ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ

Summer camp begins in government schools of Rupnagar district, students learn basic knowledge of Telugu language

Summer camp begins in government schools of Rupnagar district, students learn basic knowledge of Telugu language

ਰੂਪਨਗਰ, 26 ਮਈ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀਆਂ ਹਦਾਇਤਾਂ ਅਨੁਸਾਰ, ਅੱਜ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦੇ ਪਹਿਲੇ ਦਿਨ ਦੌਰਾਨ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਤੇਲਗੂ ਅੱਖਰਮਾਲਾ, ਅੰਕ ਅਤੇ ਰੋਜ਼ਾਨਾ ਵਰਤੋਂ ਵਾਲੇ ਸ਼ਬਦ ਸ਼ਾਮਲ ਸਨ।

Summer camp begins in government schools of Rupnagar district, students learn basic knowledge of Telugu language Summer camp begins in government schools of Rupnagar district, students learn basic knowledge of Telugu language

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵਧੀਆ ਉਪਰਾਲਿਆਂ ਦਾ ਹਿੱਸਾ ਹੈ, ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਨਵੀਆਂ ਭਾਸ਼ਾਵਾਂ ਅਤੇ ਹੁਨਰਾਂ ਨਾਲ ਰੂ-ਬਰੂ ਕਰਵਾਉਣਾ ਹੈ।

Summer camp begins in government schools of Rupnagar district, students learn basic knowledge of Telugu language Summer camp begins in government schools of Rupnagar district, students learn basic knowledge of Telugu language Summer camp begins in government schools of Rupnagar district, students learn basic knowledge of Telugu language

ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਰੁੱਪਾਂ ਵਿੱਚ ਵੰਡ ਕੇ ਦਿਲਚਸਪ ਤਰੀਕੇ ਨਾਲ ਇਹ ਸਿੱਖਿਆ ਦਿਤੀ। ਵਿਦਿਆਰਥੀਆਂ ਨੇ ਵੀ ਨਵੀਂ ਭਾਸ਼ਾ ਸਿੱਖਣ ਵਿੱਚ ਭਰਪੂਰ ਉਤਸ਼ਾਹ ਦਿਖਾਇਆ।

Summer camp begins in government schools of Rupnagar district, students learn basic knowledge of Telugu language Summer camp begins in government schools of Rupnagar district, students learn basic knowledge of Telugu language

District Ropar News 

Watch on facebook 

Leave a Comment

Your email address will not be published. Required fields are marked *

Scroll to Top