Home - Download - Government Girls Senior Secondary School Sri Anandpur Sahib ਦੇ ਨਤੀਜੇ ਰਹੇ ਸ਼ਾਨਦਾਰGovernment Girls Senior Secondary School Sri Anandpur Sahib ਦੇ ਨਤੀਜੇ ਰਹੇ ਸ਼ਾਨਦਾਰ Leave a Comment / By Dishant Mehta / May 20, 2025 The results of Government Girls Senior Secondary School Sri Anandpur Sahib were excellent.ਸ੍ਰੀ ਅਨੰਦਪੁਰ ਸਾਹਿਬ 20 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਮੁੱਚੇ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਆਪਕ ਯੋਜਨਾ ਤੇ ਕੰਮ ਚੱਲ ਰਿਹਾ ਹੈ। ਸਿੱਖਿਆ ਮੰਤਰੀ ਦੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਦੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਸ਼ੇਸ ਸਨਮਾਨ ਅਤੇ ਵਿਦਿਆਰਥੀਆਂ ਦੇ ਮਾਪਿਆ ਨੂੰ ਇਨ੍ਹਾਂ ਉਪਰਾਲਿਆਂ ਵਿੱਚ ਅਧਿਆਪਕਾ ਤੇ ਵਿਦਿਆਰਥੀਆਂ ਦਾ ਸਹਿਯੋਗ ਦੇਣ ਲਈ ਵਧਾਈ ਦਿੱਤੀ ਗਈ।ਸਕੂਲ ਦੇ ਪ੍ਰਿੰ. ਨੀਰਜ ਵਰਮਾ ਨੇ ਦੱਸਿਆ ਕਿ 12ਵੀਂ ਜਮਾਤ ਦੇ ਨਤੀਜੇ ਅਨੁਸਾਰ ਸਾਇੰਸ ਵਿਭਾਗ ਵਿੱਚ ਹਰਪ੍ਰੀਤ ਕੌਰ, ਪੁਤਰੀ ਸੁਲਤਾਨ ਸਿੰਘ, ਨੇ 500 ਵਿੱਚੋਂ 467 ਅੰਕ ਪ੍ਰਾਪਤ ਕਰਕੇ 93.4%ਨਾਲ ਪਹਿਲਾ ਸਥਾਨ ਹਾਸਲ ਕੀਤਾ, ਈਰਾ ਸ਼ਰਮਾ, ਪੁਤਰੀ ਅਨੁਰਤ ਸ਼ਰਮਾ, ਨੇ 500 ਵਿੱਚੋਂ 441 ਅੰਕ, ਅਰਥਾਤ 88.2 % ਨਾਲ ਦੂਜਾ ਸਥਾਨ ਹਾਸਲ ਕੀਤਾ,ਜੈਸਮੀਨ ਕੌਰ, ਪੁਤਰੀ ਅਜੀਤ ਸਿੰਘ, ਨੇ 500 ਵਿੱਚੋਂ 440 ਅੰਕ, ਅਰਥਾਤ 88% ਨਾਲ ਤੀਜਾ ਸਥਾਨ ਹਾਸਲ ਕੀਤਾ, ਕਾਮਰਸ ਵਿੱਚ ਪਰਨੀਤ ਕੌਰ, ਪੁਤਰੀ ਮਨੋਜ ਕੁਮਾਰ, ਨੇ 500 ਵਿੱਚੋਂ 461ਅੰਕ, ਅਰਥਾਤ 92.2% ਨਾਲ ਅੱਗੇ ਰਹੀ,ਨਵਨੂਰ ਰੰਧਾਵਾ, ਪੁਤਰੀ ਸੁਖਬੀਰ ਸਿੰਘ, ਨੇ 500 ਵਿੱਚੋਂ 460 ਅੰਕ, ਅਰਥਾਤ 92.0% ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਦੂਜਾ ਸਥਾਨ ਹਾਸਿਲ ਕੀਤਾ, ਦਿਕਸ਼ਾ ਸ਼ਰਮਾ, ਪੁਤਰੀ ਮੋਹਨ ਲਾਲ, ਨੇ 500 ਵਿੱਚੋਂ 440 ਅੰਕ, 88% ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਦੱਸਿਆ ਕਿ ਆਰਟਸ ਵਿੱਚ ਰਿਸ਼ਿਕਾ, ਪੁਤਰੀ ਮੱਖਣ ਸਿੰਘ, ਨੇ 500 ਵਿੱਚੋਂ 474 ਅੰਕ, ਅਰਥਾਤ 94.8%, ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਰਾਧਿਕਾ, ਪੁਤਰੀ ਸਤਪਾਲ, ਨੇ 467/500 ਅੰਕ, ਅਰਥਾਤ 93.4%, ਨਾਲ ਦੂਜਾ ਸਥਾਨ ਹਾਸਲ ਕੀਤਾ, ਮਮਤਾ, ਪੁਤਰੀ ਸਤਪਾਲ, ਨੇ 462/500 ਅੰਕ, ਅਰਥਾਤ 92.4%, ਨਾਲ ਤੀਜਾ ਸਥਾਨ ਹਾਸਲ ਕੀਤਾ, ਸਕੂਲ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ਼੍ਰੀ ਨੀਰਜ ਕੁਮਾਰ ਵਰਮਾ ਨੇ ਦੱਸਿਆ ਕਿ ਕਾਮਰਸ ਵਿਭਾਗ ਦਾ ਨਤੀਜਾ 100% ਰਿਹਾ। ਸਾਇੰਸ ਅਤੇ ਆਰਟਸ ਵਿਭਾਗਾਂ ਦਾ ਨਤੀਜਾ 95% ਰਿਹਾ ਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਵੱਡੇ ਮੁਕਾਮ ਹਾਸਲ ਕਰਨ ਲਈ ਸੁੱਭ ਕਾਮਨਾਵਾ ਦਿੱਤੀਆਂ ਗਈਆਂ।ਇਸ ਮੌਕੇ ’ਤੇ ਸੰਗੀਤਾ ਗੈਰਾ, ਸੀਮਾ ਜੱਸਲ, ਜੀਵਨ ਜੋਤੀ, ਨਰੇਸ਼ ਰਾਣੀ, ਕਰਮਜੀਤ ਕੌਰ, ਜਵਨੀਤ ਕੌਰ, ਪ੍ਰਤਿਭਾ, ਲਲਿਤਾ ਕੁਮਾਰੀ, ਮਨਜੀਤ ਕੌਰ, ਮਨਜਿੰਦਰਪਾਲ ਕੌਰ, ਪਰਮਿੰਦਰ ਕੌਰ, ਜਤਿੰਦਰਪਾਲ ਸਿੰਘ, ਅਰੁਣ ਸ਼ਰਮਾ ਅਤੇ ਹਰਪ੍ਰੀਤ ਬਾਵਾ ਸਮੇਤ ਪੂਰਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta CEP ਵਰਕਸ਼ੀਟਾਂ 2026-27 | 6ਵੀਂ ਤੋਂ 12ਵੀਂ ਜਮਾਤ ਡਾਊਨਲੋਡ | SCERT ਪੰਜਾਬ Leave a Comment / Download, Study Material / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
CEP ਵਰਕਸ਼ੀਟਾਂ 2026-27 | 6ਵੀਂ ਤੋਂ 12ਵੀਂ ਜਮਾਤ ਡਾਊਨਲੋਡ | SCERT ਪੰਜਾਬ Leave a Comment / Download, Study Material / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta