Home - Ropar News - ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / By Dishant Mehta / May 26, 2025 Summer camp begins in government schools of Rupnagar district, students learn basic knowledge of Telugu language ਰੂਪਨਗਰ, 26 ਮਈ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀਆਂ ਹਦਾਇਤਾਂ ਅਨੁਸਾਰ, ਅੱਜ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦੇ ਪਹਿਲੇ ਦਿਨ ਦੌਰਾਨ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਤੇਲਗੂ ਅੱਖਰਮਾਲਾ, ਅੰਕ ਅਤੇ ਰੋਜ਼ਾਨਾ ਵਰਤੋਂ ਵਾਲੇ ਸ਼ਬਦ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵਧੀਆ ਉਪਰਾਲਿਆਂ ਦਾ ਹਿੱਸਾ ਹੈ, ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਨਵੀਆਂ ਭਾਸ਼ਾਵਾਂ ਅਤੇ ਹੁਨਰਾਂ ਨਾਲ ਰੂ-ਬਰੂ ਕਰਵਾਉਣਾ ਹੈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਰੁੱਪਾਂ ਵਿੱਚ ਵੰਡ ਕੇ ਦਿਲਚਸਪ ਤਰੀਕੇ ਨਾਲ ਇਹ ਸਿੱਖਿਆ ਦਿਤੀ। ਵਿਦਿਆਰਥੀਆਂ ਨੇ ਵੀ ਨਵੀਂ ਭਾਸ਼ਾ ਸਿੱਖਣ ਵਿੱਚ ਭਰਪੂਰ ਉਤਸ਼ਾਹ ਦਿਖਾਇਆ। District Ropar News Watch on facebook Related Related Posts ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta Summer vacation ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ Leave a Comment / Ropar News / By Dishant Mehta “Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ International Biological Diversity Day ਉਤਸ਼ਾਹਪੂਰਕ ਢੰਗ ਨਾਲ ਮਨਾਇਆ ਗਿਆ Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta
ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta
Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta
Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ International Biological Diversity Day ਉਤਸ਼ਾਹਪੂਰਕ ਢੰਗ ਨਾਲ ਮਨਾਇਆ ਗਿਆ Leave a Comment / Ropar News / By Dishant Mehta