Home - Download - Government Girls Senior Secondary School Sri Anandpur Sahib ਦੇ ਨਤੀਜੇ ਰਹੇ ਸ਼ਾਨਦਾਰGovernment Girls Senior Secondary School Sri Anandpur Sahib ਦੇ ਨਤੀਜੇ ਰਹੇ ਸ਼ਾਨਦਾਰ Leave a Comment / By Dishant Mehta / May 20, 2025 The results of Government Girls Senior Secondary School Sri Anandpur Sahib were excellent.ਸ੍ਰੀ ਅਨੰਦਪੁਰ ਸਾਹਿਬ 20 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਮੁੱਚੇ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਆਪਕ ਯੋਜਨਾ ਤੇ ਕੰਮ ਚੱਲ ਰਿਹਾ ਹੈ। ਸਿੱਖਿਆ ਮੰਤਰੀ ਦੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਦੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਸ਼ੇਸ ਸਨਮਾਨ ਅਤੇ ਵਿਦਿਆਰਥੀਆਂ ਦੇ ਮਾਪਿਆ ਨੂੰ ਇਨ੍ਹਾਂ ਉਪਰਾਲਿਆਂ ਵਿੱਚ ਅਧਿਆਪਕਾ ਤੇ ਵਿਦਿਆਰਥੀਆਂ ਦਾ ਸਹਿਯੋਗ ਦੇਣ ਲਈ ਵਧਾਈ ਦਿੱਤੀ ਗਈ।ਸਕੂਲ ਦੇ ਪ੍ਰਿੰ. ਨੀਰਜ ਵਰਮਾ ਨੇ ਦੱਸਿਆ ਕਿ 12ਵੀਂ ਜਮਾਤ ਦੇ ਨਤੀਜੇ ਅਨੁਸਾਰ ਸਾਇੰਸ ਵਿਭਾਗ ਵਿੱਚ ਹਰਪ੍ਰੀਤ ਕੌਰ, ਪੁਤਰੀ ਸੁਲਤਾਨ ਸਿੰਘ, ਨੇ 500 ਵਿੱਚੋਂ 467 ਅੰਕ ਪ੍ਰਾਪਤ ਕਰਕੇ 93.4%ਨਾਲ ਪਹਿਲਾ ਸਥਾਨ ਹਾਸਲ ਕੀਤਾ, ਈਰਾ ਸ਼ਰਮਾ, ਪੁਤਰੀ ਅਨੁਰਤ ਸ਼ਰਮਾ, ਨੇ 500 ਵਿੱਚੋਂ 441 ਅੰਕ, ਅਰਥਾਤ 88.2 % ਨਾਲ ਦੂਜਾ ਸਥਾਨ ਹਾਸਲ ਕੀਤਾ,ਜੈਸਮੀਨ ਕੌਰ, ਪੁਤਰੀ ਅਜੀਤ ਸਿੰਘ, ਨੇ 500 ਵਿੱਚੋਂ 440 ਅੰਕ, ਅਰਥਾਤ 88% ਨਾਲ ਤੀਜਾ ਸਥਾਨ ਹਾਸਲ ਕੀਤਾ, ਕਾਮਰਸ ਵਿੱਚ ਪਰਨੀਤ ਕੌਰ, ਪੁਤਰੀ ਮਨੋਜ ਕੁਮਾਰ, ਨੇ 500 ਵਿੱਚੋਂ 461ਅੰਕ, ਅਰਥਾਤ 92.2% ਨਾਲ ਅੱਗੇ ਰਹੀ,ਨਵਨੂਰ ਰੰਧਾਵਾ, ਪੁਤਰੀ ਸੁਖਬੀਰ ਸਿੰਘ, ਨੇ 500 ਵਿੱਚੋਂ 460 ਅੰਕ, ਅਰਥਾਤ 92.0% ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਦੂਜਾ ਸਥਾਨ ਹਾਸਿਲ ਕੀਤਾ, ਦਿਕਸ਼ਾ ਸ਼ਰਮਾ, ਪੁਤਰੀ ਮੋਹਨ ਲਾਲ, ਨੇ 500 ਵਿੱਚੋਂ 440 ਅੰਕ, 88% ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਦੱਸਿਆ ਕਿ ਆਰਟਸ ਵਿੱਚ ਰਿਸ਼ਿਕਾ, ਪੁਤਰੀ ਮੱਖਣ ਸਿੰਘ, ਨੇ 500 ਵਿੱਚੋਂ 474 ਅੰਕ, ਅਰਥਾਤ 94.8%, ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਰਾਧਿਕਾ, ਪੁਤਰੀ ਸਤਪਾਲ, ਨੇ 467/500 ਅੰਕ, ਅਰਥਾਤ 93.4%, ਨਾਲ ਦੂਜਾ ਸਥਾਨ ਹਾਸਲ ਕੀਤਾ, ਮਮਤਾ, ਪੁਤਰੀ ਸਤਪਾਲ, ਨੇ 462/500 ਅੰਕ, ਅਰਥਾਤ 92.4%, ਨਾਲ ਤੀਜਾ ਸਥਾਨ ਹਾਸਲ ਕੀਤਾ, ਸਕੂਲ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ਼੍ਰੀ ਨੀਰਜ ਕੁਮਾਰ ਵਰਮਾ ਨੇ ਦੱਸਿਆ ਕਿ ਕਾਮਰਸ ਵਿਭਾਗ ਦਾ ਨਤੀਜਾ 100% ਰਿਹਾ। ਸਾਇੰਸ ਅਤੇ ਆਰਟਸ ਵਿਭਾਗਾਂ ਦਾ ਨਤੀਜਾ 95% ਰਿਹਾ ਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਵੱਡੇ ਮੁਕਾਮ ਹਾਸਲ ਕਰਨ ਲਈ ਸੁੱਭ ਕਾਮਨਾਵਾ ਦਿੱਤੀਆਂ ਗਈਆਂ।ਇਸ ਮੌਕੇ ’ਤੇ ਸੰਗੀਤਾ ਗੈਰਾ, ਸੀਮਾ ਜੱਸਲ, ਜੀਵਨ ਜੋਤੀ, ਨਰੇਸ਼ ਰਾਣੀ, ਕਰਮਜੀਤ ਕੌਰ, ਜਵਨੀਤ ਕੌਰ, ਪ੍ਰਤਿਭਾ, ਲਲਿਤਾ ਕੁਮਾਰੀ, ਮਨਜੀਤ ਕੌਰ, ਮਨਜਿੰਦਰਪਾਲ ਕੌਰ, ਪਰਮਿੰਦਰ ਕੌਰ, ਜਤਿੰਦਰਪਾਲ ਸਿੰਘ, ਅਰੁਣ ਸ਼ਰਮਾ ਅਤੇ ਹਰਪ੍ਰੀਤ ਬਾਵਾ ਸਮੇਤ ਪੂਰਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ Leave a Comment / Ropar News / By Dishant Mehta ਰਿਹਾਨਾ ਮਲਿਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, 9 ਅਕਤੂਬਰ ਨੂੰ ਨਵਾਂਸ਼ਹਿਰ ’ਚ ਸਟੇਟ ਮੁਕਾਬਲਾ Leave a Comment / Ropar News / By Dishant Mehta ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) – 9 ਅਕਤੂਬਰ 2026 | ਰੂਪਨਗਰ Leave a Comment / News, Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta ਖੇਡਾਂ ‘ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਲਈ ਬਣ ਰਹੇ ਹਨ ਪ੍ਰੇਰਨਾਸ੍ਰੋਤ: ਐਡਵੋਕੇਟ ਦਿਨੇਸ਼ ਚੱਢਾ Leave a Comment / News, Ropar News / By Dishant Mehta ਰੂਪਨਗਰ ਵਿੱਚ ਬਲਾਕ ਪੱਧਰੀ ਸਾਇੰਸ ਸੈਮੀਨਾਰ ਦੇ ਨਤੀਜੇ ਐਲਾਨੇ, 20 ਵਿਦਿਆਰਥੀ 6 ਅਕਤੂਬਰ ਨੂੰ ਜ਼ਿਲ੍ਹਾ ਮੁਕਾਬਲੇ ਵਿੱਚ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਦੇ ਛੇਵੇਂ ਦਿਨ ਵੀ ਜਾਰੀ ਰਹੇ ਗਹਿਗੱਚ ਮੁਕਾਬਲੇ Leave a Comment / Ropar News / By Dishant Mehta ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ Leave a Comment / Ropar News / By Dishant Mehta ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰੀ ਟਰਾਇਲ 5 ਅਕਤੂਬਰ ਤੋਂ Leave a Comment / Ropar News / By Dishant Mehta ਸਵੱਛਤਾ ਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੂੰ ਡੀ.ਈ.ਡਬਲਿਊ.ਏ.ਟੀ.ਐੱਸ. ਪ੍ਰਣਾਲੀ ਬਾਰੇ ਕੀਤਾ ਜਾਗਰੂਕ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਦਿਨ ਵੀ ਜਾਰੀ ਰਹੇ ਜ਼ਿਲ੍ਹਾ ਪੱਧਰੀ ਮੁਕਾਬਲੇ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਦਸਗਰਾਂਈ ਨੂੰ ਜੈਨਕੈਨ ਪ੍ਰੋਗਰਾਮ ਤਹਿਤ ਮਿਲਿਆ ਰਾਸ਼ਟਰੀ ਪੁਰਸਕਾਰ Leave a Comment / Ropar News / By Dishant Mehta ਸਤਾਰਾਂ ਸਾਲਾ ਉਮਰ ਵਰਗ ਲੜਕੀਆਂ ਫੁਟਬਾਲ ਮੁਕਾਬਲੇ ਵਿੱਚ ਰੂਪਨਗਰ ਨੇ ਚਮਕੌਰ ਸਾਹਿਬ ਨੂੰ ਹਰਾਇਆ Leave a Comment / Ropar News / By Dishant Mehta 1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ – 8:30 ਤੋਂ 2:50, ਘੰਟੀ ਦਾ ਸਮਾਂ ਜਾਰੀ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ Leave a Comment / Ropar News / By Dishant Mehta
ਰਿਹਾਨਾ ਮਲਿਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, 9 ਅਕਤੂਬਰ ਨੂੰ ਨਵਾਂਸ਼ਹਿਰ ’ਚ ਸਟੇਟ ਮੁਕਾਬਲਾ Leave a Comment / Ropar News / By Dishant Mehta
ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) – 9 ਅਕਤੂਬਰ 2026 | ਰੂਪਨਗਰ Leave a Comment / News, Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta
ਖੇਡਾਂ ‘ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਲਈ ਬਣ ਰਹੇ ਹਨ ਪ੍ਰੇਰਨਾਸ੍ਰੋਤ: ਐਡਵੋਕੇਟ ਦਿਨੇਸ਼ ਚੱਢਾ Leave a Comment / News, Ropar News / By Dishant Mehta
ਰੂਪਨਗਰ ਵਿੱਚ ਬਲਾਕ ਪੱਧਰੀ ਸਾਇੰਸ ਸੈਮੀਨਾਰ ਦੇ ਨਤੀਜੇ ਐਲਾਨੇ, 20 ਵਿਦਿਆਰਥੀ 6 ਅਕਤੂਬਰ ਨੂੰ ਜ਼ਿਲ੍ਹਾ ਮੁਕਾਬਲੇ ਵਿੱਚ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਦੇ ਛੇਵੇਂ ਦਿਨ ਵੀ ਜਾਰੀ ਰਹੇ ਗਹਿਗੱਚ ਮੁਕਾਬਲੇ Leave a Comment / Ropar News / By Dishant Mehta
ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ Leave a Comment / Ropar News / By Dishant Mehta
‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰੀ ਟਰਾਇਲ 5 ਅਕਤੂਬਰ ਤੋਂ Leave a Comment / Ropar News / By Dishant Mehta
ਸਵੱਛਤਾ ਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੂੰ ਡੀ.ਈ.ਡਬਲਿਊ.ਏ.ਟੀ.ਐੱਸ. ਪ੍ਰਣਾਲੀ ਬਾਰੇ ਕੀਤਾ ਜਾਗਰੂਕ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਦਿਨ ਵੀ ਜਾਰੀ ਰਹੇ ਜ਼ਿਲ੍ਹਾ ਪੱਧਰੀ ਮੁਕਾਬਲੇ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਦਸਗਰਾਂਈ ਨੂੰ ਜੈਨਕੈਨ ਪ੍ਰੋਗਰਾਮ ਤਹਿਤ ਮਿਲਿਆ ਰਾਸ਼ਟਰੀ ਪੁਰਸਕਾਰ Leave a Comment / Ropar News / By Dishant Mehta
ਸਤਾਰਾਂ ਸਾਲਾ ਉਮਰ ਵਰਗ ਲੜਕੀਆਂ ਫੁਟਬਾਲ ਮੁਕਾਬਲੇ ਵਿੱਚ ਰੂਪਨਗਰ ਨੇ ਚਮਕੌਰ ਸਾਹਿਬ ਨੂੰ ਹਰਾਇਆ Leave a Comment / Ropar News / By Dishant Mehta
1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ – 8:30 ਤੋਂ 2:50, ਘੰਟੀ ਦਾ ਸਮਾਂ ਜਾਰੀ Leave a Comment / Ropar News / By Dishant Mehta