਾ ਸੱਦਾ ਦਿੱਤਾ। ਪ੍ਰਿੰਸੀਪਲ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਆ ਕਿ ਉਹ ਅਗਲੇ ਸਾਲ ਮੈਰਿਟ ਵਿੱਚ ਆਉਣ ਲਈ ਪੂਰੀ ਤਨਦੇਹੀ ਨਾਲ਼ ਪੜ੍ਹਨ। ਮੰਚ ਸੰਚਾਲਨ ਕਰਦਿਆਂ ਸ੍ਰੀ ਰੱਬੀ ਨੇ ਵਿਦਿਆਰਥੀਆਂ ਨੂੰ ਕੁਝ ਨਾ ਕੁਝ ਵੱਖਰਾ ਅਤੇ ਮਿਆਰੀ ਕਾਰਜ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ, ਜਿਸ ਵਿੱਚ ਛੇਵੀਂ ਜਮਾਤ ਅਮਨਜੋਤ ਕੌਰ, ਪ੍ਰਭਜੋਤ ਕੌਰ, ਖ਼ੁਸ਼ਪ੍ਰੀਤ ਕੌਰ, ਜਸ਼ਨਦੀਪ ਸਿੰਘ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੱਤਵੀਂ ਜਮਾਤ ਵਿੱਚੋਂ ਅਮਨਦੀਪ ਸਿੰਘ, ਏਕਮਜੀਤ ਸਿੰਘ, ਏਕਮਜੋਤ ਕੌਰ, , ਅੱਠਵੀਂ ਜਮਾਤ ਵਿੱਚੋਂ ਗੁਰਕੀਰਤ ਸਿੰਘ, ਸਿਮਰਨਜੀਤ ਕੌਰ, ਪ੍ਰਦੀਪ ਸਿੰਘ, ਨੌਵੀਂ ਜਮਾਤ ਵਿੱਚੋਂ ਹਰਵਿੰਦਰ ਕੌਰ, ਅਮਨਪ੍ਰੀਤ ਕੌਰ, ਹਰਸਿਮਰਤ ਕੌਰ, ਦਸਵੀਂ ਵਿੱਚੋਂ ਜਸਪ੍ਰੀਤ ਸਿੰਘ, ਪ੍ਰਦੀਪ ਸਿੰਘ, ਕੋਮਲਪ੍ਰੀਤ ਕੌਰ, ਗਿਆਰਵੀਂ ਜਮਾਤ ਵਿੱਚੋਂ ਮਨਜੋਤ ਕੌਰ, ਦਲਜੀਤ ਕੌਰ, ਲਵਪ੍ਰੀਤ ਕੌਰ, ਬਾਰਵੀਂ ਵਿੱਚੋਂ ਗੁਰਵੀਰ ਸਿੰਘ, ਸਿਮਰਨ ਕੁਮਾਰੀ, ਪਰਮਜੋਤ ਸਿੰਘ, ਸੁਖਪ੍ਰੀਤ ਕੌਰ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਅਜੈਬ ਸਿੰਘ, ਗਿਆਨੀ ਸੁਖਵੀਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਇੰਦਰਜੀਤ ਸਿੰਘ, ਅਮਨਪ੍ਰੀਤ ਕੌਰ, ਰਮਨਦੀਪ ਕੌਰ, ਕਿਰਨ ਬਾਲਾ, ਮੈਡਮ ਬਬੀਤਾ ਅਤੇ ਮੈਡਮ ਅਮਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।Download Questionnaire Sample Parakh Rashtriya Sarvekshan 2024ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾThe play “Chanan Varga Sach” written by Tejinder Singh Baz was staged at Government Girls Senior Secondary School Rupnagar.ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾRopar Google NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta