Home - Ropar News - District Level School Tournament Committee ਤੇ Zone School Level Tournament Committees ਦੀ ਚੋਣ ਸਰਬ ਸੰਮਤੀ ਨਾਲ ਹੋਈ District Level School Tournament Committee ਤੇ Zone School Level Tournament Committees ਦੀ ਚੋਣ ਸਰਬ ਸੰਮਤੀ ਨਾਲ ਹੋਈ Leave a Comment / By Dishant Mehta / April 26, 2025 The District Level School Tournament Committee and Zone School Level Tournament Committees of Rupnagar District were elected unanimously.ਰੂਪਨਗਰ, 26 ਅਪ੍ਰੈਲ: ਸਥਾਨਕ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਵਿਖੇ ਜ਼ਿਲ੍ਹਾ ਅਤੇ ਜ਼ੋਨ ਸਕੂਲ ਟੂਰਨਾਮੈਂਟ ਕਮੇਟੀਆਂ ਦਾ ਗਠਨ ਕਰਨ ਲਈ ਇੱਕ ਮੀਟਿੰਗ ਕੀਤੀ ਗਈ ਤਾਂ ਜੋ ਜ਼ਿਲ੍ਹੇ ਵਿੱਚ ਖੇਡਾਂ ਨੂੰ ਸੁਚਾਰੂ ਢੰਗ ਨਾਲ਼ ਨੇਪਰੇ ਚਾੜ੍ਹਿਆ ਜਾ ਸਕੇ।ਜ਼ਿਲ੍ਹਾ ਸਪੋਰਟਸ ਕਮੇਟੀ ਦੇ ਪ੍ਰਧਾਨ ਅਤੇ ਜ਼ਿਲੇ ਦੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰੇਮ ਕੁਮਾਰਮਿੱਤਲ ਦੀ ਅਗਵਾਈ ਹੇਠ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਕੁਲਵਿੰਦਰ ਸਿੰਘ, ਜਨਰਲ ਸਕੱਤਰ ਸਰਦਾਰ ਜਗਤਾਰ ਸਿੰਘ ਪ੍ਰਿੰਸੀਪਲ, ਪ੍ਰਬੰਧਕੀ ਅਤੇ ਵਿੱਤ ਸਕੱਤਰ ਸ਼੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਖੇਡ ਕੋਆਰਡੀਨੇਟਰ, ਸਹਾਇਕ ਸਕੱਤਰ ਸਰਦਾਰ ਹਰਮਨਦੀਪ ਸਿੰਘ ਡੀਪੀ, ਐਡੀਟਰ ਸਰਦਾਰ ਇਕਬਾਲ ਸਿੰਘ ਡੀਪੀ, ਟੈਕਨੀਕਲ ਮੈਂਬਰ ਸਰਦਾਰ ਬਲਜਿੰਦਰ ਸਿੰਘ ਲੈਕਚਰਾਰ, ਮੈਂਬਰ ਸਰਦਾਰ ਰਣਜੀਤ ਸਿੰਘ ਡੀਪੀਈ ਮੈਂਬਰ ਸ੍ਰੀਮਤੀ ਹਰਬੀਰ ਕੌਰ ਪੀਟੀਆਈ ਨੂੰ ਚੁਣਿਆ ਗਿਆ। ਇੱਥੇ ਇਹ ਜਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਕੁੱਲ 10 ਜ਼ੋਨ ਹਨ ਜਿਨ੍ਹਾਂ ਦੀਆਂ ਵੱਖਰੀਆਂ -2 ਕਮੇਟੀਆਂ ਬਣਾਈਆਂ ਗਈਆਂ ਹਨ।ਇਸ ਮੀਟਿੰਗ ਵਿੱਚ ਜਿਲ੍ਹੇ ਦੇ ਪ੍ਰਿੰਸੀਪਲ ਸਾਹਿਬਾਨ ਹਾਜ਼ਰ ਸਨ। ਜਿਨਾਂ ਵਿੱਚ ਸਰਦਾਰ ਜਗਤਾਰ ਸਿੰਘ, ਸਰਦਾਰ ਰਜਿੰਦਰ ਸਿੰਘ, ਸਰਦਾਰ ਮੇਜਰ ਸਿੰਘ, ਸਰਦਾਰ ਜਗਤਾਰ ਸਿੰਘ ਧਮਾਣਾ, ਸਰਦਾਰ ਕੁਲਵਿੰਦਰ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਪੂਜਾ ਗੋਇਲ, ਮੈਡਮ ਅਨੀਤਾ ਸ਼ਰਮਾ, ਮੈਡਮ ਇੰਦੂ ਬਾਲਾ ਆਦਿ ਅਤੇ ਮੁੱਖ ਅਧਿਆਪਕ ਵੀ ਹਾਜ਼ਰ ਸਨ ਜਿਨਾਂ ਵਿੱਚ ਰਮੇਸ਼ ਕੁਮਾਰ ,ਅਨੂ ਅਗਰਵਾਲ ਜੀ, ਅਨੁ ਅਗਰਵਾਲ, ਅਨੂਹੰਸ, ਹਰਪ੍ਰੀਤ ਕੌਰ, ਮੰਜੂ ਮੱਤਾ ਅਤੇ ਤਰਸੇਮ ਕੌਰ ਆਦਿ ਅਤੇ ਸਮੂਹ ਲੈਕਚਰਾਰ ਸਾਹਿਬਾਨ ਸਰੀਰਕ ਸਿੱਖਿਆ, ਡੀਪੀਈ ਅਤੇ ਪੀਟੀਆਈ ਸਾਹਿਬਾਨ ਹਾਜਰ ਸਨ। ਮੰਚ ਤੇ ਸਮਾਰਟ ਸਕੂਲ ਕੋਅਆਰਡੀਨੇਟਰ ਵਰਿੰਦਰ ਸ਼ਰਮਾਂ ਵੀ ਹਾਜ਼ਰ ਸਨ ।ਜਿਲਾ ਸਪੋਰਟਸ ਕੋਆਰਡੀਨੇਟਰ ਮੈਡਮ ਸ਼ਰਨਜੀਤ ਕੌਰ ਨੇ ਸਾਰੇ ਪ੍ਰੋਗਰਾਮ ਦਾ ਬਾਖੂਬੀ ਪ੍ਰਬੰਧ ਕੀਤਾ। ਉਕਤ ਸਾਰੀ ਜਾਣਕਾਰੀ ਜਿਲਾ ਮੀਡੀਆ ਕੋਆਰਡੀਨੇਟਰ ਸਤਪਾਲ ਸ਼ਰਮਾ ਨੇ ਸਾਂਝੀ ਕੀਤੀ ।District Ropar News Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta 4 ਦਸੰਬਰ – ਭਾਰਤੀ ਜਲ ਸੈਨਾ ਦਿਵਸ Leave a Comment / Poems & Article, Ropar News / By Dishant Mehta RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta ਵਿਸ਼ਵ ਏਡਜ਼ ਦਿਵਸ: ਜਿੰਦਗੀਆਂ ਬਚਾਉਣ ਦੀ ਸੱਚੀ ਜੰਗ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta 26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ Leave a Comment / Poems & Article, Ropar News / By Dishant Mehta ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta
RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta
Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta
NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta
ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta