ਸਰਕਾਰੀ.ਸੀ. ਸੈ. ਸਮਾਰਟ ਸਕੂਲ ਦੁੱਗਰੀ ਦੇ ਅੱਠਵੀਂ,ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਨਤੀਜੇ ਰਹੇ ਸ਼ਾਨਦਾਰ Leave a Comment / By Dishant Mehta / May 10, 2024 ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ.ਸੀ. ਸੈ.ਸਕੂਲ ਸਮਾਰਟ ਸਕੂਲ, ਦੁੱਗਰੀ ਦਾ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸੌ ਫੀਸਦੀ ਰਿਹਾ। ਅੱਠਵੀਂ ਜਮਾਤ ਦੀ ਵਿਦਿਆਰਥਣ ਅੰਕਿਤਾ ਪੁੱਤਰੀ ਸ਼੍ਰੀ ਮਦਨ ਲਾਲ ਨੇ 88.8% , ਤਰਨਦੀਪ ਸਿੰਘ ਪੁੱਤਰ ਸ਼੍ਰੀ ਬਲਜੀਤ ਸਿੰਘ ਨੇ 80.6 ਪ੍ਰਤੀਸ਼ਤ ਅਤੇ ਸਗਨਪ੍ਰੀਤ ਕੌਰ ਪੁੱਤਰੀ ਇੰਦਰਪ੍ਰੀਤ ਸਿੰਘ ਨੇ 78.3 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਪੱਧਰ ਤੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ਦੀ ਵਿਦਿਆਰਥਣ ਗੁਰਸਿਮਰਨ ਕੌਰ ਪੁੱਤਰੀ ਸ਼੍ਰੀ ਕੁਲਵਿੰਦਰ ਸਿੰਘ ਨੇ 83.6 ਪ੍ਰਤੀਸ਼ਤ, ਮਨਪ੍ਰੀਤ ਕੌਰ ਪੁੱਤਰੀ ਸ਼੍ਰੀ ਗੁਰਚਰਨ ਸਿੰਘ ਨੇ 82.4 ਪ੍ਰਤੀਸ਼ਤ ਅਤੇ ਕਰਮਜੀਤ ਕੌਰ ਪੁੱਤਰੀ ਸ਼੍ਰੀ ਰਣਧੀਰ ਸਿੰਘ ਨੇ 82.3 ਨੇ ਸਕੂਲ ਪੱਧਰ ਤੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰੀਤਿਕਾ ਪੁੱਤਰੀ ਸ਼੍ਰੀ ਰਵਿੰਦਰ ਸਿੰਘ ਨੇ 81.4 ਪ੍ਰਤੀਸ਼ਤ, ਇੰਦਰਪ੍ਰੀਤ ਕੌਰ ਪੁੱਤਰੀ ਸ਼੍ਰੀ ਗੁਰਮੁੱਖ ਸਿੰਘ ਨੇ 80.4% ਅਤੇ ਰਾਮ ਪਾਲ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮੇਜਰ ਸਿੰਘ ਨੇ ਸਾਰੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਬਾਕੀ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਅੱਠਵੀਂ ਜਮਾਤ ਦੇ 22 ਵਿਦਿਆਰਥੀਆਂ ਵਿੱਚੋਂ 17 ਵਿਦਿਆਰਥੀ ਪਹਿਲੇ ਦਰਜੇ ਤੇ ਰਹੇ। ਦਸਵੀਂ ਜਮਾਤ ਦੇ 25 ਵਿਦਿਆਰਥੀਆਂ ਵਿਚੋਂ 23 ਵਿਦਿਆਰਥੀ ਪਹਿਲੇ ਸਥਾਨ ਤੇ ਰਹੇ ਅਤੇ ਬਾਰ੍ਹਵੀਂ ਜਮਾਤ ਦੇ 30 ਵਿਦਿਆਰਥੀਆਂ ਵਿਚੋਂ 25 ਵਿਦਿਆਰਥੀਆਂ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ। ਸਮੁੱਚੇ ਸਟਾਫ ਨੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। Related Related Posts ਲਿਖਣ ਦੇ ਸ਼ੌਕ ਨੇ ਮੈਨੂੰ ਦੁਨੀਆਂ ਨੂੰ ਵੇਖਣ ਦਾ ਇੱਕ ਵੱਖਰਾ ਨਜ਼ਰੀਆ ਦਿੱਤਾ : ਸੰਦੀਪ ਕੁਮਾਰ Leave a Comment / Poems & Article, Ropar News / By Dishant Mehta ਸਹਾਇਕ ਕਮਿਸ਼ਨਰ ਅਰਵਿੰਦਰ ਪਾਲ ਸੋਮਲ ਨੇ ਰਾਜ ਪੱਧਰੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪਦੇ ਸ਼ਾਟਪੁੱਟ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ Leave a Comment / Ropar News / By Dishant Mehta BSF wins 32nd Dashmesh Hawks All India Hockey Festival Leave a Comment / Ropar News / By Dishant Mehta ਸਟੈਂਡਰਡ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ)ਵੱਲੋਂ ਸਟੈਂਡਰਡ ਰਾਈਟਿੰਗ ਤੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ : Leave a Comment / Ropar News / By Dishant Mehta ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਸੀ.ਆਰ.ਪੀ.ਐੱਫ. ਵੱਲੋਂ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼। Leave a Comment / Ropar News / By Dishant Mehta ਸੈਲਫ ਮੈਡੀਕੇਸ਼ਨ ਤੋਂ ਪਰਹੇਜ਼ ਕਰਨਾ ਚਾਹੀਦਾ ਸਿਵਲ ਸਰਜਨ ਡਾਕਟਰ ਤਰਸੇਮ ਸਿੰਘ Leave a Comment / Ropar News / By Dishant Mehta ਰਾਜ ਪੱਧਰੀ ਹੈਂਡਬਾਲ ਮੁਕਾਬਲੇ ਅਮਿੱਟ ਛਾਪ ਛੱਡਦੇ ਸਮਾਪਤ ਹੋਏ Leave a Comment / Ropar News / By Dishant Mehta CEP Practice Quiz for Class 6th and Class 9th Leave a Comment / CEP, Ropar News / By Dishant Mehta 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ Leave a Comment / Ropar News / By Dishant Mehta ਮਾਨਸਿਕ ਸਿਹਤ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ: ਡਾ. ਤਰਸੇਮ ਸਿੰਘ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta “ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta
ਲਿਖਣ ਦੇ ਸ਼ੌਕ ਨੇ ਮੈਨੂੰ ਦੁਨੀਆਂ ਨੂੰ ਵੇਖਣ ਦਾ ਇੱਕ ਵੱਖਰਾ ਨਜ਼ਰੀਆ ਦਿੱਤਾ : ਸੰਦੀਪ ਕੁਮਾਰ Leave a Comment / Poems & Article, Ropar News / By Dishant Mehta
ਸਹਾਇਕ ਕਮਿਸ਼ਨਰ ਅਰਵਿੰਦਰ ਪਾਲ ਸੋਮਲ ਨੇ ਰਾਜ ਪੱਧਰੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪਦੇ ਸ਼ਾਟਪੁੱਟ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ Leave a Comment / Ropar News / By Dishant Mehta
BSF wins 32nd Dashmesh Hawks All India Hockey Festival Leave a Comment / Ropar News / By Dishant Mehta
ਸਟੈਂਡਰਡ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ)ਵੱਲੋਂ ਸਟੈਂਡਰਡ ਰਾਈਟਿੰਗ ਤੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ : Leave a Comment / Ropar News / By Dishant Mehta
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਸੀ.ਆਰ.ਪੀ.ਐੱਫ. ਵੱਲੋਂ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼। Leave a Comment / Ropar News / By Dishant Mehta
ਸੈਲਫ ਮੈਡੀਕੇਸ਼ਨ ਤੋਂ ਪਰਹੇਜ਼ ਕਰਨਾ ਚਾਹੀਦਾ ਸਿਵਲ ਸਰਜਨ ਡਾਕਟਰ ਤਰਸੇਮ ਸਿੰਘ Leave a Comment / Ropar News / By Dishant Mehta
32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ Leave a Comment / Ropar News / By Dishant Mehta
ਮਾਨਸਿਕ ਸਿਹਤ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ: ਡਾ. ਤਰਸੇਮ ਸਿੰਘ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta
“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta