Home - Ropar News - ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / By Dishant Mehta / May 26, 2025 Summer camp begins in government schools of Rupnagar district, students learn basic knowledge of Telugu languageਰੂਪਨਗਰ, 26 ਮਈ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀਆਂ ਹਦਾਇਤਾਂ ਅਨੁਸਾਰ, ਅੱਜ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦੇ ਪਹਿਲੇ ਦਿਨ ਦੌਰਾਨ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਤੇਲਗੂ ਅੱਖਰਮਾਲਾ, ਅੰਕ ਅਤੇ ਰੋਜ਼ਾਨਾ ਵਰਤੋਂ ਵਾਲੇ ਸ਼ਬਦ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵਧੀਆ ਉਪਰਾਲਿਆਂ ਦਾ ਹਿੱਸਾ ਹੈ, ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਨਵੀਆਂ ਭਾਸ਼ਾਵਾਂ ਅਤੇ ਹੁਨਰਾਂ ਨਾਲ ਰੂ-ਬਰੂ ਕਰਵਾਉਣਾ ਹੈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਰੁੱਪਾਂ ਵਿੱਚ ਵੰਡ ਕੇ ਦਿਲਚਸਪ ਤਰੀਕੇ ਨਾਲ ਇਹ ਸਿੱਖਿਆ ਦਿਤੀ। ਵਿਦਿਆਰਥੀਆਂ ਨੇ ਵੀ ਨਵੀਂ ਭਾਸ਼ਾ ਸਿੱਖਣ ਵਿੱਚ ਭਰਪੂਰ ਉਤਸ਼ਾਹ ਦਿਖਾਇਆ। District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta