ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕੀਤਾ ਗਿਆ ਹੈ।

 ਪੰਜਾਬ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਧ ਰਹੀ ਗਰਮੀ ਦੇ ਮੱਦੇਨਜਰ ਮਿਤੀ 20/05/2024 ਤੋਂ 31/05/2024 ਤੱਕ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕੀਤਾ ਗਿਆ ਹੈ।

 

school timings change

ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕੀਤਾ ਗਿਆ ਹੈ।

The school timings have been changed from 7:00 AM to 12:00 PM.

The Punjab School Education Department has changed the timing of all government, private, aided and accredited schools from 20/05/2024 to 31/05/2024 from 7:00 am to 12:00 noon.

Leave a Comment

Your email address will not be published. Required fields are marked *

Scroll to Top