ਨੰਗਲ, 22 ਅਕਤੂਬਰ: ਸਕੂਲ ਆਫ ਐਮੀਨੈਂਸ ਨੰਗਲ ਵਿਖੇ ਅਧਿਆਪਕ-ਮਾਪੇ ਮੀਟਿੰਗ (ਮੈਗਾ ਪੀ.ਟੀ.ਐਮ.) ਦੌਰਾਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਨੇ ਵਿਸ਼ੇਸ਼ ਦੌਰਾ ਕਰਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਨੇ ਸਕੂਲ ਬੈਂਡ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦਾ ਸਵਾਗਤ ਕੀਤਾ, ਜੋ ਸਭ ਦੀ ਖਿੱਚ ਦਾ ਕੇਂਦਰ ਬਣਿਆ ਰਿਹਾ। ਬੈਂਡ ਵਾਲੇ ਬੱਚਿਆਂ ਦੀ ਮੁੱਖ ਮੰਤਰੀ, ਸਿੱਖਿਆ ਮੰਤਰੀ, ਸੰਸਦ ਮੈਂਬਰਾਂ ਅਤੇ ਬਾਹਰੋਂ ਆਏ ਸਾਰੇ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸ਼ਲਾਘਾ ਕੀਤੀ ਗਈ।
The students welcomed the Hon’ble Chief Minister of Punjab with the school band
During the Teacher-Parent Meeting (Mega PTM) in ‘School of Eminence’ Nangal, Chief Minister Punjab. S. Bhagwant Singh Mann ji made a special visit and directly interacted with the children and their parents. Meanwhile, the students of the Government Girls Senior Secondary School, Nangal welcomed the Hon’ble Chief Minister Punjab ji with the school band, which remained the center of attraction for all. The children with bands were appreciated by the Chief Minister, Education Minister, Members of Parliament and all state and district officers from outside.