Home - Ropar News - District Level School Tournament Committee ਤੇ Zone School Level Tournament Committees ਦੀ ਚੋਣ ਸਰਬ ਸੰਮਤੀ ਨਾਲ ਹੋਈ District Level School Tournament Committee ਤੇ Zone School Level Tournament Committees ਦੀ ਚੋਣ ਸਰਬ ਸੰਮਤੀ ਨਾਲ ਹੋਈ Leave a Comment / By Dishant Mehta / April 26, 2025 The District Level School Tournament Committee and Zone School Level Tournament Committees of Rupnagar District were elected unanimously.ਰੂਪਨਗਰ, 26 ਅਪ੍ਰੈਲ: ਸਥਾਨਕ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਵਿਖੇ ਜ਼ਿਲ੍ਹਾ ਅਤੇ ਜ਼ੋਨ ਸਕੂਲ ਟੂਰਨਾਮੈਂਟ ਕਮੇਟੀਆਂ ਦਾ ਗਠਨ ਕਰਨ ਲਈ ਇੱਕ ਮੀਟਿੰਗ ਕੀਤੀ ਗਈ ਤਾਂ ਜੋ ਜ਼ਿਲ੍ਹੇ ਵਿੱਚ ਖੇਡਾਂ ਨੂੰ ਸੁਚਾਰੂ ਢੰਗ ਨਾਲ਼ ਨੇਪਰੇ ਚਾੜ੍ਹਿਆ ਜਾ ਸਕੇ।ਜ਼ਿਲ੍ਹਾ ਸਪੋਰਟਸ ਕਮੇਟੀ ਦੇ ਪ੍ਰਧਾਨ ਅਤੇ ਜ਼ਿਲੇ ਦੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰੇਮ ਕੁਮਾਰਮਿੱਤਲ ਦੀ ਅਗਵਾਈ ਹੇਠ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਕੁਲਵਿੰਦਰ ਸਿੰਘ, ਜਨਰਲ ਸਕੱਤਰ ਸਰਦਾਰ ਜਗਤਾਰ ਸਿੰਘ ਪ੍ਰਿੰਸੀਪਲ, ਪ੍ਰਬੰਧਕੀ ਅਤੇ ਵਿੱਤ ਸਕੱਤਰ ਸ਼੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਖੇਡ ਕੋਆਰਡੀਨੇਟਰ, ਸਹਾਇਕ ਸਕੱਤਰ ਸਰਦਾਰ ਹਰਮਨਦੀਪ ਸਿੰਘ ਡੀਪੀ, ਐਡੀਟਰ ਸਰਦਾਰ ਇਕਬਾਲ ਸਿੰਘ ਡੀਪੀ, ਟੈਕਨੀਕਲ ਮੈਂਬਰ ਸਰਦਾਰ ਬਲਜਿੰਦਰ ਸਿੰਘ ਲੈਕਚਰਾਰ, ਮੈਂਬਰ ਸਰਦਾਰ ਰਣਜੀਤ ਸਿੰਘ ਡੀਪੀਈ ਮੈਂਬਰ ਸ੍ਰੀਮਤੀ ਹਰਬੀਰ ਕੌਰ ਪੀਟੀਆਈ ਨੂੰ ਚੁਣਿਆ ਗਿਆ। ਇੱਥੇ ਇਹ ਜਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਕੁੱਲ 10 ਜ਼ੋਨ ਹਨ ਜਿਨ੍ਹਾਂ ਦੀਆਂ ਵੱਖਰੀਆਂ -2 ਕਮੇਟੀਆਂ ਬਣਾਈਆਂ ਗਈਆਂ ਹਨ।ਇਸ ਮੀਟਿੰਗ ਵਿੱਚ ਜਿਲ੍ਹੇ ਦੇ ਪ੍ਰਿੰਸੀਪਲ ਸਾਹਿਬਾਨ ਹਾਜ਼ਰ ਸਨ। ਜਿਨਾਂ ਵਿੱਚ ਸਰਦਾਰ ਜਗਤਾਰ ਸਿੰਘ, ਸਰਦਾਰ ਰਜਿੰਦਰ ਸਿੰਘ, ਸਰਦਾਰ ਮੇਜਰ ਸਿੰਘ, ਸਰਦਾਰ ਜਗਤਾਰ ਸਿੰਘ ਧਮਾਣਾ, ਸਰਦਾਰ ਕੁਲਵਿੰਦਰ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਪੂਜਾ ਗੋਇਲ, ਮੈਡਮ ਅਨੀਤਾ ਸ਼ਰਮਾ, ਮੈਡਮ ਇੰਦੂ ਬਾਲਾ ਆਦਿ ਅਤੇ ਮੁੱਖ ਅਧਿਆਪਕ ਵੀ ਹਾਜ਼ਰ ਸਨ ਜਿਨਾਂ ਵਿੱਚ ਰਮੇਸ਼ ਕੁਮਾਰ ,ਅਨੂ ਅਗਰਵਾਲ ਜੀ, ਅਨੁ ਅਗਰਵਾਲ, ਅਨੂਹੰਸ, ਹਰਪ੍ਰੀਤ ਕੌਰ, ਮੰਜੂ ਮੱਤਾ ਅਤੇ ਤਰਸੇਮ ਕੌਰ ਆਦਿ ਅਤੇ ਸਮੂਹ ਲੈਕਚਰਾਰ ਸਾਹਿਬਾਨ ਸਰੀਰਕ ਸਿੱਖਿਆ, ਡੀਪੀਈ ਅਤੇ ਪੀਟੀਆਈ ਸਾਹਿਬਾਨ ਹਾਜਰ ਸਨ। ਮੰਚ ਤੇ ਸਮਾਰਟ ਸਕੂਲ ਕੋਅਆਰਡੀਨੇਟਰ ਵਰਿੰਦਰ ਸ਼ਰਮਾਂ ਵੀ ਹਾਜ਼ਰ ਸਨ ।ਜਿਲਾ ਸਪੋਰਟਸ ਕੋਆਰਡੀਨੇਟਰ ਮੈਡਮ ਸ਼ਰਨਜੀਤ ਕੌਰ ਨੇ ਸਾਰੇ ਪ੍ਰੋਗਰਾਮ ਦਾ ਬਾਖੂਬੀ ਪ੍ਰਬੰਧ ਕੀਤਾ। ਉਕਤ ਸਾਰੀ ਜਾਣਕਾਰੀ ਜਿਲਾ ਮੀਡੀਆ ਕੋਆਰਡੀਨੇਟਰ ਸਤਪਾਲ ਸ਼ਰਮਾ ਨੇ ਸਾਂਝੀ ਕੀਤੀ ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta