Home - Ropar News - ਸਰਕਾਰੀ ਸਮਾਰਟ ਸਕੂਲ ਸੁਖਸਾਲ ਨੇ ਕੀਤੀ ਗਿਆਰਵੀਂ ਕਲਾਸ ਵਿੱਚ ਐਨਸੀਸੀ ਵਿਸ਼ੇ ਦੀ ਸ਼ੁਰੂਆਤ ।ਸਰਕਾਰੀ ਸਮਾਰਟ ਸਕੂਲ ਸੁਖਸਾਲ ਨੇ ਕੀਤੀ ਗਿਆਰਵੀਂ ਕਲਾਸ ਵਿੱਚ ਐਨਸੀਸੀ ਵਿਸ਼ੇ ਦੀ ਸ਼ੁਰੂਆਤ । Leave a Comment / By Dishant Mehta / March 26, 2024 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਵੱਲੋਂ ਨਵੇਂ ਸੈਸ਼ਨ 2024-25 ਤੋਂ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਐਨਸੀਸੀ ਦੇ ਵਿਸ਼ੇ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਗੁਰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੀ ਮੰਗ ਨੂੰ ਮੁੱਖ ਰੱਖਦਿਆਂ, ਫ਼ੌਜ ਵਿੱਚ ਭਰਤੀ ਹੋਣ ਵਾਲੇ ਵਿਦਿਆਰਥੀਆਂ ਲਈ ਇਸ ਵਾਰ ਗਿਆਰਵੀਂ ਕਲਾਸ ਤੋਂ ਐਨਸੀਸੀ ਦਾ ਵਿਸ਼ਾ ਸ਼ੁਰੂ ਕੀਤਾ ਗਿਆ ਹੈ। ਇਹ ਵਿਸ਼ਾ ਦੋ ਸਾਲ ਗਿਆਰਵੀਂ ਅਤੇ ਬਾਰ੍ਹਵੀਂ ਕਲਾਸ ਤੱਕ ਪੜ੍ਹਾਇਆ ਜਾਵੇਗਾ । ਇਸ ਵਿਸ਼ੇ ਨੂੰ ਪੜਾਉਣ ਲਈ ਸਕੂਲ ਵਿੱਚ ਐਨ ਸੀ ਸੀ ਅਫ਼ਸਰ ਵੀ ਮੌਜੂਦ ਹਨ। ਇਸ ਵਿਸ਼ੇ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਐਨ ਸੀ ਸੀ ਅਫ਼ਸਰ ਸੋਹਣ ਸਿੰਘ ਚਾਹਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਦੋ ਸਾਲ ਫੌਜ ਦੀ ਪੜ੍ਹਾਈ ਦੇ ਨਾਲ-ਨਾਲ ਟ੍ਰੇਨਿੰਗ ਵੀ ਕਰਵਾਈ ਜਾਵੇਗੀ ,ਜੋ ਉਹਨਾਂ ਲਈ ਆਉਣ ਵਾਲੇ ਸਮੇਂ ਵਿੱਚ ਭਰਤੀ ਹੋਣ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਬਾਰ੍ਹਵੀਂ ਕਲਾਸ ਵਿੱਚ ਬਕਾਇਦਾ ਤੌਰ ਤੇ ਵਿਦਿਆਰਥੀਆਂ ਦੀ ਐਨ ਸੀ ਸੀ ਵਿਸ਼ੇ ਦੀ ਬੋਰਡ ਦੀ ਲਿਖ਼ਤੀ ਪ੍ਰੀਖਿਆ ਹੋਵੇਗੀ, ਜਿਸ ਦਾ ਨਤੀਜਾ ਬੋਰਡ ਦੀ ਮਾਰਕਸ਼ੀਟ ਵਿੱਚ ਅੰਕਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਇਲਾਕੇ ਦੇ ਵਿਦਿਆਰਥੀ ਨੂੰ ਇਸ ਵਿਸ਼ੇ ਦਾ ਲਾਭ ਉਠਾਉਣਾ ਚਾਹੀਦਾ ਹੈ।Government Senior Secondary Smart School Sukhsal has introduced the subject of NCC for the eleventh class students from the new session 2024-25.Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਡੀ.ਆਰ.ਸੀ. ਰੂਪਨਗਰ ਵਿਪਿਨ ਕਟਾਰੀਆ ਨੂੰ ਚੇਨਈ ਵਿਖੇ ਰਾਸ਼ਟਰੀ ਪੈਨਲ ਚਰਚਾ ਲਈ ਸੱਦਾ, ਡੀ.ਈ.ਓ ਮਿੱਤਲ ਨੇ ਜਤਾਈ ਖੁਸ਼ੀ Leave a Comment / DEO SE Rupnagar, Ropar News / By Dishant Mehta ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। Leave a Comment / Ropar News / By Dishant Mehta ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਡੀ.ਆਰ.ਸੀ. ਰੂਪਨਗਰ ਵਿਪਿਨ ਕਟਾਰੀਆ ਨੂੰ ਚੇਨਈ ਵਿਖੇ ਰਾਸ਼ਟਰੀ ਪੈਨਲ ਚਰਚਾ ਲਈ ਸੱਦਾ, ਡੀ.ਈ.ਓ ਮਿੱਤਲ ਨੇ ਜਤਾਈ ਖੁਸ਼ੀ Leave a Comment / DEO SE Rupnagar, Ropar News / By Dishant Mehta
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। Leave a Comment / Ropar News / By Dishant Mehta
ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta
ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta
ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta
ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta