Home - Ropar News - ਸਟੈਂਡਰਡ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ)ਵੱਲੋਂ ਸਟੈਂਡਰਡ ਰਾਈਟਿੰਗ ਤੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ :ਸਟੈਂਡਰਡ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ)ਵੱਲੋਂ ਸਟੈਂਡਰਡ ਰਾਈਟਿੰਗ ਤੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ : Leave a Comment / By Dishant Mehta / November 24, 2024 Standard Writing and Orientation Program organized by Standard Club Government Senior Secondary School, Chanarthal Kalan (Fatehgarh Sahib)ਭਾਰਤੀ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ ) ਵਿੱਚ ਬੀ. ਆਈ. ਐਸ ਸਟੈਂਡਰਡਸ ਕਲੱਬ ਵੱਲੋਂ , ਪ੍ਰਿੰਸੀਪਲ ਸ਼੍ਰੀਮਤੀ. ਹਰਦੀਪ ਕੌਰ ਜੀ ਦੀ ਅਗਵਾਈ ਹੇਠ 22.11.24 ਨੂੰ ਸਟੈਂਡਰਡ ਰਾਈਟਿੰਗ ਮੁਕਾਬਲੇ ਅਤੇ ਵਿਦਿਆਰਥੀਆਂ ਦੀ ਓਰੀਐਨਟੇਸ਼ਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀਮਤੀ ਹਰਦੀਪ ਕੌਰ ਨੇ ਬੀ.ਆਈ. ਐਸ. ਵੱਲੋ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਵਿਲੱਖਣ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ ਗਈ ।ਸਟੈਂਡਰਡ ਕਲੱਬ ਵੱਲੋਂ PACKAGED DRINKING WATER ਸੰਬੰਧੀ ਸਟੈਂਡਰਡ ਵਿਸ਼ੇ ਤੇ ਲੇਖ ਮੁਕਾਬਲੇ ਕਰਵਾਏ ਗਏ । ਇਸ ਉਪਰੰਤ ਬੀ. ਆਈ. ਐਸ. ਵੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਰਿਸੋਰਸ ਪਰਸਨ ਸ੍ਰੀ ਫ਼ੌਰਨ ਚੰਦ ਵੱਲੋਂ ਵਿਦਿਆਰਥੀਆਂ ਨੂੰ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਮਾਨਕਾ ਦੀ ਰੋਜ਼ਾਨਾ ਜੀਵਨ ਵਿੱਚ ਮਹੱਤਤਾ ਅਤੇ ਬੀ.ਆਈ.ਐਸ. ਕੇਅਰ ਐਪ, ਆਈ.ਐਸ.ਆਈ ਮਾਰਕ , ਆਰ. ਮਾਰਕ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਸੰਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ।ਇਸ ਮੌਕੇ ਆਯੋਜਿਤ ਕੀਤੇ ਸਟੈਂਡਰਡ ਰਾਈਟਿੰਗ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਕੁੱਲ 2500 ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰੇ ਵਿਦਿਆਰਥੀਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਸੈਮੀਨਾਰ ਦੌਰਾਨ ਸਾਰੇ ਸਾਇੰਸ ਫੈਕਲਟੀ ਹਾਜ਼ਰ ਸਨਰੋਪੜ ਗੂਗਲ ਨਿਊਜ਼ Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਪੇ-ਅਧਿਆਪਕ ਮਿਲਣੀ ਆਯੋਜਿਤ Leave a Comment / Ropar News / By Dishant Mehta ਮਾਪਿਆਂ ਦੀ ਵਰਕਸ਼ਾਪ 2.0 (PTM) ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਆਯੋਜਿਤ Leave a Comment / Ropar News / By Dishant Mehta ਮਾਪਿਆਂ ਲਈ ਜ਼ਰੂਰੀ ਸੁਨੇਹਾ: ਵਰਕਸ਼ਾਪ ਦੇ ਬਾਵਜੂਦ 07.02.2026 ਨੂੰ ਬੱਚੇ ਆਮ ਦਿਨਾਂ ਵਾਂਗ ਸਕੂਲ ਆਉਣਗੇ Leave a Comment / Ropar News / By Dishant Mehta ਪਾਣੀ ਦੀ ਸੰਭਾਲ : ਬੂੰਦ–ਬੂੰਦ ਵਿੱਚ ਵਸਿਆ ਸਾਡਾ ਭਵਿੱਖ Leave a Comment / Poems & Article, Ropar News / By Dishant Mehta ਮਾਪੇ ਵਰਕਸ਼ਾਪ ਲਈ ਸੱਦਾ Leave a Comment / Ropar News / By Dishant Mehta Parents’ Workshop 2.0 (PTM) Held Across Punjab Schools Leave a Comment / Ropar News / By Dishant Mehta ਵਿਸ਼ਵ ਕੈਂਸਰ ਦਿਵਸ-ਇੱਕ ਵਿਸ਼ਵਵਿਆਪੀ ਜਾਗਰੂਕਤਾ Leave a Comment / Poems & Article, Ropar News / By Dishant Mehta ਬਲਾਕ ਮੋਰਿੰਡਾ ਦੇ ਅੰਗਰੇਜ਼ੀ ਅਧਿਆਪਕਾਂ ਦੀ ਮਿਸ਼ਨ ਸਮਰੱਥ 4.0 ਤਹਿਤ ਦੋ ਰੋਜ਼ਾ ਟ੍ਰੇਨਿੰਗ ਨਾਲ ਤੀਜੇ ਫੇਜ਼ ਦੀ ਟ੍ਰੇਨਿੰਗ ਮੁਕੰਮਲ Leave a Comment / Ropar News / By Dishant Mehta Pink City, Big Dreams: How an Educational Trip to Jaipur Changed Students Forever Leave a Comment / Poems & Article, Ropar News / By Dishant Mehta ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta Expert Visit Conducted in District Rupnagar Under Career Guidance Programme Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta STEM Workshop Organised at Rupnagar, 250 Students Participated Leave a Comment / Ropar News / By Dishant Mehta ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਪੇ-ਅਧਿਆਪਕ ਮਿਲਣੀ ਆਯੋਜਿਤ Leave a Comment / Ropar News / By Dishant Mehta
ਮਾਪਿਆਂ ਦੀ ਵਰਕਸ਼ਾਪ 2.0 (PTM) ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਆਯੋਜਿਤ Leave a Comment / Ropar News / By Dishant Mehta
ਮਾਪਿਆਂ ਲਈ ਜ਼ਰੂਰੀ ਸੁਨੇਹਾ: ਵਰਕਸ਼ਾਪ ਦੇ ਬਾਵਜੂਦ 07.02.2026 ਨੂੰ ਬੱਚੇ ਆਮ ਦਿਨਾਂ ਵਾਂਗ ਸਕੂਲ ਆਉਣਗੇ Leave a Comment / Ropar News / By Dishant Mehta
ਪਾਣੀ ਦੀ ਸੰਭਾਲ : ਬੂੰਦ–ਬੂੰਦ ਵਿੱਚ ਵਸਿਆ ਸਾਡਾ ਭਵਿੱਖ Leave a Comment / Poems & Article, Ropar News / By Dishant Mehta
Parents’ Workshop 2.0 (PTM) Held Across Punjab Schools Leave a Comment / Ropar News / By Dishant Mehta
ਵਿਸ਼ਵ ਕੈਂਸਰ ਦਿਵਸ-ਇੱਕ ਵਿਸ਼ਵਵਿਆਪੀ ਜਾਗਰੂਕਤਾ Leave a Comment / Poems & Article, Ropar News / By Dishant Mehta
ਬਲਾਕ ਮੋਰਿੰਡਾ ਦੇ ਅੰਗਰੇਜ਼ੀ ਅਧਿਆਪਕਾਂ ਦੀ ਮਿਸ਼ਨ ਸਮਰੱਥ 4.0 ਤਹਿਤ ਦੋ ਰੋਜ਼ਾ ਟ੍ਰੇਨਿੰਗ ਨਾਲ ਤੀਜੇ ਫੇਜ਼ ਦੀ ਟ੍ਰੇਨਿੰਗ ਮੁਕੰਮਲ Leave a Comment / Ropar News / By Dishant Mehta
Pink City, Big Dreams: How an Educational Trip to Jaipur Changed Students Forever Leave a Comment / Poems & Article, Ropar News / By Dishant Mehta
ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta
Expert Visit Conducted in District Rupnagar Under Career Guidance Programme Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
STEM Workshop Organised at Rupnagar, 250 Students Participated Leave a Comment / Ropar News / By Dishant Mehta
ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta