Home - Ropar News - ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ Leave a Comment / By Dishant Mehta / August 10, 2025 Students showcased their amazing talent at the district level art festivalਰੂਪਨਗਰ 9 ਅਗਸਤ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਕਲਾ ਉਤਸਵ 2025-26 ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਭਵਿਆ ਢੰਗ ਨਾਲ ਕੀਤਾ ਗਿਆ।ਇਸ ਪ੍ਰੋਗਰਾਮ ਦੇ ਮੀਡੀਆ ਇੰਚਾਰਜ ਦਿਸ਼ਾਂਤ ਮਹਿਤਾ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਇਹ ਉਤਸਵ ਇਕ ਰਚਨਾਤਮਕ ਮੰਚ ਵਜੋਂ ਸਾਹਮਣੇ ਆਇਆ, ਜਿਸ ਵਿੱਚ ਉਨ੍ਹਾਂ ਨੇ ਵੱਖ-ਵੱਖ ਕਲਾ ਅਤੇ ਸਾਂਸਕ੍ਰਿਤਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ।ਉਤਸਵ ਦੀ ਨਿਗਰਾਨੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਨੇ ਕੀਤੀ। ਨੋਡਲ ਇੰਚਾਰਜ ਤਜਿੰਦਰ ਸਿੰਘ ਬਾਜ਼ ਨੇ ਸਮੂਹ ਪ੍ਰੋਗਰਾਮ ਦੀ ਯੋਜਨਾ, ਸੰਚਾਲਨ ਅਤੇ ਲੋਜਿਸਟਿਕਸ ਸੰਭਾਲੇ। ਵਿਸ਼ੇਸ਼ ਮਹਿਮਾਨ ਵਜੋਂ DIET ਰੂਪਨਗਰ ਦੀ ਪ੍ਰਿੰਸੀਪਲ ਸ੍ਰੀਮਤੀ ਮੋਨੀਕਾ ਭੂਟਾਨੀ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ, “ਕਲਾ ਮਨੁੱਖੀ ਅੰਦਰੂਨੀ ਅਭਿਵੈਕਤੀ ਦਾ ਸਰੋਤ ਹੁੰਦੀ ਹੈ। ਅਜਿਹੇ ਉਤਸਵ ਵਿਦਿਆਰਥੀਆਂ ਨੂੰ ਆਪਣੇ ਟੈਲੰਟ ਨੂੰ ਪਹਿਚਾਣਣ, ਵਿਕਸਤ ਕਰਨ ਅਤੇ ਮੰਚ ਮਿਲਣ ਦਾ ਸੁਨਹਿਰਾ ਮੌਕਾ ਦਿੰਦੇ ਹਨ। ਸਿੱਖਿਆ ਸਿਰਫ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਰਹਿ ਗਈ, ਸਨਮਾਨ, ਸਾਂਸਕ੍ਰਿਤਕਤਾ ਅਤੇ ਕਲਾ ਵੀ ਅਸਲ ਸਿੱਖਿਆ ਦਾ ਅਹੰਮ ਹਿੱਸਾ ਹਨ।”7 ਅਗਸਤ ਮੁਕਾਬਲਿਆਂ ਦੇ ਨਤੀਜੇ ਹੇਠ ਲਿਖੇ ਰਹੇ:ਵੋਕਲ ਮਿਊਜ਼ਿਕ ਸੋਲੋ: ਨਵਲੀਨ ਕੌਰ (ਸ.ਸ.ਸ.ਸ. ਰੂਪਨਗਰ) ਪਹਿਲਾ, ਇੰਦਰਵੀਰ ਸਿੰਘ (ਆਦਰਸ਼ ਸਕੂਲ ਲੋਧੀਪੁਰ) ਦੂਜਾ, ਜਸਕਰਨ ਸਿੰਘ (ਐਸ.ਓ.ਈ. ਰੂਪਨਗਰ) ਤੀਜਾ।ਵੋਕਲ ਮਿਊਜ਼ਿਕ ਗਰੁੱਪ: ਪਿਪਲ ਮਾਜਰਾ ਪਹਿਲਾ, ਐਸ.ਓ.ਈ. ਕੀਰਤਪੁਰ ਸਾਹਿਬ ਦੂਜਾ, ਸ.ਸ.ਸ.ਸ. ਰੂਪਨਗਰ ਤੀਜਾ।2D ਪੇਂਟਿੰਗ: ਗੁਰਸਿਮਰਨ ਸਿੰਘ (ਸ.ਹਾ.ਸ. ਕੋਟਲਾ) ਪਹਿਲਾ, ਅਨੁਰਾਗ ਭਾਰਦਵਾਜ (ਆਦਰਸ਼ ਸਕੂਲ ਅਨੰਦਪੁਰ ਸਾਹਿਬ) ਦੂਜਾ, ਨਵਦੀਪ ਕੌਰ (ਸ.ਸ.ਸ.ਸ. ਨੰਗਲ) ਤੀਜਾ।ਇੰਸਟਰੂਮੈਂਟਲ ਮਿਊਜ਼ਿਕ ਸੋਲੋ: ਅਸ਼ਵਨੀ (ਐਸ.ਓ.ਈ. ਕੀਰਤਪੁਰ) ਪਹਿਲਾ, ਰਾਜਵੀਰ ਸਿੰਘ (ਸ.ਸ.ਸ.ਸ. ਝਲਿਆਂ ਕਲਾਂ) ਦੂਜਾ, ਜਸਕਿਰਤ ਸਿੰਘ (ਸ.ਸ.ਸ.ਸ. ਘਨੌਲੀ) ਤੀਜਾ।ਇੰਸਟਰੂਮੈਂਟਲ ਮਿਊਜ਼ਿਕ ਗਰੁੱਪ: ਆਦਰਸ਼ ਸਕੂਲ ਸ੍ਰੀ ਅਨੰਦਪੁਰ ਸਾਹਿਬ ਪਹਿਲਾ, ਸ.ਸ.ਸ.ਸ. ਰੂਪਨਗਰ ਦੂਜਾ।ਇਨ੍ਹਾਂ ਮੁਕਾਬਲਿਆਂ ਦੀ ਨਿਆਇਕ ਭੂਮਿਕਾ ਨਿਭਾਉਣ ਵਾਲਿਆਂ ਵਿੱਚ ਸਚਿਨ ਭਾਟੀਆ ਅਤੇ ਜਸਮੀਨ ਸਾਗਰ ਨੇ ਵੋਕਲ ਤੇ ਮਿਊਜ਼ਿਕ ਇਵੈਂਟਸ ਦਾ ਮੁਲਾਂਕਣ ਕੀਤਾ। 2D ਪੇਂਟਿੰਗ ਮੁਕਾਬਲੇ ਲਈ ਜੱਜ ਵਜੋਂ ਕੌਸ਼ਲ ਵਰਮਾ, ਪ੍ਰਭਜੋਤ ਕੌਰ ਅਤੇ ਰਾਜਵੀਰ ਕੌਰ ਨੇ ਸੇਵਾਵਾਂ ਦਿੱਤੀਆਂ।ਇਸ ਉਤਸਵ ਦੀ ਪ੍ਰਬੰਧਕੀ ਕਮੇਟੀ ਦਾ ਕੰਮ ਮਨਦੀਪ ਕੌਰ, ਅਨੁ ਸ਼ਰਮਾ, ਪਰਮਜੀਤ ਕੌਰ ਅਤੇ ਗਾਰਧਰੀ ਲਾਲ ਨੇ ਬਖੂਬੀ ਸੰਭਾਲਿਆ। ਉਨ੍ਹਾਂ ਨੇ ਸਮੂਹ ਕਾਰਜਾਂ ਨੂੰ ਵਿਧੀਵਤ ਢੰਗ ਨਾਲ ਚਲਾਇਆ।ਨੋਡਲ ਇੰਚਾਰਜ ਤੇਜਿੰਦਰ ਸਿੰਘ ਬਾਜ਼ ਨੇ ਪੂਰੇ ਸਮਾਗਮ ਦੀ ਯੋਜਨਾ, ਸੁਚਾਰੂ ਪ੍ਰਬੰਧ ਤੇ ਸਮੂਹ ਸਹਿਯੋਗੀ ਸਟਾਫ, ਵਿਦਿਆਰਥੀਆਂ ਅਤੇ ਜੱਜਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ, “ਇਸ ਤਰ੍ਹਾਂ ਦੇ ਕਲਾ ਉਤਸਵ ਨਾ ਸਿਰਫ਼ ਵਿਦਿਆਰਥੀਆਂ ਵਿੱਚ ਨਿੱਘੀ ਪ੍ਰਤਿਭਾ ਨੂੰ ਉਭਾਰਦੇ ਹਨ, ਸਗੋਂ ਉਨ੍ਹਾਂ ਨੂੰ ਮੰਚ, ਆਤਮ-ਵਿਸ਼ਵਾਸ ਅਤੇ ਰਚਨਾਤਮਕਤਾ ਦੇ ਮੌਕੇ ਵੀ ਪ੍ਰਦਾਨ ਕਰਦੇ ਹਨ। ਮੈਂ ਸਾਰੇ ਸਹਿਯੋਗੀ ਅਧਿਆਪਕਾਂ, ਪ੍ਰਿੰਸੀਪਲਾਂ, ਵਿਦਿਆਰਥੀਆਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ।”8 ਅਗਸਤ ਮੁਕਾਬਲਿਆਂ ਦੇ ਨਤੀਜੇ ਹੇਠ ਲਿਖੇ ਰਹੇ: ਉਹਨਾਂ ਨੇ ਅਖੀਰ ‘ਚ ਦੱਸਿਆ ਕਿ ਬਾਕੀ ਦੀਆਂ ਕਲਾਵਾਂ 8 ਅਗਸਤ ਨੂੰ ਸਟੋਰੀ ਟੈਲਿੰਗ,ਨਾਟਕ,ਸੋਲੋ ਡਾਂਸ,ਗਰੁੱਪ ਡਾਂਸ ਪੇਸ਼ ਹੋਏ। ਇਹਨਾਂ ਮੁਕਾਬਲਿਆਂ ਵਿਚੋਂ ਸਟੋਰੀ ਟੈਪਿੰਗ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ, ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ,ਸ(ਕੰ) ਸਸ ਸਕੂਲ ਨੰਗਲ ਟਾਊਨ ਕ੍ਰਮਵਾਰ ਪਹਿਲਾ,ਦੂਜਾ,ਤੀਜਾ ਸਥਾਨ ‘ਤੇ ਰਹੇ।ਨਾਟਕ ਵਿਚੋਂ ਸਸਸਸ ਫੂਲਪੁਰ ਗਰੇਵਾਲ ਪਹਿਲਾ,ਸ ਅ ਸਸਸ ਲੋਧੀਪੁਰ ਦੂਜਾ,ਸਸਸਸ ਰੂਪਨਗਰ ਤੀਜਾ ਸਥਾਨ ਪ੍ਰਾਪਤ ਕੀਤਾ।ਸੋਲੋ ਡਾਂਸ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਪਹਿਲਾ,ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਦੂਜਾ,ਸਸਸਸ ਲੋਧੀ ਮਾਜਰਾ ਤੀਜਾ ਇਨਾਮ ਹਾਸਲ ਕੀਤਾ।ਗਰੁੱਪ ਡਾਂਸ ਵਿਚੋਂ ਸਸਸਸ ਬੂਰਮਾਜਰਾ ਪਹਿਲਾ,ਕੀਰਤਪੁਰ ਸਾਹਿਬ ਦੂਜਾ,ਸਹਸ ਦਸਗਰਾਈ ਅਤੇ ਪਿੱਪਲ ਮਾਜਰਾ ਤੀਜਾ ਸਥਾਨ ‘ਤੇ ਰਹੇ। 3d ਪੇਂਟਿੰਗ ‘ਤੇ ਬੂਰ ਮਾਜਰਾ,ਕਾਹਨਪੁਰ ਖੁਹੀ,ਫੂਲਪੁਰ ਗਰੇਵਾਲ ਰਹੇ।ਵਿਜ਼ੁਅਲ ਆਰਟ ਵਿੱਚੋ ਕੋਟਲਾ ਨਿਹੰਗ, ਲੋਧੀਪੁਰ,ਕਲਾਰਾਂ ਪਹਿਲੇ,ਦੂਜੇ,ਤੀਜੇ ਸਥਾਨ ਤੇ ਰਹੇ। ਜਿਲ੍ਹਾ ਸਿੱਖਿਆ ਅਫਸਰ (ਸੈ:ਸਿੱ) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਜੀ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ।ਇਸ ਪ੍ਰੋਗਰਾਮ ਨਾਲ ਸਬੰਧਿਤ ਸਾਰੀਆਂ ਵੀਡਿਓਜ਼ ਵੇਖਣ ਲਈ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰੋ।Follow up on Facebook PageRopar News ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ। ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।👇👇ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰੋ ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta