Home - Ropar News - ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / By Dishant Mehta / November 21, 2024 Sri Guru Ravidas Sewa Mission Sewa Society honored meritorious studentsSri Guru Ravidas Sewa Mission Sewa Society honored meritorious studentsਰੂਪਨਗਰ, 21 ਨਵੰਬਰ: ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫ਼ਿਜ਼ਾਬਾਦ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਅਧਿਆਪਕ ਅਤੇ ਮੀਡੀਆ ਇੰਚਾਰਜ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਸਮਾਗਮ ਵਿੱਚ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ, ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਉੱਪ ਚੇਅਰਮੈਨ ਜਸਵੀਰ ਸਿੰਘ ਪੁੱਜੇ। ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੁਸਾਇਟੀ ਦੀਆਂ ਗਤੀਵਿਧੀਆਂ ਦੱਸਦਿਆਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਇਹ ਇਲਮ ਹੋਣਾ ਚਾਹੀਦਾ ਹੈ ਕਿ ਮਿਹਨਤ ਦਾ ਕੋਈ ਬਦਲ ਨਹੀਂ। ਸਕੂਲ ਦੇ ਸੀਨੀਅਰ ਲੈਕਚਰਰ ਸੁਖਦੇਵ ਸਿੰਘ ਨੇ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਕੁਝ ਹੋਰ ਚੰਗੇਰਾ ਕਰਨ ਦਾ ਸੱਦਾ ਦਿੱਤਾ। ਪ੍ਰਿੰਸੀਪਲ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਆ ਕਿ ਉਹ ਅਗਲੇ ਸਾਲ ਮੈਰਿਟ ਵਿੱਚ ਆਉਣ ਲਈ ਪੂਰੀ ਤਨਦੇਹੀ ਨਾਲ਼ ਪੜ੍ਹਨ। ਮੰਚ ਸੰਚਾਲਨ ਕਰਦਿਆਂ ਸ੍ਰੀ ਰੱਬੀ ਨੇ ਵਿਦਿਆਰਥੀਆਂ ਨੂੰ ਕੁਝ ਨਾ ਕੁਝ ਵੱਖਰਾ ਅਤੇ ਮਿਆਰੀ ਕਾਰਜ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ, ਜਿਸ ਵਿੱਚ ਛੇਵੀਂ ਜਮਾਤ ਅਮਨਜੋਤ ਕੌਰ, ਪ੍ਰਭਜੋਤ ਕੌਰ, ਖ਼ੁਸ਼ਪ੍ਰੀਤ ਕੌਰ, ਜਸ਼ਨਦੀਪ ਸਿੰਘ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੱਤਵੀਂ ਜਮਾਤ ਵਿੱਚੋਂ ਅਮਨਦੀਪ ਸਿੰਘ, ਏਕਮਜੀਤ ਸਿੰਘ, ਏਕਮਜੋਤ ਕੌਰ, , ਅੱਠਵੀਂ ਜਮਾਤ ਵਿੱਚੋਂ ਗੁਰਕੀਰਤ ਸਿੰਘ, ਸਿਮਰਨਜੀਤ ਕੌਰ, ਪ੍ਰਦੀਪ ਸਿੰਘ, ਨੌਵੀਂ ਜਮਾਤ ਵਿੱਚੋਂ ਹਰਵਿੰਦਰ ਕੌਰ, ਅਮਨਪ੍ਰੀਤ ਕੌਰ, ਹਰਸਿਮਰਤ ਕੌਰ, ਦਸਵੀਂ ਵਿੱਚੋਂ ਜਸਪ੍ਰੀਤ ਸਿੰਘ, ਪ੍ਰਦੀਪ ਸਿੰਘ, ਕੋਮਲਪ੍ਰੀਤ ਕੌਰ, ਗਿਆਰਵੀਂ ਜਮਾਤ ਵਿੱਚੋਂ ਮਨਜੋਤ ਕੌਰ, ਦਲਜੀਤ ਕੌਰ, ਲਵਪ੍ਰੀਤ ਕੌਰ, ਬਾਰਵੀਂ ਵਿੱਚੋਂ ਗੁਰਵੀਰ ਸਿੰਘ, ਸਿਮਰਨ ਕੁਮਾਰੀ, ਪਰਮਜੋਤ ਸਿੰਘ, ਸੁਖਪ੍ਰੀਤ ਕੌਰ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਅਜੈਬ ਸਿੰਘ, ਗਿਆਨੀ ਸੁਖਵੀਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਇੰਦਰਜੀਤ ਸਿੰਘ, ਅਮਨਪ੍ਰੀਤ ਕੌਰ, ਰਮਨਦੀਪ ਕੌਰ, ਕਿਰਨ ਬਾਲਾ, ਮੈਡਮ ਬਬੀਤਾ ਅਤੇ ਮੈਡਮ ਅਮਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।Download Questionnaire Sample Parakh Rashtriya Sarvekshan 2024ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾThe play “Chanan Varga Sach” written by Tejinder Singh Baz was staged at Government Girls Senior Secondary School Rupnagar.ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾRopar Google NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta