Home - Ropar News - ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ Leave a Comment / By Dishant Mehta / August 10, 2025 Students showcased their amazing talent at the district level art festivalਰੂਪਨਗਰ 9 ਅਗਸਤ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਕਲਾ ਉਤਸਵ 2025-26 ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਭਵਿਆ ਢੰਗ ਨਾਲ ਕੀਤਾ ਗਿਆ।ਇਸ ਪ੍ਰੋਗਰਾਮ ਦੇ ਮੀਡੀਆ ਇੰਚਾਰਜ ਦਿਸ਼ਾਂਤ ਮਹਿਤਾ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਇਹ ਉਤਸਵ ਇਕ ਰਚਨਾਤਮਕ ਮੰਚ ਵਜੋਂ ਸਾਹਮਣੇ ਆਇਆ, ਜਿਸ ਵਿੱਚ ਉਨ੍ਹਾਂ ਨੇ ਵੱਖ-ਵੱਖ ਕਲਾ ਅਤੇ ਸਾਂਸਕ੍ਰਿਤਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ।ਉਤਸਵ ਦੀ ਨਿਗਰਾਨੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਨੇ ਕੀਤੀ। ਨੋਡਲ ਇੰਚਾਰਜ ਤਜਿੰਦਰ ਸਿੰਘ ਬਾਜ਼ ਨੇ ਸਮੂਹ ਪ੍ਰੋਗਰਾਮ ਦੀ ਯੋਜਨਾ, ਸੰਚਾਲਨ ਅਤੇ ਲੋਜਿਸਟਿਕਸ ਸੰਭਾਲੇ। ਵਿਸ਼ੇਸ਼ ਮਹਿਮਾਨ ਵਜੋਂ DIET ਰੂਪਨਗਰ ਦੀ ਪ੍ਰਿੰਸੀਪਲ ਸ੍ਰੀਮਤੀ ਮੋਨੀਕਾ ਭੂਟਾਨੀ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ, “ਕਲਾ ਮਨੁੱਖੀ ਅੰਦਰੂਨੀ ਅਭਿਵੈਕਤੀ ਦਾ ਸਰੋਤ ਹੁੰਦੀ ਹੈ। ਅਜਿਹੇ ਉਤਸਵ ਵਿਦਿਆਰਥੀਆਂ ਨੂੰ ਆਪਣੇ ਟੈਲੰਟ ਨੂੰ ਪਹਿਚਾਣਣ, ਵਿਕਸਤ ਕਰਨ ਅਤੇ ਮੰਚ ਮਿਲਣ ਦਾ ਸੁਨਹਿਰਾ ਮੌਕਾ ਦਿੰਦੇ ਹਨ। ਸਿੱਖਿਆ ਸਿਰਫ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਰਹਿ ਗਈ, ਸਨਮਾਨ, ਸਾਂਸਕ੍ਰਿਤਕਤਾ ਅਤੇ ਕਲਾ ਵੀ ਅਸਲ ਸਿੱਖਿਆ ਦਾ ਅਹੰਮ ਹਿੱਸਾ ਹਨ।”7 ਅਗਸਤ ਮੁਕਾਬਲਿਆਂ ਦੇ ਨਤੀਜੇ ਹੇਠ ਲਿਖੇ ਰਹੇ:ਵੋਕਲ ਮਿਊਜ਼ਿਕ ਸੋਲੋ: ਨਵਲੀਨ ਕੌਰ (ਸ.ਸ.ਸ.ਸ. ਰੂਪਨਗਰ) ਪਹਿਲਾ, ਇੰਦਰਵੀਰ ਸਿੰਘ (ਆਦਰਸ਼ ਸਕੂਲ ਲੋਧੀਪੁਰ) ਦੂਜਾ, ਜਸਕਰਨ ਸਿੰਘ (ਐਸ.ਓ.ਈ. ਰੂਪਨਗਰ) ਤੀਜਾ।ਵੋਕਲ ਮਿਊਜ਼ਿਕ ਗਰੁੱਪ: ਪਿਪਲ ਮਾਜਰਾ ਪਹਿਲਾ, ਐਸ.ਓ.ਈ. ਕੀਰਤਪੁਰ ਸਾਹਿਬ ਦੂਜਾ, ਸ.ਸ.ਸ.ਸ. ਰੂਪਨਗਰ ਤੀਜਾ।2D ਪੇਂਟਿੰਗ: ਗੁਰਸਿਮਰਨ ਸਿੰਘ (ਸ.ਹਾ.ਸ. ਕੋਟਲਾ) ਪਹਿਲਾ, ਅਨੁਰਾਗ ਭਾਰਦਵਾਜ (ਆਦਰਸ਼ ਸਕੂਲ ਅਨੰਦਪੁਰ ਸਾਹਿਬ) ਦੂਜਾ, ਨਵਦੀਪ ਕੌਰ (ਸ.ਸ.ਸ.ਸ. ਨੰਗਲ) ਤੀਜਾ।ਇੰਸਟਰੂਮੈਂਟਲ ਮਿਊਜ਼ਿਕ ਸੋਲੋ: ਅਸ਼ਵਨੀ (ਐਸ.ਓ.ਈ. ਕੀਰਤਪੁਰ) ਪਹਿਲਾ, ਰਾਜਵੀਰ ਸਿੰਘ (ਸ.ਸ.ਸ.ਸ. ਝਲਿਆਂ ਕਲਾਂ) ਦੂਜਾ, ਜਸਕਿਰਤ ਸਿੰਘ (ਸ.ਸ.ਸ.ਸ. ਘਨੌਲੀ) ਤੀਜਾ।ਇੰਸਟਰੂਮੈਂਟਲ ਮਿਊਜ਼ਿਕ ਗਰੁੱਪ: ਆਦਰਸ਼ ਸਕੂਲ ਸ੍ਰੀ ਅਨੰਦਪੁਰ ਸਾਹਿਬ ਪਹਿਲਾ, ਸ.ਸ.ਸ.ਸ. ਰੂਪਨਗਰ ਦੂਜਾ।ਇਨ੍ਹਾਂ ਮੁਕਾਬਲਿਆਂ ਦੀ ਨਿਆਇਕ ਭੂਮਿਕਾ ਨਿਭਾਉਣ ਵਾਲਿਆਂ ਵਿੱਚ ਸਚਿਨ ਭਾਟੀਆ ਅਤੇ ਜਸਮੀਨ ਸਾਗਰ ਨੇ ਵੋਕਲ ਤੇ ਮਿਊਜ਼ਿਕ ਇਵੈਂਟਸ ਦਾ ਮੁਲਾਂਕਣ ਕੀਤਾ। 2D ਪੇਂਟਿੰਗ ਮੁਕਾਬਲੇ ਲਈ ਜੱਜ ਵਜੋਂ ਕੌਸ਼ਲ ਵਰਮਾ, ਪ੍ਰਭਜੋਤ ਕੌਰ ਅਤੇ ਰਾਜਵੀਰ ਕੌਰ ਨੇ ਸੇਵਾਵਾਂ ਦਿੱਤੀਆਂ।ਇਸ ਉਤਸਵ ਦੀ ਪ੍ਰਬੰਧਕੀ ਕਮੇਟੀ ਦਾ ਕੰਮ ਮਨਦੀਪ ਕੌਰ, ਅਨੁ ਸ਼ਰਮਾ, ਪਰਮਜੀਤ ਕੌਰ ਅਤੇ ਗਾਰਧਰੀ ਲਾਲ ਨੇ ਬਖੂਬੀ ਸੰਭਾਲਿਆ। ਉਨ੍ਹਾਂ ਨੇ ਸਮੂਹ ਕਾਰਜਾਂ ਨੂੰ ਵਿਧੀਵਤ ਢੰਗ ਨਾਲ ਚਲਾਇਆ।ਨੋਡਲ ਇੰਚਾਰਜ ਤੇਜਿੰਦਰ ਸਿੰਘ ਬਾਜ਼ ਨੇ ਪੂਰੇ ਸਮਾਗਮ ਦੀ ਯੋਜਨਾ, ਸੁਚਾਰੂ ਪ੍ਰਬੰਧ ਤੇ ਸਮੂਹ ਸਹਿਯੋਗੀ ਸਟਾਫ, ਵਿਦਿਆਰਥੀਆਂ ਅਤੇ ਜੱਜਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ, “ਇਸ ਤਰ੍ਹਾਂ ਦੇ ਕਲਾ ਉਤਸਵ ਨਾ ਸਿਰਫ਼ ਵਿਦਿਆਰਥੀਆਂ ਵਿੱਚ ਨਿੱਘੀ ਪ੍ਰਤਿਭਾ ਨੂੰ ਉਭਾਰਦੇ ਹਨ, ਸਗੋਂ ਉਨ੍ਹਾਂ ਨੂੰ ਮੰਚ, ਆਤਮ-ਵਿਸ਼ਵਾਸ ਅਤੇ ਰਚਨਾਤਮਕਤਾ ਦੇ ਮੌਕੇ ਵੀ ਪ੍ਰਦਾਨ ਕਰਦੇ ਹਨ। ਮੈਂ ਸਾਰੇ ਸਹਿਯੋਗੀ ਅਧਿਆਪਕਾਂ, ਪ੍ਰਿੰਸੀਪਲਾਂ, ਵਿਦਿਆਰਥੀਆਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ।”8 ਅਗਸਤ ਮੁਕਾਬਲਿਆਂ ਦੇ ਨਤੀਜੇ ਹੇਠ ਲਿਖੇ ਰਹੇ: ਉਹਨਾਂ ਨੇ ਅਖੀਰ ‘ਚ ਦੱਸਿਆ ਕਿ ਬਾਕੀ ਦੀਆਂ ਕਲਾਵਾਂ 8 ਅਗਸਤ ਨੂੰ ਸਟੋਰੀ ਟੈਲਿੰਗ,ਨਾਟਕ,ਸੋਲੋ ਡਾਂਸ,ਗਰੁੱਪ ਡਾਂਸ ਪੇਸ਼ ਹੋਏ। ਇਹਨਾਂ ਮੁਕਾਬਲਿਆਂ ਵਿਚੋਂ ਸਟੋਰੀ ਟੈਪਿੰਗ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ, ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ,ਸ(ਕੰ) ਸਸ ਸਕੂਲ ਨੰਗਲ ਟਾਊਨ ਕ੍ਰਮਵਾਰ ਪਹਿਲਾ,ਦੂਜਾ,ਤੀਜਾ ਸਥਾਨ ‘ਤੇ ਰਹੇ।ਨਾਟਕ ਵਿਚੋਂ ਸਸਸਸ ਫੂਲਪੁਰ ਗਰੇਵਾਲ ਪਹਿਲਾ,ਸ ਅ ਸਸਸ ਲੋਧੀਪੁਰ ਦੂਜਾ,ਸਸਸਸ ਰੂਪਨਗਰ ਤੀਜਾ ਸਥਾਨ ਪ੍ਰਾਪਤ ਕੀਤਾ।ਸੋਲੋ ਡਾਂਸ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਪਹਿਲਾ,ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਦੂਜਾ,ਸਸਸਸ ਲੋਧੀ ਮਾਜਰਾ ਤੀਜਾ ਇਨਾਮ ਹਾਸਲ ਕੀਤਾ।ਗਰੁੱਪ ਡਾਂਸ ਵਿਚੋਂ ਸਸਸਸ ਬੂਰਮਾਜਰਾ ਪਹਿਲਾ,ਕੀਰਤਪੁਰ ਸਾਹਿਬ ਦੂਜਾ,ਸਹਸ ਦਸਗਰਾਈ ਅਤੇ ਪਿੱਪਲ ਮਾਜਰਾ ਤੀਜਾ ਸਥਾਨ ‘ਤੇ ਰਹੇ। 3d ਪੇਂਟਿੰਗ ‘ਤੇ ਬੂਰ ਮਾਜਰਾ,ਕਾਹਨਪੁਰ ਖੁਹੀ,ਫੂਲਪੁਰ ਗਰੇਵਾਲ ਰਹੇ।ਵਿਜ਼ੁਅਲ ਆਰਟ ਵਿੱਚੋ ਕੋਟਲਾ ਨਿਹੰਗ, ਲੋਧੀਪੁਰ,ਕਲਾਰਾਂ ਪਹਿਲੇ,ਦੂਜੇ,ਤੀਜੇ ਸਥਾਨ ਤੇ ਰਹੇ। ਜਿਲ੍ਹਾ ਸਿੱਖਿਆ ਅਫਸਰ (ਸੈ:ਸਿੱ) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਜੀ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ।ਇਸ ਪ੍ਰੋਗਰਾਮ ਨਾਲ ਸਬੰਧਿਤ ਸਾਰੀਆਂ ਵੀਡਿਓਜ਼ ਵੇਖਣ ਲਈ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰੋ।Follow up on Facebook PageRopar News ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ। ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।👇👇ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰੋ ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta