Home - Ropar News - Environment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗEnvironment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗ Leave a Comment / By Dishant Mehta / July 11, 2025 Teachers’ workshop for Environment Education Program protection, more than 400 teachers participatedਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ : ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਜੀ ਦੀ ਅਗਵਾਈ ਵਿੱਚ Environment Education Program ਸਬੰਧੀ ਇੱਕ ਵਿਸ਼ੇਸ਼ ਵਰਕਸ਼ਾਪ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਗਈ।ਇਸ ਵਰਕਸ਼ਾਪ ਵਿੱਚ ਬਲਾਕ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਝੱਜ, ਨੰਗਲ ਅਤੇ ਤਖਤਗੜ੍ਹ ਦੇ ਸਮੂਹ ਈਕੋ ਕਲੱਬ ਇੰਚਾਰਜ, ਬੀ.ਪੀ.ਈ.ਓ., ਅਤੇ ਪ੍ਰਾਇਮਰੀ ਸਕੂਲ ਮੁਖੀਆਂ ਨੇ ਭਾਗ ਲਿਆ। ਲਗਭਗ 400 ਅਧਿਆਪਕਾਂ ਦੀ ਹਾਜ਼ਰੀ ਨੇ ਸਮਾਗਮ ਨੂੰ ਵਿਸ਼ੇਸ਼ ਬਣਾ ਦਿੱਤਾ।ਜ਼ਿਲ੍ਹਾ ਕੋਆਰਡੀਨੇਟਰ ਸੁਖਜੀਤ ਸਿੰਘ ਕੈਂਥ ਨੇ ਵਰਕਸ਼ਾਪ ਦੀ ਅਗਵਾਈ ਕਰਦਿਆਂ ਅਧਿਆਪਕਾਂ ਨੂੰ “ਇਕ ਪੇੜ ਮਾਂ ਕੇ ਨਾਮ” ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਾਲ ਸਹਿਯੋਗ ਕਰਦੇ ਹੋਏ ਬਲਾਕ ਕੋਆਰਡੀਨੇਟਰ ਕੁਲਵੰਤ ਸਿੰਘ ਅਤੇ ਜਗਜੀਤ ਸਿੰਘ ਨੇ ਅਧਿਆਪਕਾਂ ਨੂੰ ਨੈਸ਼ਨਲ ਪੋਰਟਲ ‘ਤੇ ਰਿਪੋਰਟ ਅਪਲੋਡ ਕਰਨ ਅਤੇ ਵਾਤਾਵਰਣ ਸਬੰਧੀ ਹੋਰ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ।ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਨੋਡਲ ਅਧਿਕਾਰੀ ਸ੍ਰੀ ਸੁਨੀਲ ਕੁਮਾਰ ਅਤੇ ਸ੍ਰੀ ਸੁਖਜੀਤ ਸਿੰਘ ਵੱਲੋਂ ਦਸਮੇਸ਼ ਅਕੈਡਮੀ ਦੇ ਪ੍ਰਿੰਸੀਪਲ ਡਾ. ਸੋਨੂ ਵਾਲੀਆ ਜੀ ਨੂੰ ਪੌਦਾ ਭੇਟ ਕਰਕੇ ਧੰਨਵਾਦ ਪ੍ਰਗਟਾਇਆ ਗਿਆ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਜੀ ਦਾ ਵੀ ਸਨਮਾਨ ਕੀਤਾ ਗਿਆ। ਵਰਕਸ਼ਾਪ ਵਿੱਚ ਵਾਤਾਵਰਣ ਟੀਮ ਦੇ ਸਦੱਸ ਭੁਪਿੰਦਰ ਸਿੰਘ, ਓਮ ਪ੍ਰਕਾਸ਼, ਅਤੁਲ ਦੁਵੇਦੀ, ਵਿਵੇਕ ਸ਼ਰਮਾ, ਸੁਖਵਿੰਦਰ ਸਿੰਘ, ਭਾਰਤ ਭੰਡਾਰੀ (ਲੈਕਚਰਾਰ ਕੈਮਿਸਟਰੀ), ਸੁਭਮ ਰਾਠੌਰ ਅਤੇ ਹੋਰ ਅਨੇਕ ਅਧਿਆਪਕ ਹਾਜ਼ਰ ਰਹੇ।👉 Subscribe now for more updates!District Ropar News ਰੋਪੜ ਪੰਜਾਬੀ ਨਿਊਜ਼ Follow up on facebookShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta