Home - Ropar News - Sri Anandpur Sahib ਹਲਕੇ ਦੇ ਸਕੂਲ ਨੇ ਬੋਰਡ ਨਤੀਜਿਆਂ ਵਿੱਚ ਲਹਿਰਾਇਆ ਕਾਮਯਾਬੀ ਦਾ ਝੰਡਾSri Anandpur Sahib ਹਲਕੇ ਦੇ ਸਕੂਲ ਨੇ ਬੋਰਡ ਨਤੀਜਿਆਂ ਵਿੱਚ ਲਹਿਰਾਇਆ ਕਾਮਯਾਬੀ ਦਾ ਝੰਡਾ Leave a Comment / By Dishant Mehta / May 21, 2025 The school of Sri Anandpur Sahib constituency hoisted the flag of success in the board resultsਸ੍ਰੀ ਅਨੰਦਪੁਰ ਸਾਹਿਬ 21 ਮਈ: ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਸਿੱਖਿਆ ਪੱਧਰ ਵਿੱਚ ਨਿਰੰਤਰ ਸੁਧਾਰ ਅਤੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਵਿਦਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਹਾਈ ਸਕੂਲ ਗੰਭੀਰਪੁਰ (ਅੱਪਰ) ਦੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾਂ ਰੌਸ਼ਨ ਕੀਤਾ ਹੈ।ਸਕੂਲ ਇੰਚਾਰਜ ਸ਼੍ਰੀਮਤੀ ਮਨਜਤਿੰਦਰ ਕੌਰ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਸ਼ਰਮਾ ਨੇ 562/600 (93.6%) ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਹਰਮਨਪ੍ਰੀਤ ਕੌਰ ਨੇ 549/600 (91.5%) ਨਾਲ ਦੂਜਾ ਅਤੇ ਨਵਦੀਪ ਕੌਰ ਨੇ 544/600 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਦਸਵੀਂ ਜਮਾਤ ਵਿੱਚੋਂ ਗੌਰਵ ਕੁਮਾਰ ਨੇ 587/650 (90.3%) ਅੰਕ ਲੈ ਕੇ ਪਹਿਲਾ, ਅਕਾਂਕਸ਼ਾ ਕੌਸ਼ਲ ਨੇ 575/650 (88.46%) ਨਾਲ ਦੂਜਾ ਅਤੇ ਸਾਧਿਕਾ ਨੇ 546/650 (84%) ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਮੌਕੇ ਪਿੰਡ ਦੀ ਸਰਪੰਚ ਸ਼੍ਰੀਮਤੀ ਮਧੂ ਬਾਲਾ, ਉਨ੍ਹਾਂ ਦੇ ਪਤੀ ਐਡਵੋਕੇਟ ਨੀਰਜ ਕੁਮਾਰ, ਪੰਚਾਇਤ ਮੈਂਬਰ, ਸਕੂਲ ਕਮੇਟੀ ਦੇ ਚੇਅਰਮੈਨ, ਮੈਂਬਰ ਅਤੇ ਸਟਾਫ ਮੈਂਬਰਾਂ ਵਿੱਚੋਂ ਸ. ਜਸਵਿੰਦਰ ਸਿੰਘ, ਸ. ਅਮਰੀਕ ਸਿੰਘ, ਸ਼੍ਰੀ ਰਘੁਨਾਥ ਕੁਮਾਰ, ਸ. ਹਰਜੋਤ ਸਿੰਘ, ਸ. ਦਲਵਿੰਦਰ ਸਿੰਘ, ਸ਼੍ਰੀਮਤੀ ਰੀਤੂ ਬਾਲਾ, ਸ਼੍ਰੀਮਤੀ ਗੁਰਮੀਤ ਕੌਰ, ਸ਼੍ਰੀਮਤੀ ਰੁਪਿੰਦਰਜੀਤ ਕੌਰ ਅਤੇ ਮਿਸ ਬਲਜੀਤ ਕੌਰ ਆਦਿ ਹਾਜ਼ਰ ਸਨ। ਸਥਾਨਕ ਲੋਕਾਂ ਨੇ ਵੀ ਸਕੂਲ ਦੇ ਇਸ ਉਤਕ੍ਰਿਸ਼ਟ ਪ੍ਰਦਰਸ਼ਨ ‘ਤੇ ਖੁਸ਼ੀ ਜਤਾਈ ਅਤੇ ਸਿੱਖਿਆ ਵਿਭਾਗ ਅਤੇ ਅਧਿਆਪਕਾਂ ਦੀ ਕੋਸ਼ਿਸ਼ਾਂ ਦੀ ਸਰਾਹਣਾ ਕੀਤੀ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta