Home - Ropar News - ਸਟੈਂਡਰਡ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ)ਵੱਲੋਂ ਸਟੈਂਡਰਡ ਰਾਈਟਿੰਗ ਤੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ : ਸਟੈਂਡਰਡ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ)ਵੱਲੋਂ ਸਟੈਂਡਰਡ ਰਾਈਟਿੰਗ ਤੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ : Leave a Comment / By Dishant Mehta / November 24, 2024 Standard Writing and Orientation Program organized by Standard Club Government Senior Secondary School, Chanarthal Kalan (Fatehgarh Sahib) ਭਾਰਤੀ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ ) ਵਿੱਚ ਬੀ. ਆਈ. ਐਸ ਸਟੈਂਡਰਡਸ ਕਲੱਬ ਵੱਲੋਂ , ਪ੍ਰਿੰਸੀਪਲ ਸ਼੍ਰੀਮਤੀ. ਹਰਦੀਪ ਕੌਰ ਜੀ ਦੀ ਅਗਵਾਈ ਹੇਠ 22.11.24 ਨੂੰ ਸਟੈਂਡਰਡ ਰਾਈਟਿੰਗ ਮੁਕਾਬਲੇ ਅਤੇ ਵਿਦਿਆਰਥੀਆਂ ਦੀ ਓਰੀਐਨਟੇਸ਼ਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀਮਤੀ ਹਰਦੀਪ ਕੌਰ ਨੇ ਬੀ.ਆਈ. ਐਸ. ਵੱਲੋ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਵਿਲੱਖਣ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ ਗਈ ।ਸਟੈਂਡਰਡ ਕਲੱਬ ਵੱਲੋਂ PACKAGED DRINKING WATER ਸੰਬੰਧੀ ਸਟੈਂਡਰਡ ਵਿਸ਼ੇ ਤੇ ਲੇਖ ਮੁਕਾਬਲੇ ਕਰਵਾਏ ਗਏ । ਇਸ ਉਪਰੰਤ ਬੀ. ਆਈ. ਐਸ. ਵੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਰਿਸੋਰਸ ਪਰਸਨ ਸ੍ਰੀ ਫ਼ੌਰਨ ਚੰਦ ਵੱਲੋਂ ਵਿਦਿਆਰਥੀਆਂ ਨੂੰ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਮਾਨਕਾ ਦੀ ਰੋਜ਼ਾਨਾ ਜੀਵਨ ਵਿੱਚ ਮਹੱਤਤਾ ਅਤੇ ਬੀ.ਆਈ.ਐਸ. ਕੇਅਰ ਐਪ, ਆਈ.ਐਸ.ਆਈ ਮਾਰਕ , ਆਰ. ਮਾਰਕ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਸੰਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ। ਇਸ ਮੌਕੇ ਆਯੋਜਿਤ ਕੀਤੇ ਸਟੈਂਡਰਡ ਰਾਈਟਿੰਗ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਕੁੱਲ 2500 ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰੇ ਵਿਦਿਆਰਥੀਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਸੈਮੀਨਾਰ ਦੌਰਾਨ ਸਾਰੇ ਸਾਇੰਸ ਫੈਕਲਟੀ ਹਾਜ਼ਰ ਸਨ ਰੋਪੜ ਗੂਗਲ ਨਿਊਜ਼ Related Related Posts Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta
Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta