Home - Ropar News - Sri Anandpur Sahib ਹਲਕੇ ਦੇ ਸਕੂਲ ਨੇ ਬੋਰਡ ਨਤੀਜਿਆਂ ਵਿੱਚ ਲਹਿਰਾਇਆ ਕਾਮਯਾਬੀ ਦਾ ਝੰਡਾSri Anandpur Sahib ਹਲਕੇ ਦੇ ਸਕੂਲ ਨੇ ਬੋਰਡ ਨਤੀਜਿਆਂ ਵਿੱਚ ਲਹਿਰਾਇਆ ਕਾਮਯਾਬੀ ਦਾ ਝੰਡਾ Leave a Comment / By Dishant Mehta / May 21, 2025 The school of Sri Anandpur Sahib constituency hoisted the flag of success in the board resultsਸ੍ਰੀ ਅਨੰਦਪੁਰ ਸਾਹਿਬ 21 ਮਈ: ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਸਿੱਖਿਆ ਪੱਧਰ ਵਿੱਚ ਨਿਰੰਤਰ ਸੁਧਾਰ ਅਤੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਵਿਦਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਹਾਈ ਸਕੂਲ ਗੰਭੀਰਪੁਰ (ਅੱਪਰ) ਦੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾਂ ਰੌਸ਼ਨ ਕੀਤਾ ਹੈ।ਸਕੂਲ ਇੰਚਾਰਜ ਸ਼੍ਰੀਮਤੀ ਮਨਜਤਿੰਦਰ ਕੌਰ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਸ਼ਰਮਾ ਨੇ 562/600 (93.6%) ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਹਰਮਨਪ੍ਰੀਤ ਕੌਰ ਨੇ 549/600 (91.5%) ਨਾਲ ਦੂਜਾ ਅਤੇ ਨਵਦੀਪ ਕੌਰ ਨੇ 544/600 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਦਸਵੀਂ ਜਮਾਤ ਵਿੱਚੋਂ ਗੌਰਵ ਕੁਮਾਰ ਨੇ 587/650 (90.3%) ਅੰਕ ਲੈ ਕੇ ਪਹਿਲਾ, ਅਕਾਂਕਸ਼ਾ ਕੌਸ਼ਲ ਨੇ 575/650 (88.46%) ਨਾਲ ਦੂਜਾ ਅਤੇ ਸਾਧਿਕਾ ਨੇ 546/650 (84%) ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਮੌਕੇ ਪਿੰਡ ਦੀ ਸਰਪੰਚ ਸ਼੍ਰੀਮਤੀ ਮਧੂ ਬਾਲਾ, ਉਨ੍ਹਾਂ ਦੇ ਪਤੀ ਐਡਵੋਕੇਟ ਨੀਰਜ ਕੁਮਾਰ, ਪੰਚਾਇਤ ਮੈਂਬਰ, ਸਕੂਲ ਕਮੇਟੀ ਦੇ ਚੇਅਰਮੈਨ, ਮੈਂਬਰ ਅਤੇ ਸਟਾਫ ਮੈਂਬਰਾਂ ਵਿੱਚੋਂ ਸ. ਜਸਵਿੰਦਰ ਸਿੰਘ, ਸ. ਅਮਰੀਕ ਸਿੰਘ, ਸ਼੍ਰੀ ਰਘੁਨਾਥ ਕੁਮਾਰ, ਸ. ਹਰਜੋਤ ਸਿੰਘ, ਸ. ਦਲਵਿੰਦਰ ਸਿੰਘ, ਸ਼੍ਰੀਮਤੀ ਰੀਤੂ ਬਾਲਾ, ਸ਼੍ਰੀਮਤੀ ਗੁਰਮੀਤ ਕੌਰ, ਸ਼੍ਰੀਮਤੀ ਰੁਪਿੰਦਰਜੀਤ ਕੌਰ ਅਤੇ ਮਿਸ ਬਲਜੀਤ ਕੌਰ ਆਦਿ ਹਾਜ਼ਰ ਸਨ। ਸਥਾਨਕ ਲੋਕਾਂ ਨੇ ਵੀ ਸਕੂਲ ਦੇ ਇਸ ਉਤਕ੍ਰਿਸ਼ਟ ਪ੍ਰਦਰਸ਼ਨ ‘ਤੇ ਖੁਸ਼ੀ ਜਤਾਈ ਅਤੇ ਸਿੱਖਿਆ ਵਿਭਾਗ ਅਤੇ ਅਧਿਆਪਕਾਂ ਦੀ ਕੋਸ਼ਿਸ਼ਾਂ ਦੀ ਸਰਾਹਣਾ ਕੀਤੀ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts District Education Officer Prem Kumar Mittal Extends Heartiest Diwali Greetings to Students, Teachers, Parents and Society Leave a Comment / News, Poems & Articles, Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
District Education Officer Prem Kumar Mittal Extends Heartiest Diwali Greetings to Students, Teachers, Parents and Society Leave a Comment / News, Poems & Articles, Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH
ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH
ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH
ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta