Home - Ropar News - Environment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗEnvironment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗ Leave a Comment / By Dishant Mehta / July 11, 2025 Teachers’ workshop for Environment Education Program protection, more than 400 teachers participatedਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ : ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਜੀ ਦੀ ਅਗਵਾਈ ਵਿੱਚ Environment Education Program ਸਬੰਧੀ ਇੱਕ ਵਿਸ਼ੇਸ਼ ਵਰਕਸ਼ਾਪ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਗਈ।ਇਸ ਵਰਕਸ਼ਾਪ ਵਿੱਚ ਬਲਾਕ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਝੱਜ, ਨੰਗਲ ਅਤੇ ਤਖਤਗੜ੍ਹ ਦੇ ਸਮੂਹ ਈਕੋ ਕਲੱਬ ਇੰਚਾਰਜ, ਬੀ.ਪੀ.ਈ.ਓ., ਅਤੇ ਪ੍ਰਾਇਮਰੀ ਸਕੂਲ ਮੁਖੀਆਂ ਨੇ ਭਾਗ ਲਿਆ। ਲਗਭਗ 400 ਅਧਿਆਪਕਾਂ ਦੀ ਹਾਜ਼ਰੀ ਨੇ ਸਮਾਗਮ ਨੂੰ ਵਿਸ਼ੇਸ਼ ਬਣਾ ਦਿੱਤਾ।ਜ਼ਿਲ੍ਹਾ ਕੋਆਰਡੀਨੇਟਰ ਸੁਖਜੀਤ ਸਿੰਘ ਕੈਂਥ ਨੇ ਵਰਕਸ਼ਾਪ ਦੀ ਅਗਵਾਈ ਕਰਦਿਆਂ ਅਧਿਆਪਕਾਂ ਨੂੰ “ਇਕ ਪੇੜ ਮਾਂ ਕੇ ਨਾਮ” ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਾਲ ਸਹਿਯੋਗ ਕਰਦੇ ਹੋਏ ਬਲਾਕ ਕੋਆਰਡੀਨੇਟਰ ਕੁਲਵੰਤ ਸਿੰਘ ਅਤੇ ਜਗਜੀਤ ਸਿੰਘ ਨੇ ਅਧਿਆਪਕਾਂ ਨੂੰ ਨੈਸ਼ਨਲ ਪੋਰਟਲ ‘ਤੇ ਰਿਪੋਰਟ ਅਪਲੋਡ ਕਰਨ ਅਤੇ ਵਾਤਾਵਰਣ ਸਬੰਧੀ ਹੋਰ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ।ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਨੋਡਲ ਅਧਿਕਾਰੀ ਸ੍ਰੀ ਸੁਨੀਲ ਕੁਮਾਰ ਅਤੇ ਸ੍ਰੀ ਸੁਖਜੀਤ ਸਿੰਘ ਵੱਲੋਂ ਦਸਮੇਸ਼ ਅਕੈਡਮੀ ਦੇ ਪ੍ਰਿੰਸੀਪਲ ਡਾ. ਸੋਨੂ ਵਾਲੀਆ ਜੀ ਨੂੰ ਪੌਦਾ ਭੇਟ ਕਰਕੇ ਧੰਨਵਾਦ ਪ੍ਰਗਟਾਇਆ ਗਿਆ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਜੀ ਦਾ ਵੀ ਸਨਮਾਨ ਕੀਤਾ ਗਿਆ। ਵਰਕਸ਼ਾਪ ਵਿੱਚ ਵਾਤਾਵਰਣ ਟੀਮ ਦੇ ਸਦੱਸ ਭੁਪਿੰਦਰ ਸਿੰਘ, ਓਮ ਪ੍ਰਕਾਸ਼, ਅਤੁਲ ਦੁਵੇਦੀ, ਵਿਵੇਕ ਸ਼ਰਮਾ, ਸੁਖਵਿੰਦਰ ਸਿੰਘ, ਭਾਰਤ ਭੰਡਾਰੀ (ਲੈਕਚਰਾਰ ਕੈਮਿਸਟਰੀ), ਸੁਭਮ ਰਾਠੌਰ ਅਤੇ ਹੋਰ ਅਨੇਕ ਅਧਿਆਪਕ ਹਾਜ਼ਰ ਰਹੇ।👉 Subscribe now for more updates!District Ropar News ਰੋਪੜ ਪੰਜਾਬੀ ਨਿਊਜ਼ Follow up on facebookShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta Poster Making Competition Organized under Nasha Mukt Bharat Abhiyan Leave a Comment / Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta
ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta
Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta
Poster Making Competition Organized under Nasha Mukt Bharat Abhiyan Leave a Comment / Ropar News / By Dishant Mehta