Home - Ropar News - ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / By Dishant Mehta / May 26, 2025 Summer camp begins in government schools of Rupnagar district, students learn basic knowledge of Telugu languageਰੂਪਨਗਰ, 26 ਮਈ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀਆਂ ਹਦਾਇਤਾਂ ਅਨੁਸਾਰ, ਅੱਜ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦੇ ਪਹਿਲੇ ਦਿਨ ਦੌਰਾਨ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਤੇਲਗੂ ਅੱਖਰਮਾਲਾ, ਅੰਕ ਅਤੇ ਰੋਜ਼ਾਨਾ ਵਰਤੋਂ ਵਾਲੇ ਸ਼ਬਦ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵਧੀਆ ਉਪਰਾਲਿਆਂ ਦਾ ਹਿੱਸਾ ਹੈ, ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਨਵੀਆਂ ਭਾਸ਼ਾਵਾਂ ਅਤੇ ਹੁਨਰਾਂ ਨਾਲ ਰੂ-ਬਰੂ ਕਰਵਾਉਣਾ ਹੈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਰੁੱਪਾਂ ਵਿੱਚ ਵੰਡ ਕੇ ਦਿਲਚਸਪ ਤਰੀਕੇ ਨਾਲ ਇਹ ਸਿੱਖਿਆ ਦਿਤੀ। ਵਿਦਿਆਰਥੀਆਂ ਨੇ ਵੀ ਨਵੀਂ ਭਾਸ਼ਾ ਸਿੱਖਣ ਵਿੱਚ ਭਰਪੂਰ ਉਤਸ਼ਾਹ ਦਿਖਾਇਆ। District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta