Home - Ropar News - ਸਰਕਾਰੀ ਸਮਾਰਟ ਸਕੂਲ ਸੁਖਸਾਲ ਨੇ ਕੀਤੀ ਗਿਆਰਵੀਂ ਕਲਾਸ ਵਿੱਚ ਐਨਸੀਸੀ ਵਿਸ਼ੇ ਦੀ ਸ਼ੁਰੂਆਤ ।ਸਰਕਾਰੀ ਸਮਾਰਟ ਸਕੂਲ ਸੁਖਸਾਲ ਨੇ ਕੀਤੀ ਗਿਆਰਵੀਂ ਕਲਾਸ ਵਿੱਚ ਐਨਸੀਸੀ ਵਿਸ਼ੇ ਦੀ ਸ਼ੁਰੂਆਤ । Leave a Comment / By Dishant Mehta / March 26, 2024 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਵੱਲੋਂ ਨਵੇਂ ਸੈਸ਼ਨ 2024-25 ਤੋਂ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਐਨਸੀਸੀ ਦੇ ਵਿਸ਼ੇ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਗੁਰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੀ ਮੰਗ ਨੂੰ ਮੁੱਖ ਰੱਖਦਿਆਂ, ਫ਼ੌਜ ਵਿੱਚ ਭਰਤੀ ਹੋਣ ਵਾਲੇ ਵਿਦਿਆਰਥੀਆਂ ਲਈ ਇਸ ਵਾਰ ਗਿਆਰਵੀਂ ਕਲਾਸ ਤੋਂ ਐਨਸੀਸੀ ਦਾ ਵਿਸ਼ਾ ਸ਼ੁਰੂ ਕੀਤਾ ਗਿਆ ਹੈ। ਇਹ ਵਿਸ਼ਾ ਦੋ ਸਾਲ ਗਿਆਰਵੀਂ ਅਤੇ ਬਾਰ੍ਹਵੀਂ ਕਲਾਸ ਤੱਕ ਪੜ੍ਹਾਇਆ ਜਾਵੇਗਾ । ਇਸ ਵਿਸ਼ੇ ਨੂੰ ਪੜਾਉਣ ਲਈ ਸਕੂਲ ਵਿੱਚ ਐਨ ਸੀ ਸੀ ਅਫ਼ਸਰ ਵੀ ਮੌਜੂਦ ਹਨ। ਇਸ ਵਿਸ਼ੇ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਐਨ ਸੀ ਸੀ ਅਫ਼ਸਰ ਸੋਹਣ ਸਿੰਘ ਚਾਹਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਦੋ ਸਾਲ ਫੌਜ ਦੀ ਪੜ੍ਹਾਈ ਦੇ ਨਾਲ-ਨਾਲ ਟ੍ਰੇਨਿੰਗ ਵੀ ਕਰਵਾਈ ਜਾਵੇਗੀ ,ਜੋ ਉਹਨਾਂ ਲਈ ਆਉਣ ਵਾਲੇ ਸਮੇਂ ਵਿੱਚ ਭਰਤੀ ਹੋਣ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਬਾਰ੍ਹਵੀਂ ਕਲਾਸ ਵਿੱਚ ਬਕਾਇਦਾ ਤੌਰ ਤੇ ਵਿਦਿਆਰਥੀਆਂ ਦੀ ਐਨ ਸੀ ਸੀ ਵਿਸ਼ੇ ਦੀ ਬੋਰਡ ਦੀ ਲਿਖ਼ਤੀ ਪ੍ਰੀਖਿਆ ਹੋਵੇਗੀ, ਜਿਸ ਦਾ ਨਤੀਜਾ ਬੋਰਡ ਦੀ ਮਾਰਕਸ਼ੀਟ ਵਿੱਚ ਅੰਕਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਇਲਾਕੇ ਦੇ ਵਿਦਿਆਰਥੀ ਨੂੰ ਇਸ ਵਿਸ਼ੇ ਦਾ ਲਾਭ ਉਠਾਉਣਾ ਚਾਹੀਦਾ ਹੈ।Government Senior Secondary Smart School Sukhsal has introduced the subject of NCC for the eleventh class students from the new session 2024-25.Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਹਾਈ ਸਕੂਲ ਦਸਗਰਾਈਂ ਦੇ ਵਿਦਿਆਰਥੀ ਹਰਸ਼ਾਨ ਸਿੰਘ ਨੇ ਪੰਜਾਬ ’ਚੋਂ ਹਾਸਲ ਕੀਤਾ ਪਹਿਲਾ ਸਥਾਨ Leave a Comment / Ropar News / By Dishant Mehta ਸਟੇਟ ਸਾਇੰਸ ਐਗਜ਼ੀਬਿਸ਼ਨ 2026: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਪ੍ਰਾਪਤ ਕੀਤਾ ਸਟੇਟ ਵਿੱਚ ਪਹਿਲਾ ਸਥਾਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ‘Trash to Treasure’ ਵਾਤਾਵਰਣ ਪ੍ਰਦਰਸ਼ਨੀ ਮੁਕਾਬਲੇ ਸਫਲਤਾਪੂਰਵਕ ਕਰਵਾਏ ਗਏ Leave a Comment / Ropar News / By Dishant Mehta State-Level Teacher Fest: Rupnagar Teacher Prabhjeet Singh Wins First Prize in Learning App Category Leave a Comment / Ropar News / By Dishant Mehta ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta “ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ Leave a Comment / Ropar News / By Dishant Mehta Parents’ Workshop 2.0 (PTM) Conducted at PM SHRI Government School, Kahanpur Khuhi Leave a Comment / Ropar News / By Dishant Mehta Mission Samarth 4.0: Training Programme Organised for Senior Secondary School Principals in Rupnagar Leave a Comment / Ropar News / By Dishant Mehta Parents Workshop 2.0 (PTM) Successfully Organized at Government Girls Senior Secondary School, Nangal Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਪੇ-ਅਧਿਆਪਕ ਮਿਲਣੀ ਆਯੋਜਿਤ Leave a Comment / Ropar News / By Dishant Mehta ਮਾਪਿਆਂ ਦੀ ਵਰਕਸ਼ਾਪ 2.0 (PTM) ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਆਯੋਜਿਤ Leave a Comment / Ropar News / By Dishant Mehta ਮਾਪਿਆਂ ਲਈ ਜ਼ਰੂਰੀ ਸੁਨੇਹਾ: ਵਰਕਸ਼ਾਪ ਦੇ ਬਾਵਜੂਦ 07.02.2026 ਨੂੰ ਬੱਚੇ ਆਮ ਦਿਨਾਂ ਵਾਂਗ ਸਕੂਲ ਆਉਣਗੇ Leave a Comment / Ropar News / By Dishant Mehta ਪਾਣੀ ਦੀ ਸੰਭਾਲ : ਬੂੰਦ–ਬੂੰਦ ਵਿੱਚ ਵਸਿਆ ਸਾਡਾ ਭਵਿੱਖ Leave a Comment / Poems & Article, Ropar News / By Dishant Mehta ਮਾਪੇ ਵਰਕਸ਼ਾਪ ਲਈ ਸੱਦਾ Leave a Comment / Ropar News / By Dishant Mehta Parents’ Workshop 2.0 (PTM) Held Across Punjab Schools Leave a Comment / Ropar News / By Dishant Mehta ਵਿਸ਼ਵ ਕੈਂਸਰ ਦਿਵਸ-ਇੱਕ ਵਿਸ਼ਵਵਿਆਪੀ ਜਾਗਰੂਕਤਾ Leave a Comment / Poems & Article, Ropar News / By Dishant Mehta
ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਹਾਈ ਸਕੂਲ ਦਸਗਰਾਈਂ ਦੇ ਵਿਦਿਆਰਥੀ ਹਰਸ਼ਾਨ ਸਿੰਘ ਨੇ ਪੰਜਾਬ ’ਚੋਂ ਹਾਸਲ ਕੀਤਾ ਪਹਿਲਾ ਸਥਾਨ Leave a Comment / Ropar News / By Dishant Mehta
ਸਟੇਟ ਸਾਇੰਸ ਐਗਜ਼ੀਬਿਸ਼ਨ 2026: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਪ੍ਰਾਪਤ ਕੀਤਾ ਸਟੇਟ ਵਿੱਚ ਪਹਿਲਾ ਸਥਾਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ‘Trash to Treasure’ ਵਾਤਾਵਰਣ ਪ੍ਰਦਰਸ਼ਨੀ ਮੁਕਾਬਲੇ ਸਫਲਤਾਪੂਰਵਕ ਕਰਵਾਏ ਗਏ Leave a Comment / Ropar News / By Dishant Mehta
State-Level Teacher Fest: Rupnagar Teacher Prabhjeet Singh Wins First Prize in Learning App Category Leave a Comment / Ropar News / By Dishant Mehta
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta
“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ Leave a Comment / Ropar News / By Dishant Mehta
Parents’ Workshop 2.0 (PTM) Conducted at PM SHRI Government School, Kahanpur Khuhi Leave a Comment / Ropar News / By Dishant Mehta
Mission Samarth 4.0: Training Programme Organised for Senior Secondary School Principals in Rupnagar Leave a Comment / Ropar News / By Dishant Mehta
Parents Workshop 2.0 (PTM) Successfully Organized at Government Girls Senior Secondary School, Nangal Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਪੇ-ਅਧਿਆਪਕ ਮਿਲਣੀ ਆਯੋਜਿਤ Leave a Comment / Ropar News / By Dishant Mehta
ਮਾਪਿਆਂ ਦੀ ਵਰਕਸ਼ਾਪ 2.0 (PTM) ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਆਯੋਜਿਤ Leave a Comment / Ropar News / By Dishant Mehta
ਮਾਪਿਆਂ ਲਈ ਜ਼ਰੂਰੀ ਸੁਨੇਹਾ: ਵਰਕਸ਼ਾਪ ਦੇ ਬਾਵਜੂਦ 07.02.2026 ਨੂੰ ਬੱਚੇ ਆਮ ਦਿਨਾਂ ਵਾਂਗ ਸਕੂਲ ਆਉਣਗੇ Leave a Comment / Ropar News / By Dishant Mehta
ਪਾਣੀ ਦੀ ਸੰਭਾਲ : ਬੂੰਦ–ਬੂੰਦ ਵਿੱਚ ਵਸਿਆ ਸਾਡਾ ਭਵਿੱਖ Leave a Comment / Poems & Article, Ropar News / By Dishant Mehta
Parents’ Workshop 2.0 (PTM) Held Across Punjab Schools Leave a Comment / Ropar News / By Dishant Mehta
ਵਿਸ਼ਵ ਕੈਂਸਰ ਦਿਵਸ-ਇੱਕ ਵਿਸ਼ਵਵਿਆਪੀ ਜਾਗਰੂਕਤਾ Leave a Comment / Poems & Article, Ropar News / By Dishant Mehta