Home - Ropar News - ਆਜ਼ਾਦੀ ਦਿਵਸ ਨੂੰ ਉੱਚੇਚੇ ਢੰਗ ਨਾਲ ਮਨਾਉਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਐਸ.ਐਸ.ਪੀ ਰੂਪਨਗਰ ਵਲੋਂ ਫਲੈਗ ਮਾਰਚ ਕੱਢਿਆਆਜ਼ਾਦੀ ਦਿਵਸ ਨੂੰ ਉੱਚੇਚੇ ਢੰਗ ਨਾਲ ਮਨਾਉਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਐਸ.ਐਸ.ਪੀ ਰੂਪਨਗਰ ਵਲੋਂ ਫਲੈਗ ਮਾਰਚ ਕੱਢਿਆ Leave a Comment / By Dishant Mehta / August 14, 2025 SSP Rupnagar took out a flag march to celebrate Independence Day in a grand manner and ensure security arrangementsਰੂਪਨਗਰ, 13 ਅਗਸਤ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਣ ਵਾਲੇ ਪੂਰੇ ਸੂਬੇ ਵਿਚ ਆਜ਼ਾਦੀ ਸਮਾਗਮ ਨੂੰ ਉੱਚੇਚੇ ਢੰਗ ਨਾਲ ਮਨਾਉਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਅਤੇ ਰੂਪਨਗਰ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸ਼ਹੀਦ ਭਗਤ ਸਿੰਘ ਚੌਂਕ ਤੋਂ ਫਲੈਗ ਮਾਰਚ ਕੱਢਿਆ ਗਿਆ।ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਯਕੀਨੀ ਕਰਨ ਲਈ ਅੱਜ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਫਲੈਗ ਮਾਰਚ ਦਾ ਮੁੱਖ ਮੰਤਵ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।ਉਨ੍ਹਾਂ ਕਿਹਾ ਕਿ ਇਸ ਮਕਸਦ ਤਹਿਤ ਸ਼ਹਿਰ ਦੀਆਂ ਵੱਖ-ਵੱਖ ਸਰ੍ਹਾਵਾਂ, ਹੋਟਲਾਂ ਅਤੇ ਢਾਬਿਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਖਾਸ ਨਜ਼ਰ ਵੀ ਰੱਖੀ ਜਾ ਰਹੀ ਹੈ ਤਾਂ ਜੋ ਉਹ ਕਿਸੇ ਵੀ ਤਰ੍ਹਾਂ ਦੇ ਮਾਹੌਲ ਖਰਾਬ ਨਾ ਕਰਨ ਕੋਈ ਭੜਕਾਊ ਗਤੀਵਿਧੀ ਨੂੰ ਅੰਜਾਮ ਨਾ ਦੇ ਸਕਣ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਜਾਂ ਕਿਸੇ ਵੀ ਤਰ੍ਹਾਂ ਦਾ ਸ਼ੱਕੀ ਕਿਸਮ ਦੀ ਚੀਜ ਜਾਂ ਵਿਅਕਤੀ ਮਿਲਦਾ ਹੈ ਤਾਂ ਤੁਸੀਂ ਤੁਰੰਤ 112 ਉਤੇ ਸੰਪਰਕ ਇਸ ਦੀ ਸੂਚਨਾ ਦੇ ਸਕਦੇ ਹੋ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਦੇਣ ਵਾਲੇ ਦੀ ਸੂਚਨਾ ਗੁਪਤ ਰੱਖੀ ਜਾਵੇਗੀ।ਇਸ ਮੌਕੇ ਐਸ.ਪੀ. ਅਰਵਿੰਦ ਮੀਨਾ, ਡੀ.ਐਸ.ਪੀ. ਰਾਜਪਾਲ ਸਿੰਘ ਗਿੱਲ, ਡੀ.ਐਸ.ਪੀ. ਕੁਲਭੂਸ਼ਨ, ਐਸਐੱਚਓ ਸਿਟੀ ਪਵਨ ਚੌਧਰੀ, ਐਸਐੱਚਓ ਸੰਨੀ ਖੰਨਾ ਤੋਂ ਇਲਾਵਾ ਪੁਲੀਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta ‘ਖੇਡਾਂ ਵਤਨ ਪੰਜਾਬ ਦੀਆਂ – 2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ Leave a Comment / News, Ropar News / By Dishant Mehta Punjab Education Department Announces State Teacher Awards 2026 Ahead of Teachers’ Day Leave a Comment / News, Ropar News / By Dishant Mehta ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ Leave a Comment / News, Ropar News / By Dishant Mehta ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ Leave a Comment / News, Ropar News / By Dishant Mehta ਕੀਰਤਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਮੁਕਾਬਲੇ: ਲੜਕੀਆਂ ਦੇ ਮੁਕਾਬਲੇ ਸੰਪੰਨ, ਮੁੰਡਿਆਂ ਦੇ ਮੁਕਾਬਲੇ ਸ਼ੁਰੂ Leave a Comment / News, Ropar News / By Dishant Mehta SSP Rupnagar Maninder Singh Named Among India’s 25 Best Police Officers. Leave a Comment / News, Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ Leave a Comment / News, Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
‘ਖੇਡਾਂ ਵਤਨ ਪੰਜਾਬ ਦੀਆਂ – 2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ Leave a Comment / News, Ropar News / By Dishant Mehta
Punjab Education Department Announces State Teacher Awards 2026 Ahead of Teachers’ Day Leave a Comment / News, Ropar News / By Dishant Mehta
ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ Leave a Comment / News, Ropar News / By Dishant Mehta
ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ Leave a Comment / News, Ropar News / By Dishant Mehta
ਕੀਰਤਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਮੁਕਾਬਲੇ: ਲੜਕੀਆਂ ਦੇ ਮੁਕਾਬਲੇ ਸੰਪੰਨ, ਮੁੰਡਿਆਂ ਦੇ ਮੁਕਾਬਲੇ ਸ਼ੁਰੂ Leave a Comment / News, Ropar News / By Dishant Mehta
SSP Rupnagar Maninder Singh Named Among India’s 25 Best Police Officers. Leave a Comment / News, Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ Leave a Comment / News, Ropar News / By Dishant Mehta