Home - Ropar News - ਚਮਕੌਰ ਸਾਹਿਬ ਹਲਕੇ ਦੇ ਸਕੂਲਾਂ ਦਾ ਦੋ-ਰੋਜ਼ਾ ਯੁਵਕ ਮੇਲਾ ਲੁਠੇੜੀ ਸਕੂਲ ਵਿਖੇ ਬਹੁਤ ਧੂਮਧਾਮ ਨਾਲ ਕੀਤਾ ਗਿਆ ਆਯੋਜਿਤ ਚਮਕੌਰ ਸਾਹਿਬ ਹਲਕੇ ਦੇ ਸਕੂਲਾਂ ਦਾ ਦੋ-ਰੋਜ਼ਾ ਯੁਵਕ ਮੇਲਾ ਲੁਠੇੜੀ ਸਕੂਲ ਵਿਖੇ ਬਹੁਤ ਧੂਮਧਾਮ ਨਾਲ ਕੀਤਾ ਗਿਆ ਆਯੋਜਿਤ Leave a Comment / By Dishant Mehta / January 22, 2025 The two-day youth fest of schools of Chamkaur Sahib constituency was held at Lutheri School with great pomp and show. ਵਿਦਿਆਰਥੀ ਜੀਵਨ ਵਿੱਚ ਸਹਿ-ਪਾਠਕ੍ਰਮ ਗਤੀਵਿਧੀਆਂ ਸ਼ਖਸੀਅਤ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ : ਡਾ. ਚਰਨਜੀਤ ਸਿੰਘ ਵਿਧਾਇਕ ਸ੍ਰੀ ਚਮਕੌਰ ਸਾਹਿਬ , 22 ਜਨਵਰੀ: ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ ਚਰਨਜੀਤ ਸਿੰਘ ਦੀ ਦੂਰਅੰਦੇਸ਼ੀ ਸੋਚ ਅਤੇ ਰਹਿਨੁਮਾਈ ਸਦਕਾ ਉਪਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਸ ਅਮਰੀਕ ਸਿੰਘ ਸਿੱਧੂ ਅਤੇ ਉੱਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਸ ਸੁਖਪਾਲ ਸਿੰਘ ਦੀ ਅਗਵਾਈ ਵਿੱਚ ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆ ਦਾ ਦੋ ਰੋਜ਼ਾ ਯੂਥ ਫੈਸਟ ਕਰਵਾਇਆ ਗਿਆ । ਇਸ ਫੈਸਟ ਤਹਿਤ ਵੱਖ ਵੱਖ ਸੱਭਿਅਚਾਰਕ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ , ਜਿਨ੍ਹਾਂ ਵਿੱਚ ਹਲਕਾ ਚਮਕੌਰ ਸਾਹਿਬ ਦੇ ਦੋ ਦਰਜਨ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ । ਇਸ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪ੍ਰੋਗ੍ਰਾਮ ਦੇ ਨੋਡਲ ਅਫਸਰ ਤੇਜਿੰਦਰ ਸਿੰਘ ਬਾਜ਼ ਨੇ ਦੱਸਿਆ ਕਿ ਫੈਸਟ ਦੇ ਪਹਿਲੇ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦੀ ਸੁ਼ਰੂਆਤ ਹਲਕਾ ਵਿਧਾਇਕ ਡਾ ਚਰਨਜੀਤ ਸਿੰਘ ਨੇ ਖੁਦ ਪਹੁੰਚ ਕੇ ਕਰਵਾਈ । ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਸਹਿ ਵਿਦਿਅਕ ਕਿਰਿਆਵਾਂ ਸਖਸ਼ੀਅਤ ਉਸਾਰੀ ਵਿੱਚ ਅਹਿਮ ਰੋਲ ਨਿਭਾਉਂਦੀਆਂ ਹਨ ਕਿਉਂਕਿ ਇਨ੍ਹਾਂ ਨਾਲ ਬੱਚਿਆਂ ਦੀ ਲੁਕੀ ਪ੍ਰਤਿਭਾ ਉੱਭਰ ਕੇ ਸਾਹਮਣੇ ਆਉਂਦੀ ਹੈ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ੍ਰੀ ਸੰਜੀਵ ਕੁਮਾਰ ਗੌਤਮ ਨੇ ਵੀ ਸੰਬੋਧਨ ਕੀਤਾ । ਪਹਿਲੇ ਦਿਨ ਲੜਕੀਆਂ ਦੇ ਹੋਏ ਮੁਕਾਬਲਿਆਂ ਵਿੱਚ ਪੇਟਿੰਗ ਵਿੱਚ ਪਵਨਪ੍ਰੀਤ ਕੌਰ ਤਾਜਪੁਰ ਨੇ ਪਹਿਲਾ , ਜੈਸਮੀਨ ਮਕੜੌਨਾ ਕਲਾਂ ਨੇ ਦੂਜਾ ਅਤੇ ਰਾਧਾ ਬੇਲਾ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਸ਼ਰੀ ਵਿੱਚ ਸਕੂਲ ਆਫ ਐਮੀਨੈਂਸ ਚਮਕੌਰ ਸਾਹਿਬ ਨੇ ਪਹਿਲਾ, ਸਰਕਾਰੀ ਹਾਈ ਸਕੂਲ ਦੁੱਮਣਾ ਦੂਜਾ ਅਤੇ ਸਸਸਸ ਮਕੜੌਨਾ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਉਚਾਰਨ ਵਿੱਚ ਉਪਾਸਨਾ ਦੁੱਮਣਾ, ਸਨੇਹਾ ਬੂਰ ਮਾਜਰਾ, ਨਾਜ਼ੀਆ ਤਾਜਪੁਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਗਾਇਨ ਵਿੱਚ ਗੁਰਸਿਮਰਨਪ੍ਰੀਤ ਕੌਰ ਬੇਲਾ ਪਹਿਲੇ, ਸੁਖਮਨਪ੍ਰੀਤ ਕੌਰ ਚਮਕੌਰ ਸਾਹਿਬ, ਦੂਜੇ ਅਤੇ ਨਰਿੰਦਰਜੋਤ ਕੌਰ ਦੁੱਮਣਾ ਤੀਜੇ ਸਥਾਨ ਤੇ ਰਹੇ। ਭਾਸ਼ਣ ਮੁਕਾਬਲੇ ਵਿੱਚ ਉਪਾਸਨਾ ਦੁੱਮਣਾ ਨੇ ਪਹਿਲਾ, ਹਰਸਿਮਰਨ ਕੌਰ ਢੰਗਰਾਲੀ ਨੇ ਦੂਜਾ ਅਤੇ ਹਰਵਿੰਦਰ ਕੌਰ ਹਾਫਿਜ਼ਾਬਾਦ ਅਤੇ ਖੁਸ਼ਪ੍ਰੀਤ ਕੌਰ ਲੁਠੇੜੀ ਨੇ ਤੀਜਾ ਸਥਾਨ ਹਾਸਲ ਕੀਤਾ। ਗਜ਼ਲ ਗਾਇਨ ਵਿੱਚ ਸਾਨੀਆਂ ਖਾਨ ਚਮਕੌਰ ਸਾਹਿਬ ਨੇ ਪਹਿਲਾ ਅਤੇ ਕਮਲਜੀਤ ਕੌਰ ਹਾਫਿਜ਼ਾਬਾਦ ਨੇ ਦੂਜਾ ਸਥਾਨ ਹਾਸਲ ਕੀਤਾ। ਲੋਕ ਗੀਤ ਵਿੱਚ ਚਮਕੌਰ ਸਾਹਿਨ ਨੇ ਪਹਿਲਾ, ਬੇਲਾ ਸਕੂਲਾ ਨੇ ਦੂਜਾ ਅਤੇ ਕੋਟਲਾ ਸੁਰਮੁੱਖ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਸਿੱਠਣੀਆਂ ਵਿੱਚ ਲੁਠੇੜੀ ਸਕੂਲ ਨੇ ਪਹਿਲਾ, ਡੱਲਾ ਨੇ ਦੂਜਾ ਅਤੇ ਕਲਾਰਾਂ ਨੇ ਤੀਜਾ ਸਥਾਨ ਹਾਸਲ ਕੀਤਾ। ਗਿੱਧੇ ਵਿੱਚ ਡੱਲਾ, ਲੁਠੇੜੀ ਦੂਜਾ ਅਤੇ ਕੋਟਲਾ ਸੁਰਮੁੱਖ ਸਿੰਘ ਅਤੇ ਐਸ ਓ ਈ ਮੋਰਿੰਡਾ ਸਾਂਝੇ ਰੂਪ ਵਿੱਚ ਤੀਜੇ ਸਥਾਨ ‘ਤੇ ਰਹੇ । ਦੂਜੇ ਦਿਨ ਲੜਕਿਆਂ ਦੇ ਮੁਕਾਬਲਿਆਂ ਵਿੱਚ ਸਾਜ ਵਾਦਨ ਦੇ ਟੀਮ ਮੁਕਾਬਲੇ ਵਿੱਚ ਸੰਧੂਆਂ ਪਹਿਲੇ ਅਤੇ ਹਾਫਿਜ਼ਾਬਾਦ ਦੂਜੇ ਸਥਾਨ ‘ਤੇ ਰਹੇ ਜਦਕਿ ਸਾਜ਼ ਵਾਦਨ ਦੇ ਸੋਲੋ ਮੁਕਾਬਲੇ ਵਿੱਚ ਅਰਮਾਨ ਸਿੰਘ ਰਤਨਗੜ੍ਹ ਪਹਿਲੇ, ਮਨਪ੍ਰੀਤ ਮੋਰਿੰਡਾ ਦੂਜੇ, ਆਰੀਅਨ ਮੜੌਲੀ ਕਲਾਂ ਤੀਜੇ ਸਥਾਨ ‘ਤੇ ਰਹੇ। ਪੇਂਟਿੰਗ ਵਿੱਚ ਦਲਜੀਤ ਸਿੰਘ ਸਲੇਮਪੁਰ ਪਹਿਲੇ, ਜਸ਼ਨਪ੍ਰੀਤ ਸਿੰਘ ਰਤਨਗੜ੍ਹ ਦੂਜੇ ਦੁਰਢੋਧਨ ਸਿੰਘ ਦੁੱਮਣਾ ਅਤੇ ਰਾਹੁਲਪ੍ਰੀਤ ਸਿੰਘ ਰਤਨਗੜ੍ਹ ਸਾਂਝੇ ਤੌਰ ‘ਤੇ ਤੀਜੇ ਸਥਾਨ ਤੇ ਰਹੇ। ਭੰਡ ਨਕਲਾਂ ਵਿੱਚ ਧਨੌਰੀ ਪਹਿਲੇ , ਮੋਰਿੰਡਾ ਦੂਜੇ ਤੇ ਹਾਫਿਜਾਬਾਦ ਤੀਜੇ ਸਥਾਨ ਤੇ ਰਹੇ। ਡਰਾਮਾ ਵਿਗਿਆਨਿਕ ਵਿੱਚ ਤਾਪੁਰ, ਸਲੇਮਪੁਰ, ਹਾਫਿਜ਼ਾਬਾਦ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹੇ। ਨਾਟਕ ਵਿੱਚ ਡੱਲਾ ਪਹਿਲੇ ਅਤੇ ਸਲੇਮਪੁਰ ਦੂਜੇ ਸਥਾਨ ਤੇ ਰਹੇ। ਇਕ ਪਾਤਰੀ ਨਾਟਕ ਵਿੱਚ ਲੁਠੇੜੀ ਸਕੂਲ ਦੀ ਦਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਕਵਿਸ਼ਰੀ ਵਿੱਚ ਬੂਰਮਾਜਰਾ ਪਹਿਲੇ, ਵਜੀਦਪੁਰ ਦੂਜੇ ਸਥਾਨ ਤੇ ਰਹੇ। ਇਨਾਮ ਵੰਡ ਸਮਾਰੋਹ ਦੌਰਾਨ ਵੀ ਹਲਕਾ ਵਿਧਾਇਕ ਡਾ ਚਰਨਜੀਤ ਸਿੰਘ ਨੇ ਇਨਾਮਾਂ ਦੀ ਵੰਡ ਕਰਦਿਆਂ ਵਿਿਦਆਰਥੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਸਮੇਂ ਤਹਿਸ਼ੀਲਦਾਰ ਮੋਰਿੰਡਾ ਸ੍ਰੀ ਪੁਨੀਤ ਬਾਂਸਲ, ਨੈਬ ਤਹਿਸ਼ੀਲਦਾਰ ਕੁਲਵਿੰਦਰ ਸਿੰਘ, ਪੀ ਏ ਜਗਤਾਰ ਸਿੰਘ ਬਰਾੜ,ਬੀ ਡੀ ਓ ਹਰਕੀਤ ਸਿੰਘ, ਈ ਓ ਪਰਵਿੰਦਰ ਸਿੰਘ ਭੱਟੀ,ਸਮਾਜ ਸੇਵੀ ਵੀਰ ਦਵਿੰਦਰ ਸਿੰਘ ਬੱਲਾਂ, ਪ੍ਰਿੰਸੀਪਲ ਇੰਦਰਜੀਤ ਕੌਰ, ਬੀ ਐੱਨ ਓ ਪ੍ਰਿੰਸੀਪਲ ਬਲਵੰਤ ਸਿੰਘ, ਸਕੂਲ ਮੁੱਖੀ ਬਰਸਾਲਪੁਰ ਸਰਬਜੀਤ ਸਿੰਘ ਆਦਿ ਹਾਜ਼ਰ ਸਨ। Ropar Google News Related Related Posts Harjot Singh Bains ਵੱਲੋਂ Sri Anandpur Sahib ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ Leave a Comment / Ropar News / By Dishant Mehta MLA Dr. Charanjit Singh ਨੇ Kishanpura and Ballamgarh Mandwara schools ’ਚ 22 ਲੱਖ 93 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾ Leave a Comment / Ropar News / By Dishant Mehta ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta Raipur Govt. School Shines: Six Students Crack PSTSE, Elevating Rupnagar’s Prestige Leave a Comment / Ropar News / By Dishant Mehta MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta ” ਵਿਸ਼ਵ ਧਰਤੀ ਦਿਵਸ ਦਾ ਮਹੱਤਵ” Leave a Comment / Poems & Article, Ropar News / By Dishant Mehta District Employment and Entrepreneurship Bureau, Rupnagar ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ Leave a Comment / Ropar News / By Dishant Mehta World Earth Day -22 April (ਵਿਸ਼ਵ ਧਰਤੀ ਦਿਵਸ -22 ਅਪ੍ਰੈਲ) Leave a Comment / Poems & Article, Ropar News / By Dishant Mehta Education Minister ਨੇ Gardale ਦੇ ਸਰਕਾਰੀ ਸਕੂਲ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ Leave a Comment / Ropar News / By Dishant Mehta ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ- MLA Chadha Leave a Comment / Ropar News / By Dishant Mehta ਰੂਪਨਗਰ ਦੇ ਪੰਜ ਵਿਦਿਆਰਥੀਆਂ ਨੇ JEE MAINS ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ Leave a Comment / Ropar News / By Dishant Mehta ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta Adarsh School ਲੋਧੀਪੁਰ ਦੇ NCC ਨੇਵਲ ਵਿੰਗ ਦੇ ਟਰੂਪ ਨੂੰ 50 ਐਨ ਸੀ ਸੀ ਕੈਡਿਟਾਂ ਦੀਆਂ ਹੋਰ ਵਾਧੂ ਸੀਟਾਂ ਦੇਣ ਦਾ ਫੈਸਲਾ Leave a Comment / Ropar News / By Dishant Mehta ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / Ropar News / By Dishant Mehta ਵਿਧਾਇਕ ਡਾ. ਚਰਨਜੀਤ ਸਿੰਘ ਨੇ ਦਤਾਰਪੁਰ, ਰਤਨਗੜ੍ਹ, ਬਡਵਾਲੀ ਅਤੇ ਤਾਜਪੁਰਾ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta ਡਾ.ਭੀਮ ਰਾਓ ਅੰਬੇਡਕਰ ਸਕੂਲ ਆਂਫ ਐਮੀਨੈਂਸ ਹੋਵੇਗਾ ਸਰਕਾਰੀ ਸਕੂਲ ਨੰਗਲ ਦਾ ਨਾਮ- ਹਰਜੋਤ ਬੈਂਸ Leave a Comment / Ropar News / By Dishant Mehta
Harjot Singh Bains ਵੱਲੋਂ Sri Anandpur Sahib ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ Leave a Comment / Ropar News / By Dishant Mehta
MLA Dr. Charanjit Singh ਨੇ Kishanpura and Ballamgarh Mandwara schools ’ਚ 22 ਲੱਖ 93 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾ Leave a Comment / Ropar News / By Dishant Mehta
ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta
Raipur Govt. School Shines: Six Students Crack PSTSE, Elevating Rupnagar’s Prestige Leave a Comment / Ropar News / By Dishant Mehta
MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
District Employment and Entrepreneurship Bureau, Rupnagar ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ Leave a Comment / Ropar News / By Dishant Mehta
World Earth Day -22 April (ਵਿਸ਼ਵ ਧਰਤੀ ਦਿਵਸ -22 ਅਪ੍ਰੈਲ) Leave a Comment / Poems & Article, Ropar News / By Dishant Mehta
Education Minister ਨੇ Gardale ਦੇ ਸਰਕਾਰੀ ਸਕੂਲ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ Leave a Comment / Ropar News / By Dishant Mehta
ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ- MLA Chadha Leave a Comment / Ropar News / By Dishant Mehta
ਰੂਪਨਗਰ ਦੇ ਪੰਜ ਵਿਦਿਆਰਥੀਆਂ ਨੇ JEE MAINS ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ Leave a Comment / Ropar News / By Dishant Mehta
ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
Adarsh School ਲੋਧੀਪੁਰ ਦੇ NCC ਨੇਵਲ ਵਿੰਗ ਦੇ ਟਰੂਪ ਨੂੰ 50 ਐਨ ਸੀ ਸੀ ਕੈਡਿਟਾਂ ਦੀਆਂ ਹੋਰ ਵਾਧੂ ਸੀਟਾਂ ਦੇਣ ਦਾ ਫੈਸਲਾ Leave a Comment / Ropar News / By Dishant Mehta
ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / Ropar News / By Dishant Mehta
ਵਿਧਾਇਕ ਡਾ. ਚਰਨਜੀਤ ਸਿੰਘ ਨੇ ਦਤਾਰਪੁਰ, ਰਤਨਗੜ੍ਹ, ਬਡਵਾਲੀ ਅਤੇ ਤਾਜਪੁਰਾ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
ਡਾ.ਭੀਮ ਰਾਓ ਅੰਬੇਡਕਰ ਸਕੂਲ ਆਂਫ ਐਮੀਨੈਂਸ ਹੋਵੇਗਾ ਸਰਕਾਰੀ ਸਕੂਲ ਨੰਗਲ ਦਾ ਨਾਮ- ਹਰਜੋਤ ਬੈਂਸ Leave a Comment / Ropar News / By Dishant Mehta