Home - Ropar News - ਰਾਜ ਪੱਧਰੀ ਹੈਂਡਬਾਲ ਮੁਕਾਬਲੇ ਅਮਿੱਟ ਛਾਪ ਛੱਡਦੇ ਸਮਾਪਤ ਹੋਏ ਰਾਜ ਪੱਧਰੀ ਹੈਂਡਬਾਲ ਮੁਕਾਬਲੇ ਅਮਿੱਟ ਛਾਪ ਛੱਡਦੇ ਸਮਾਪਤ ਹੋਏ Leave a Comment / By Dishant Mehta / November 23, 2024 The state level handball competition ended leaving an indelible impression ਰੂਪਨਗਰ, 22 ਨਵੰਬਰ: “ਖੇਡਾਂ ਵਤਨ ਪੰਜਾਬ ਦੀਆਂ 2024” ਸੀਜ਼ਨ-3 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਹੈਂਡਬਾਲ ਦੇ ਰਾਜ ਪੱਧਰੀ ਮੁਕਾਬਲਿਆਂ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ ਨੇ ਦੱਸਿਆ ਕਿ ਕੱਲ ਬੀਤੇ ਦਿਨੀ ਲੜਕਿਆਂ ਦੇ ਮੁਕਾਬਲੇ ਸਮਾਪਤ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲੇ ਹੈਂਡਬਾਲ ਦੇ ਰਾਜ ਪੱਧਰੀ ਮੁਕਾਬਲਿਆਂ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਰਾਜ ਪੱਧਰੀ ਹੈਂਡਬਾਲ ਮੁਕਾਬਲੇ ਦੇ ਅੰਡਰ 21 ਲੜਕਿਆਂ ਦੇ ਪਹਿਲੇ ਮੈਚ ਵਿੱਚ ਸੰਗਰੂਰ ਨੇ ਪਠਾਨਕੋਟ ਨੂੰ ਹਰਾਇਆ, ਦੂਸਰੇ ਮੈਚ ਵਿੱਚ ਪਟਿਆਲਾ ਨੇ ਕਪੂਰਥਲਾ ਨੂੰ, ਤੀਸਰੇ ਮੈਚ ਵਿੱਚ ਅੰਮ੍ਰਿਤਸਰ ਨੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ, ਚੌਥੀ ਮੈਚ ਵਿੱਚ ਮੋਹਾਲੀ ਨੇ ਫਾਜ਼ਿਲਕਾ ਨੂੰ, ਪੰਜਵੇਂ ਮੈਚ ਵਿੱਚ ਜਲੰਧਰ ਨੇ ਫਿਰੋਜ਼ਪੁਰ ਨੂੰ, ਛੇਵੀਂ ਮੈਚ ਵਿੱਚ ਹੁਸ਼ਿਆਰਪੁਰ ਨੇ ਬਠਿੰਡਾ ਨੂੰ, ਸੱਤਵੇਂ ਮੈਚ ਵਿੱਚ ਲੁਧਿਆਣਾ ਨੇ ਫਰੀਦਕੋਟ ਨੂੰ, ਅੱਠਵੇਂ ਮੈਚ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਬਰਨਾਲਾ ਨੂੰ, ਨੌਵੇਂ ਮੈਚ ਵਿੱਚ ਰੂਪਨਗਰ ਨੇ ਸੰਗਰੂਰ ਨੂੰ ਹਰਾਇਆ। ਉਨਾਂ ਦੱਸਿਆ ਕਿ ਕੁਆਟਰ ਫਾਈਨਲ ਦੇ ਮੈਚ ਵਿੱਚ ਜਲੰਧਰ ਨੇ ਰੂਪਨਗਰ ਨੂੰ, ਮੋਹਾਲੀ ਨੇ ਲੁਧਿਆਣੇ ਨੂੰ ਸ੍ਰੀ ਅੰਮ੍ਰਿਤਸਰ ਨੇ ਹੁਸ਼ਿਆਰਪੁਰ ਨੂੰ ਅਤੇ ਪਟਿਆਲਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਸੈਮੀ ਫਾਈਨਲ ਵਿੱਚ ਜਲੰਧਰ, ਮੋਹਾਲੀ, ਸ੍ਰੀ ਅੰਮ੍ਰਿਤਸਰ ਅਤੇ ਪਟਿਆਲਾ ਵਿਚਕਾਰ ਖੇਡੇ ਗਏ ਮੈਚਾਂ ਵਿੱਚ ਮੋਹਾਲੀ ਨੇ ਜਲੰਧਰ ਨੂੰ, ਪਟਿਆਲਾ ਨੇ ਅੰਮ੍ਰਿਤਸਰ ਨੂੰ ਹਰਿਆ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਫਾਈਨਲ ਦੇ ਮੁਕਾਬਲੇ ਵਿੱਚ ਪਟਿਆਲਾ ਨੇ ਮੋਹਾਲੀ ਨੂੰ ਹਰਾਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸ੍ਰੀ ਅੰਮ੍ਰਿਤਸਰ ਨੇ ਜਲੰਧਰ ਨੂੰ ਹਰਾਕੇ ਤੀਸਰਾ ਸਥਾਨ ਹਾਸਿਲ ਕੀਤਾ।ਇਸ ਪ੍ਰਕਾਰ ਪਟਿਆਲਾ ਨੇ ਪਹਿਲਾ ਸਥਾਨ, ਮੋਹਾਲੀ ਨੇ ਦੂਸਰਾ ਸਥਾਨ ਅਤੇ ਸ੍ਰੀ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜਿਲਾ ਖੇਡ ਅਫਸਰ ਨੇ ਦੱਸਿਆ ਕਿ ਅੰਡਰ 21 ਤੋਂ 30 ਸਾਲਾ ਲੜਕਿਆਂ ਦੇ ਹੈਂਡਬਾਲ ਮੁਕਾਬਲੇ ਵਿੱਚ ਪਹਿਲਾ ਮੈਚ ਮੋਹਾਲੀ ਨੇ ਮੋਗੇ ਨੂੰ ਹਰਾਇਆ, ਦੂਸਰੇ ਮੈਚ ਵਿੱਚ ਰੂਪਨਗਰ ਨੇ ਐਸਬੀਐਸ ਨਗਰ ਨੂੰ, ਤੀਸਰੇ ਮੈਚ ਵਿੱਚ ਫਾਜਿਲਕਾ ਨੇ ਅੰਮ੍ਰਿਤਸਰ ਨੂੰ, ਚੌਥੇ ਮੈਚ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਬਠਿੰਡੇ ਨੂੰ, ਅਤੇ ਪੰਜਵੇਂ ਮੈਚ ਵਿੱਚ ਫਰੀਦਕੋਟ ਨੇ ਸੰਗਰੂਰ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਕੁਆਰਟਰ ਫਾਈਨਲ ਵਿੱਚ ਮੋਹਾਲੀ ਨੇ ਜਲੰਧਰ ਨੂੰ ਹਰਾਇਆ, ਰੂਪਨਗਰ ਨੇ ਫਰੀਦਕੋਟ ਨੂੰ ਹਰਾਇਆ, ਪਟਿਆਲਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾਇਆ ਅਤੇ ਲੁਧਿਆਣਾ ਨੇ ਫਾਜ਼ਿਲਕਾ ਨੂੰ ਹਰਾਇਆ ਇਸ ਪ੍ਰਕਾਰ ਮੋਹਾਲੀ, ਰੂਪਨਗਰ, ਪਟਿਆਲਾ, ਅਤੇ ਲੁਧਿਆਣਾ ਸੈਮੀਫਾਈਨਲ ਵਿੱਚ ਪਹੁੰਚੇ। ਸੈਮੀ ਫਾਈਨਲ ਦੇ ਮੁਕਾਬਲੇ ਵਿੱਚ ਮੋਹਾਲੀ ਨੇ ਰੂਪਨਗਰ ਨੂੰ ਹਰਾਇਆ ਅਤੇ ਪਟਿਆਲਾ ਨੇ ਲੁਧਿਆਣਾ ਨੂੰ ਹਰਾਇਆ ਅਤੇ ਮੋਹਾਲੀ ਅਤੇ ਪਟਿਆਲਾ ਫਾਈਨਲ ਵਿੱਚ ਪਹੁੰਚੇ। ਫਾਈਨਲ ਦੇ ਵਿੱਚ ਮੋਹਾਲੀ ਨੇ ਪਟਿਆਲਾ ਨੂੰ ਹਰਾਇਆ ਅਤੇ ਰੂਪਨਗਰ ਤੇ ਲੁਧਿਆਣਾ ਦੀਆਂ ਦੋਨੋਂ ਟੀਮਾਂ ਬਰਾਬਰ ਰਹੀਆਂ। ਇਸ ਪ੍ਰਕਾਰ ਮੋਹਾਲੀ ਪਹਿਲੇ ਸਥਾਨ ਤੇ, ਪਟਿਆਲਾ ਦੂਸਰੇ ਸਥਾਨ ਤੇ, ਰੂਪਨਗਰ ਤੇ ਤੇ ਪਟਿਆਲਾ ਦੋਨੋਂ ਤੀਸਰੇ ਸਥਾਨ ਤੇ ਰਹੀਆਂ। ਸ. ਜਗਜੀਵਨ ਸਿੰਘ ਨੇ ਦੱਸਿਆ ਕਿ ਅੰਡਰ 31 ਤੋਂ 40 ਸਾਲਾ ਲੜਕਿਆਂ ਦੇ ਵਰਗ ਵਿੱਚ ਰੂਪਨਗਰ ਨੇ ਫਰੀਦਕੋਟ ਨੂੰ, ਬਠਿੰਡਾ ਨੇ ਫਿਰੋਜ਼ਪੁਰ ਨੂੰ, ਪਟਿਆਲਾ ਨੇ ਲੁਧਿਆਣੇ ਨੂੰ, ਹਰਾਇਆ ਅਤੇ ਮੁਕਤਸਰ ਸਾਹਿਬ ਨੂੰ ਬਾਏ ਮਿਲੀ। ਸੈਮੀ ਫਾਈਨਲ ਵਿੱਚ ਪਟਿਆਲਾ ਨੇ ਰੂਪਨਗਰ ਨੂੰ ਹਰਾਇਆ ਅਤੇ ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾਇਆ। ਪਟਿਆਲਾ ਤੇ ਬਠਿੰਡਾ ਦੋਨੋਂ ਫਾਈਨਲ ਦੇ ਵਿੱਚ ਪਹੁੰਚੇ ਜਿਸ ਵਿੱਚ ਪਟਿਆਲਾ ਨੇ ਪਹਿਲਾ ਸਥਾਨ ਬਠਿੰਡਾ ਨੇ ਦੂਸਰਾ ਸਥਾਨ ਰੂਪਨਗਰ ਅਤੇ ਮੁਕਤਸਰ ਦੋਨੋਂ ਟੀਮਾਂ ਬਰਾਬਰ ਹੋਣ ਕਾਰਨ ਤੀਸਰੇ ਸਥਾਨ ਤੇ ਰਹੀਆਂ। ਇਸ ਮੌਕੇ ਸ.ਬਲਜਿੰਦਰ ਸਿੰਘ, ਮਨਜਿੰਦਰ ਸਿੰਘ ਚੱਕਲ, ਹਰਿੰਦਰ ਕੌਰ ਹਾਕੀ ਕੋਚ, ਸਤਨਾਮ ਕੌਰ, ਨਵਨੀਤ ਕੌਰ, ਤਨਵੀਰ ਕੌਰ ਐਥ. ਕੋਚ, ਅਵਤਾਰ ਸਿੰਘ, ਅਵਤਾਰ ਸਿੰਘ (ਸੀ. ਸਹਾਇਕ), ਸੀਮਾ, ਪਰਵੇਸ਼ ਕੁਮਾਰ ਆਦਿ ਹਾਜ਼ਰ ਸਨ। Ropar Google News Related Related Posts ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰਤ ਨੇ ਪਾਕਿਸਤਾਨ ਨੂੰ ਹਰਾਕੇ ਏਸ਼ੀਆ ਕਪ 2025 ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ Leave a Comment / Ropar News / By Dishant Mehta ਰੂਪਨਗਰ ਵਿਖੇ ਬਲਾਕ ਕੋਆਰਡੀਨੇਟਰਾਂ ਦੀ ਤਿੰਨ ਦਿਨਾਂ ਇੰਡਕਸ਼ਨ ਟ੍ਰੇਨਿੰਗ ਸਫਲਤਾਪੂਰਵਕ ਪੂਰੀ, ਸਿੱਖਿਆ ਖੇਤਰ ਵਿੱਚ ਨਵੀਆਂ ਦਿਸ਼ਾ-ਨਿਰਦੇਸ਼ਾਂ ਦਾ ਕੀਤਾ ਗਿਆ ਪ੍ਰਚਾਰ Leave a Comment / Ropar News / By Dishant Mehta ਹਿੰਦੀ ਦਿਵਸ: ਭਾਸ਼ਾ, ਸਭਿਆਚਾਰ ਅਤੇ ਏਕਤਾ ਦਾ ਪ੍ਰਤੀਕ Leave a Comment / Ropar News / By Dishant Mehta ਜਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇਜ਼ ਮੁਕਾਬਲੇ ਘਨੌਲੀ ‘ਚ ਕਰਵਾਏ ਗਏ Leave a Comment / Ropar News / By Dishant Mehta PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ Leave a Comment / Ropar News / By Dishant Mehta 09 ਸਤੰਬਰ ਤੋਂ ਦਸਵੀਂ ਅਤੇ ਬਾਰ੍ਹਵੀਂ – ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਸ਼ੁਰੂ Leave a Comment / Ropar News / By Dishant Mehta India Lift Asia Cup Hockey Championship 2025, Beat Korea 4–1 in Final Leave a Comment / Ropar News / By Dishant Mehta 🔭 Blood Moon 2025 – ਚੰਦਰ ਗ੍ਰਹਿਣ ਦਾ ਵਿਲੱਖਣ ਨਜ਼ਾਰਾ Leave a Comment / Ropar News / By Dishant Mehta ਅਧਿਆਪਕ ਦਿਵਸ: ਸਨਮਾਨ ਅਤੇ ਪ੍ਰੇਰਣਾ ਦਾ ਦਿਨ Leave a Comment / Ropar News / By Dishant Mehta Celebrating Teacher’s Day: Honoring Our Educators Leave a Comment / Education, Poems & Article, Ropar News / By Dishant Mehta Career guidance activity on Commerce, Arts, Medical, Non-Medical and Vocational Streams Leave a Comment / Download, Ropar News / By Dishant Mehta ਪੰਜਾਬ ਹੜ੍ਹ : ਪੰਜਾਬ ਸਰਕਾਰ ਨੇ 24×7 ਕੰਟਰੋਲ ਰੂਮ ਸ਼ੁਰੂ ਕੀਤਾ! ਲੋਕ, ਗੁਰਦੁਆਰੇ, ਰਾਜਨੀਤਿਕ ਪਾਰਟੀਆਂ, ਐਨਜੀਓ ਅਤੇ ਪੰਜਾਬੀ ਗਾਇਕ ਬਣੇ ਮਸੀਹਾ Leave a Comment / Ropar News / By Dishant Mehta 31st Ozone Day 2025: Students to Showcase Talent Through Posters & Slogans Leave a Comment / Ropar News / By Dishant Mehta ਅਕੈਡਮਿਕ ਸਪੋਰਟ ਗਰੁੱਪ ਵਲੋਂ ਨਵੇਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਇੰਦਰਜੀਤ ਸਿੰਘ ਦਾ ਨਿੱਘਾ ਸੁਆਗਤ Leave a Comment / Ropar News / By Dishant Mehta
ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰਤ ਨੇ ਪਾਕਿਸਤਾਨ ਨੂੰ ਹਰਾਕੇ ਏਸ਼ੀਆ ਕਪ 2025 ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ Leave a Comment / Ropar News / By Dishant Mehta
ਰੂਪਨਗਰ ਵਿਖੇ ਬਲਾਕ ਕੋਆਰਡੀਨੇਟਰਾਂ ਦੀ ਤਿੰਨ ਦਿਨਾਂ ਇੰਡਕਸ਼ਨ ਟ੍ਰੇਨਿੰਗ ਸਫਲਤਾਪੂਰਵਕ ਪੂਰੀ, ਸਿੱਖਿਆ ਖੇਤਰ ਵਿੱਚ ਨਵੀਆਂ ਦਿਸ਼ਾ-ਨਿਰਦੇਸ਼ਾਂ ਦਾ ਕੀਤਾ ਗਿਆ ਪ੍ਰਚਾਰ Leave a Comment / Ropar News / By Dishant Mehta
ਜਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇਜ਼ ਮੁਕਾਬਲੇ ਘਨੌਲੀ ‘ਚ ਕਰਵਾਏ ਗਏ Leave a Comment / Ropar News / By Dishant Mehta
PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ Leave a Comment / Ropar News / By Dishant Mehta
09 ਸਤੰਬਰ ਤੋਂ ਦਸਵੀਂ ਅਤੇ ਬਾਰ੍ਹਵੀਂ – ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਸ਼ੁਰੂ Leave a Comment / Ropar News / By Dishant Mehta
India Lift Asia Cup Hockey Championship 2025, Beat Korea 4–1 in Final Leave a Comment / Ropar News / By Dishant Mehta
Celebrating Teacher’s Day: Honoring Our Educators Leave a Comment / Education, Poems & Article, Ropar News / By Dishant Mehta
Career guidance activity on Commerce, Arts, Medical, Non-Medical and Vocational Streams Leave a Comment / Download, Ropar News / By Dishant Mehta
ਪੰਜਾਬ ਹੜ੍ਹ : ਪੰਜਾਬ ਸਰਕਾਰ ਨੇ 24×7 ਕੰਟਰੋਲ ਰੂਮ ਸ਼ੁਰੂ ਕੀਤਾ! ਲੋਕ, ਗੁਰਦੁਆਰੇ, ਰਾਜਨੀਤਿਕ ਪਾਰਟੀਆਂ, ਐਨਜੀਓ ਅਤੇ ਪੰਜਾਬੀ ਗਾਇਕ ਬਣੇ ਮਸੀਹਾ Leave a Comment / Ropar News / By Dishant Mehta
31st Ozone Day 2025: Students to Showcase Talent Through Posters & Slogans Leave a Comment / Ropar News / By Dishant Mehta
ਅਕੈਡਮਿਕ ਸਪੋਰਟ ਗਰੁੱਪ ਵਲੋਂ ਨਵੇਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਇੰਦਰਜੀਤ ਸਿੰਘ ਦਾ ਨਿੱਘਾ ਸੁਆਗਤ Leave a Comment / Ropar News / By Dishant Mehta