Home - Ropar News - ਸਰਕਾਰੀ.ਸੀ. ਸੈ. ਸਮਾਰਟ ਸਕੂਲ ਦੁੱਗਰੀ ਦੇ ਅੱਠਵੀਂ,ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਨਤੀਜੇ ਰਹੇ ਸ਼ਾਨਦਾਰਸਰਕਾਰੀ.ਸੀ. ਸੈ. ਸਮਾਰਟ ਸਕੂਲ ਦੁੱਗਰੀ ਦੇ ਅੱਠਵੀਂ,ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਨਤੀਜੇ ਰਹੇ ਸ਼ਾਨਦਾਰ Leave a Comment / By Dishant Mehta / May 10, 2024 ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ.ਸੀ. ਸੈ.ਸਕੂਲ ਸਮਾਰਟ ਸਕੂਲ, ਦੁੱਗਰੀ ਦਾ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸੌ ਫੀਸਦੀ ਰਿਹਾ। ਅੱਠਵੀਂ ਜਮਾਤ ਦੀ ਵਿਦਿਆਰਥਣ ਅੰਕਿਤਾ ਪੁੱਤਰੀ ਸ਼੍ਰੀ ਮਦਨ ਲਾਲ ਨੇ 88.8% , ਤਰਨਦੀਪ ਸਿੰਘ ਪੁੱਤਰ ਸ਼੍ਰੀ ਬਲਜੀਤ ਸਿੰਘ ਨੇ 80.6 ਪ੍ਰਤੀਸ਼ਤ ਅਤੇ ਸਗਨਪ੍ਰੀਤ ਕੌਰ ਪੁੱਤਰੀ ਇੰਦਰਪ੍ਰੀਤ ਸਿੰਘ ਨੇ 78.3 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਪੱਧਰ ਤੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ਦੀ ਵਿਦਿਆਰਥਣ ਗੁਰਸਿਮਰਨ ਕੌਰ ਪੁੱਤਰੀ ਸ਼੍ਰੀ ਕੁਲਵਿੰਦਰ ਸਿੰਘ ਨੇ 83.6 ਪ੍ਰਤੀਸ਼ਤ, ਮਨਪ੍ਰੀਤ ਕੌਰ ਪੁੱਤਰੀ ਸ਼੍ਰੀ ਗੁਰਚਰਨ ਸਿੰਘ ਨੇ 82.4 ਪ੍ਰਤੀਸ਼ਤ ਅਤੇ ਕਰਮਜੀਤ ਕੌਰ ਪੁੱਤਰੀ ਸ਼੍ਰੀ ਰਣਧੀਰ ਸਿੰਘ ਨੇ 82.3 ਨੇ ਸਕੂਲ ਪੱਧਰ ਤੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰੀਤਿਕਾ ਪੁੱਤਰੀ ਸ਼੍ਰੀ ਰਵਿੰਦਰ ਸਿੰਘ ਨੇ 81.4 ਪ੍ਰਤੀਸ਼ਤ, ਇੰਦਰਪ੍ਰੀਤ ਕੌਰ ਪੁੱਤਰੀ ਸ਼੍ਰੀ ਗੁਰਮੁੱਖ ਸਿੰਘ ਨੇ 80.4% ਅਤੇ ਰਾਮ ਪਾਲ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮੇਜਰ ਸਿੰਘ ਨੇ ਸਾਰੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਬਾਕੀ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਅੱਠਵੀਂ ਜਮਾਤ ਦੇ 22 ਵਿਦਿਆਰਥੀਆਂ ਵਿੱਚੋਂ 17 ਵਿਦਿਆਰਥੀ ਪਹਿਲੇ ਦਰਜੇ ਤੇ ਰਹੇ। ਦਸਵੀਂ ਜਮਾਤ ਦੇ 25 ਵਿਦਿਆਰਥੀਆਂ ਵਿਚੋਂ 23 ਵਿਦਿਆਰਥੀ ਪਹਿਲੇ ਸਥਾਨ ਤੇ ਰਹੇ ਅਤੇ ਬਾਰ੍ਹਵੀਂ ਜਮਾਤ ਦੇ 30 ਵਿਦਿਆਰਥੀਆਂ ਵਿਚੋਂ 25 ਵਿਦਿਆਰਥੀਆਂ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ। ਸਮੁੱਚੇ ਸਟਾਫ ਨੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta