Home - Ropar News - ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / By Dishant Mehta / May 26, 2025 Summer camp begins in government schools of Rupnagar district, students learn basic knowledge of Telugu languageਰੂਪਨਗਰ, 26 ਮਈ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀਆਂ ਹਦਾਇਤਾਂ ਅਨੁਸਾਰ, ਅੱਜ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦੇ ਪਹਿਲੇ ਦਿਨ ਦੌਰਾਨ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਤੇਲਗੂ ਅੱਖਰਮਾਲਾ, ਅੰਕ ਅਤੇ ਰੋਜ਼ਾਨਾ ਵਰਤੋਂ ਵਾਲੇ ਸ਼ਬਦ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵਧੀਆ ਉਪਰਾਲਿਆਂ ਦਾ ਹਿੱਸਾ ਹੈ, ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਨਵੀਆਂ ਭਾਸ਼ਾਵਾਂ ਅਤੇ ਹੁਨਰਾਂ ਨਾਲ ਰੂ-ਬਰੂ ਕਰਵਾਉਣਾ ਹੈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਰੁੱਪਾਂ ਵਿੱਚ ਵੰਡ ਕੇ ਦਿਲਚਸਪ ਤਰੀਕੇ ਨਾਲ ਇਹ ਸਿੱਖਿਆ ਦਿਤੀ। ਵਿਦਿਆਰਥੀਆਂ ਨੇ ਵੀ ਨਵੀਂ ਭਾਸ਼ਾ ਸਿੱਖਣ ਵਿੱਚ ਭਰਪੂਰ ਉਤਸ਼ਾਹ ਦਿਖਾਇਆ। District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta