Home - Ropar News - Environment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗEnvironment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗ Leave a Comment / By Dishant Mehta / July 11, 2025 Teachers’ workshop for Environment Education Program protection, more than 400 teachers participatedਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ : ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਜੀ ਦੀ ਅਗਵਾਈ ਵਿੱਚ Environment Education Program ਸਬੰਧੀ ਇੱਕ ਵਿਸ਼ੇਸ਼ ਵਰਕਸ਼ਾਪ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਗਈ।ਇਸ ਵਰਕਸ਼ਾਪ ਵਿੱਚ ਬਲਾਕ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਝੱਜ, ਨੰਗਲ ਅਤੇ ਤਖਤਗੜ੍ਹ ਦੇ ਸਮੂਹ ਈਕੋ ਕਲੱਬ ਇੰਚਾਰਜ, ਬੀ.ਪੀ.ਈ.ਓ., ਅਤੇ ਪ੍ਰਾਇਮਰੀ ਸਕੂਲ ਮੁਖੀਆਂ ਨੇ ਭਾਗ ਲਿਆ। ਲਗਭਗ 400 ਅਧਿਆਪਕਾਂ ਦੀ ਹਾਜ਼ਰੀ ਨੇ ਸਮਾਗਮ ਨੂੰ ਵਿਸ਼ੇਸ਼ ਬਣਾ ਦਿੱਤਾ।ਜ਼ਿਲ੍ਹਾ ਕੋਆਰਡੀਨੇਟਰ ਸੁਖਜੀਤ ਸਿੰਘ ਕੈਂਥ ਨੇ ਵਰਕਸ਼ਾਪ ਦੀ ਅਗਵਾਈ ਕਰਦਿਆਂ ਅਧਿਆਪਕਾਂ ਨੂੰ “ਇਕ ਪੇੜ ਮਾਂ ਕੇ ਨਾਮ” ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਾਲ ਸਹਿਯੋਗ ਕਰਦੇ ਹੋਏ ਬਲਾਕ ਕੋਆਰਡੀਨੇਟਰ ਕੁਲਵੰਤ ਸਿੰਘ ਅਤੇ ਜਗਜੀਤ ਸਿੰਘ ਨੇ ਅਧਿਆਪਕਾਂ ਨੂੰ ਨੈਸ਼ਨਲ ਪੋਰਟਲ ‘ਤੇ ਰਿਪੋਰਟ ਅਪਲੋਡ ਕਰਨ ਅਤੇ ਵਾਤਾਵਰਣ ਸਬੰਧੀ ਹੋਰ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ।ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਨੋਡਲ ਅਧਿਕਾਰੀ ਸ੍ਰੀ ਸੁਨੀਲ ਕੁਮਾਰ ਅਤੇ ਸ੍ਰੀ ਸੁਖਜੀਤ ਸਿੰਘ ਵੱਲੋਂ ਦਸਮੇਸ਼ ਅਕੈਡਮੀ ਦੇ ਪ੍ਰਿੰਸੀਪਲ ਡਾ. ਸੋਨੂ ਵਾਲੀਆ ਜੀ ਨੂੰ ਪੌਦਾ ਭੇਟ ਕਰਕੇ ਧੰਨਵਾਦ ਪ੍ਰਗਟਾਇਆ ਗਿਆ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਜੀ ਦਾ ਵੀ ਸਨਮਾਨ ਕੀਤਾ ਗਿਆ। ਵਰਕਸ਼ਾਪ ਵਿੱਚ ਵਾਤਾਵਰਣ ਟੀਮ ਦੇ ਸਦੱਸ ਭੁਪਿੰਦਰ ਸਿੰਘ, ਓਮ ਪ੍ਰਕਾਸ਼, ਅਤੁਲ ਦੁਵੇਦੀ, ਵਿਵੇਕ ਸ਼ਰਮਾ, ਸੁਖਵਿੰਦਰ ਸਿੰਘ, ਭਾਰਤ ਭੰਡਾਰੀ (ਲੈਕਚਰਾਰ ਕੈਮਿਸਟਰੀ), ਸੁਭਮ ਰਾਠੌਰ ਅਤੇ ਹੋਰ ਅਨੇਕ ਅਧਿਆਪਕ ਹਾਜ਼ਰ ਰਹੇ।👉 Subscribe now for more updates!District Ropar News ਰੋਪੜ ਪੰਜਾਬੀ ਨਿਊਜ਼ Follow up on facebookShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta