ਰੂਪਨਗਰ, 21 ਫਰਵਰੀ : ਭਾਸ਼ਾ ਵਿਭਾਗ, ਜ਼ਿਲ੍ਹਾ ਰੂਪਨਗਰ, ਪੰਜਾਬ ਵੱਲੋਂ ਸਥਾਨਕ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਗਿਆ।
ਜ਼ਿਲ੍ਹਾ ਭਾਸ਼ਾ ਅਫ਼ਸਰ ਹਰਕੀਰਤ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਰੂਪਨਗਰ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ: ਜਤਿੰਦਰ ਕੁਮਾਰ ਮੁੱਖ […]

