Home - Ropar News - SSP Jyoti Yadav ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ‘ਚ ਵਿਦਿਆਰਥਣਾਂ ਨੂੰ UPSC ਸਬੰਧੀ ਜਾਗਰੂਕ ਕੀਤਾ ਗਿਆSSP Jyoti Yadav ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ‘ਚ ਵਿਦਿਆਰਥਣਾਂ ਨੂੰ UPSC ਸਬੰਧੀ ਜਾਗਰੂਕ ਕੀਤਾ ਗਿਆ Leave a Comment / By Dishant Mehta / May 21, 2025 SSP Jyoti Yadav made the students aware about UPSC at Government Girls Senior Secondary School, Nangal.ਨੰਗਲ, 21 ਮਈ 2025: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਅੱਜ ਇੱਕ ਵਿਸ਼ੇਸ਼ ਸੈਸ਼ਨ ਦੌਰਾਨ SSP ਖੰਨਾ, ਸ਼੍ਰੀਮਤੀ ਜੋਤੀ ਯਾਦਵ (IPS) ਵੱਲੋਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ UPSC ਸਿਵਲ ਸਰਵਿਸਿਜ਼ ਇਮਤਿਹਾਨ ਦੀ ਤਿਆਰੀ ਅਤੇ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਨੇ ਦੱਸਿਆ ਕਿ SSP ਜੋਤੀ ਯਾਦਵ, ਜੋ ਕਿ ਪੰਜਾਬ ਸਰਕਾਰ ਵਿੱਚ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ੍ਰੀ ਹਰਜੋਤ ਸਿੰਘ ਬੈਂਸ ਦੀ ਧਰਮ ਪਤਨੀ ਹਨ, ਹੁਣ ਸਕੂਲ ਦੀ ਮੇਂਟਰ ਵਜੋਂ ਆਪਣੀਆਂ ਸੇਵਾਵਾਂ ਦੇਣਗੇ। ਉਨ੍ਹਾਂ ਵੱਲੋਂ ਵਿਦਿਆਰਥਣਾਂ ਨੂੰ UPSC ਸਿਵਲ ਸਰਵਿਸਿਜ਼ ਵੱਲ ਪ੍ਰੇਰਿਤ ਕਰਨਾ, ਉਨ੍ਹਾਂ ਨੂੰ ਮਾਰਗਦਰਸ਼ਨ ਦੇਣਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵੱਲ ਉਤਸ਼ਾਹਿਤ ਕਰਨਾ ਇੱਕ ਸਰਾਹਣਯੋਗ ਉਪਰਾਲਾ ਹੈ। ਇਹ ਪਹਿਲਕਦਮੀ ਨਾ ਸਿਰਫ ਵਿਦਿਆਰਥਣਾਂ ਵਿੱਚ ਆਤਮ-ਵਿਸ਼ਵਾਸ ਵਧਾਏਗੀ, ਸਗੋਂ ਉਨ੍ਹਾਂ ਦੇ ਭਵਿੱਖ ਨੂੰ ਨਿਖਾਰਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।Watch on facebook ਇਸ ਮੌਕੇ ਮੈਰਿਟ ਸੂਚੀ ਵਿੱਚ ਆਉਣ ਵਾਲੀ ਵਿਦਿਆਰਥਣ ਨੰਦਨੀ ਨੂੰ ਵੀ SSP ਜੋਤੀ ਯਾਦਵ ਵੱਲੋਂ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਵਿਜੈ ਬੰਗਲਾ ਨੇ ਮੈਡਮ ਜੋਤੀ ਯਾਦਵ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਕੇ ਸਤਿਕਾਰ ਪ੍ਰਗਟਾਇਆ।ਇਸ ਸਮਾਰੋਹ ਦੌਰਾਨ ਏਰੀਆ ਸਿੱਖਿਆ ਕੋਆਰਡੀਨੇਟਰ ਮਨਜੋਤ ਰਾਣਾ, ਸਕੂਲ ਸਟਾਫ ਦੇ ਮੈਂਬਰ ਦਿਸ਼ਾਂਤ ਮਹਿਤਾ, ਅਮਨਦੀਪ, ਲੈਕਚਰਰ ਨਲਿਨੀ, ਸਸ਼ੀ, ਨੀਲਮ (ਪੀ.ਟੀ.ਆਈ.), ਰਮਨਦੀਪ, ਸੁਦੇਸ਼ ਭਾਟੀਆ, ਨੀਲਮ (ਵੀ.ਟੀ.), ਰਾਜੇਸ਼ ਕੁਮਾਰ, ਰੋਮਨ, ਕੈਂਪਸ ਮੈਨੇਜਰ ਸੁਧੀਰ ਸ਼ਰਮਾ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Adolescent Health Training Program Organized Successfully at Roopnagar Leave a Comment / Ropar News / By Dishant Mehta ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta
Adolescent Health Training Program Organized Successfully at Roopnagar Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta