Home - Ropar News - SSP Jyoti Yadav ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ‘ਚ ਵਿਦਿਆਰਥਣਾਂ ਨੂੰ UPSC ਸਬੰਧੀ ਜਾਗਰੂਕ ਕੀਤਾ ਗਿਆSSP Jyoti Yadav ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ‘ਚ ਵਿਦਿਆਰਥਣਾਂ ਨੂੰ UPSC ਸਬੰਧੀ ਜਾਗਰੂਕ ਕੀਤਾ ਗਿਆ Leave a Comment / By Dishant Mehta / May 21, 2025 SSP Jyoti Yadav made the students aware about UPSC at Government Girls Senior Secondary School, Nangal.ਨੰਗਲ, 21 ਮਈ 2025: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਅੱਜ ਇੱਕ ਵਿਸ਼ੇਸ਼ ਸੈਸ਼ਨ ਦੌਰਾਨ SSP ਖੰਨਾ, ਸ਼੍ਰੀਮਤੀ ਜੋਤੀ ਯਾਦਵ (IPS) ਵੱਲੋਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ UPSC ਸਿਵਲ ਸਰਵਿਸਿਜ਼ ਇਮਤਿਹਾਨ ਦੀ ਤਿਆਰੀ ਅਤੇ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਨੇ ਦੱਸਿਆ ਕਿ SSP ਜੋਤੀ ਯਾਦਵ, ਜੋ ਕਿ ਪੰਜਾਬ ਸਰਕਾਰ ਵਿੱਚ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ੍ਰੀ ਹਰਜੋਤ ਸਿੰਘ ਬੈਂਸ ਦੀ ਧਰਮ ਪਤਨੀ ਹਨ, ਹੁਣ ਸਕੂਲ ਦੀ ਮੇਂਟਰ ਵਜੋਂ ਆਪਣੀਆਂ ਸੇਵਾਵਾਂ ਦੇਣਗੇ। ਉਨ੍ਹਾਂ ਵੱਲੋਂ ਵਿਦਿਆਰਥਣਾਂ ਨੂੰ UPSC ਸਿਵਲ ਸਰਵਿਸਿਜ਼ ਵੱਲ ਪ੍ਰੇਰਿਤ ਕਰਨਾ, ਉਨ੍ਹਾਂ ਨੂੰ ਮਾਰਗਦਰਸ਼ਨ ਦੇਣਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵੱਲ ਉਤਸ਼ਾਹਿਤ ਕਰਨਾ ਇੱਕ ਸਰਾਹਣਯੋਗ ਉਪਰਾਲਾ ਹੈ। ਇਹ ਪਹਿਲਕਦਮੀ ਨਾ ਸਿਰਫ ਵਿਦਿਆਰਥਣਾਂ ਵਿੱਚ ਆਤਮ-ਵਿਸ਼ਵਾਸ ਵਧਾਏਗੀ, ਸਗੋਂ ਉਨ੍ਹਾਂ ਦੇ ਭਵਿੱਖ ਨੂੰ ਨਿਖਾਰਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।Watch on facebook ਇਸ ਮੌਕੇ ਮੈਰਿਟ ਸੂਚੀ ਵਿੱਚ ਆਉਣ ਵਾਲੀ ਵਿਦਿਆਰਥਣ ਨੰਦਨੀ ਨੂੰ ਵੀ SSP ਜੋਤੀ ਯਾਦਵ ਵੱਲੋਂ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਵਿਜੈ ਬੰਗਲਾ ਨੇ ਮੈਡਮ ਜੋਤੀ ਯਾਦਵ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਕੇ ਸਤਿਕਾਰ ਪ੍ਰਗਟਾਇਆ।ਇਸ ਸਮਾਰੋਹ ਦੌਰਾਨ ਏਰੀਆ ਸਿੱਖਿਆ ਕੋਆਰਡੀਨੇਟਰ ਮਨਜੋਤ ਰਾਣਾ, ਸਕੂਲ ਸਟਾਫ ਦੇ ਮੈਂਬਰ ਦਿਸ਼ਾਂਤ ਮਹਿਤਾ, ਅਮਨਦੀਪ, ਲੈਕਚਰਰ ਨਲਿਨੀ, ਸਸ਼ੀ, ਨੀਲਮ (ਪੀ.ਟੀ.ਆਈ.), ਰਮਨਦੀਪ, ਸੁਦੇਸ਼ ਭਾਟੀਆ, ਨੀਲਮ (ਵੀ.ਟੀ.), ਰਾਜੇਸ਼ ਕੁਮਾਰ, ਰੋਮਨ, ਕੈਂਪਸ ਮੈਨੇਜਰ ਸੁਧੀਰ ਸ਼ਰਮਾ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।District Ropar News Watch on facebook Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta 4 ਦਸੰਬਰ – ਭਾਰਤੀ ਜਲ ਸੈਨਾ ਦਿਵਸ Leave a Comment / Poems & Article, Ropar News / By Dishant Mehta RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta ਵਿਸ਼ਵ ਏਡਜ਼ ਦਿਵਸ: ਜਿੰਦਗੀਆਂ ਬਚਾਉਣ ਦੀ ਸੱਚੀ ਜੰਗ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta 26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ Leave a Comment / Poems & Article, Ropar News / By Dishant Mehta ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta
RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta
Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta
NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta
ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta