Home - Ropar News - ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ cyber security ਅਤੇ internet fraud ਬਾਰੇ ਦਿੱਤੀ ਟ੍ਰੇਨਿੰਗ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ cyber security ਅਤੇ internet fraud ਬਾਰੇ ਦਿੱਤੀ ਟ੍ਰੇਨਿੰਗ Leave a Comment / By Dishant Mehta / May 13, 2025 Training provided to all departments of the district on cyber security and internet fraud ਰੂਪਨਗਰ, 12 ਮਈ: ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਾਈਬਰ ਅਪਰਾਧਾਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਸਾਈਬਰ ਸੁਰੱਖਿਆ ਸੈੱਲ ਕਾਇਮ ਕਰਕੇ, ਵਿਦਿਆਰਥੀਆਂ ਅਤੇ ਆਮ ਜਨਤਾ ਲਈ ਵਰਕਸ਼ਾਪਾਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਪੁਲਿਸ ਵਿਭਾਗ ਵੱਲੋਂ ਵੀ ਸਾਈਬਰ ਅਪਰਾਧਾਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹੇ ਦੇ ਸਭ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਕਿਸੇ ਵੀ ਤਰ੍ਹਾਂ ਦੇ ਸਾਈਬਰ ਹਮਲੇ ਜਾਂ ਠੱਗੀ ਦਾ ਸ਼ਿਕਾਰ ਹੁੰਦੇ ਹਨ ਤਾਂ ਤੁਰੰਤ ਆਪਣੇ ਨੇੜਲੇ ਸਾਈਬਰ ਥਾਣੇ ਜਾਂ www.cybercrime.gov.in ‘ਤੇ ਸ਼ਿਕਾਇਤ ਦਰਜ ਕਰਵਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ “ਸੁਰੱਖਿਅਤ ਡਿਜੀਟਲ ਭਵਿੱਖ ਲਈ-ਆਓ ਸਭ ਮਿਲ ਕੇ ਜਾਗਰੂਕ ਬਣੀਏ” ਦਾ ਸੁਨੇਹਾ ਦਿੱਤਾ। ਉਨ੍ਹਾਂ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਜਿੱਥੇ ਹਰ ਕੰਮ ਆਨਲਾਈਨ ਹੋ ਰਿਹਾ ਹੈ, ਉੱਥੇ ਸਾਈਬਰ ਸੁਰੱਖਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ ਆਪਣੇ ਡਾਟਾ ਦੀ ਸੁਰੱਖਿਆ ਲਈ ਜਾਗਰੂਕ ਕਰਨ ਦੀ ਲੋੜ ਬੇਹੱਦ ਮਹੱਤਵਪੂਰਨ ਬਣ ਚੁੱਕੀ ਹੈ। ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ ਨੇ ਕਿਹਾ ਕਿ ਸਾਈਬਰ ਅਪਰਾਧ ਜਿਵੇਂ ਕਿ ਠੱਗੀ, ਹੈਕਿੰਗ, ਡਾਟਾ ਚੋਰੀ, ਫਿਸ਼ਿੰਗ ਅਤੇ ਵਾਇਰਸ ਹਮਲੇ ਰੋਜ਼ਾਨਾ ਵਧ ਰਹੇ ਹਨ। ਖਾਸ ਕਰਕੇ ਨੌਜਵਾਨਾਂ ਅਤੇ ਬਿਜ਼ਨੈਸਾਂ ਨੂੰ ਟਾਰਗਟ ਕੀਤਾ ਜਾ ਰਿਹਾ ਹੈ। ਇਨ੍ਹਾਂ ਹਮਲਿਆਂ ਰਾਹੀਂ ਨਿੱਜੀ ਜਾਣਕਾਰੀ ਚੋਰੀ ਕਰਕੇ ਮਾਲੀ ਨੁਕਸਾਨ ਪਹੁੰਚਾਇਆ ਜਾਂਦਾ ਹੈ। ਇਸ ਲਈ ਹਰ ਇੱਕ ਇੰਟਰਨੈੱਟ ਯੂਜ਼ਰ ਲਈ ਜਰੂਰੀ ਹੈ ਕਿ ਉਹ ਸਾਵਧਾਨ ਰਹੇ ਅਤੇ ਕੁਝ ਮੁੱਖ ਸਾਵਧਾਨੀਆਂ ਅਪਣਾਵੇ। ਉਨ੍ਹਾਂ ਕਿਹਾ ਕਿ ਸਾਈਬਰ ਸੁਰੱਖਿਆ ਦੀ ਮੁੱਖ ਸਿਫ਼ਾਰਸ਼ਾਂ ਵਿੱਚ ਸ਼ਾਮਲ ਹਨ ਜਿਸ ਵਿੱਚ ਕਦੇ ਵੀ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰੋ, ਆਪਣੇ ਪਾਸਵਰਡ ਨੂੰ ਮਜ਼ਬੂਤ ਅਤੇ ਨਿਯਮਤ ਤੌਰ ‘ਤੇ ਬਦਲੋ, ਦੋ-ਪਦਰੀ ਤਸਦੀਕ ਦੀ ਵਰਤੋ, ਆਪਣੇ ਕੰਪਿਊਟਰ ਅਤੇ ਮੋਬਾਈਲ ਵਿੱਚ ਐਂਟੀ-ਵਾਇਰਸ ਸਾਫਟਵੇਅਰ ਇੰਸਟਾਲ ਰੱਖੋ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਤੋਂ ਬਚੋ। ਇਸ ਸਬੰਧੀ ਜ਼ਿਲ੍ਹਾ ਸੂਚਨਾ ਅਫਸਰ ਸ਼੍ਰੀਮਤੀ ਮੌਸਮ ਨੇ ਇੱਕ ਪੀਪੀਟੀ ਸਾਂਝਾ ਕੀਤੀ ਜਿਸ ਵਿੱਚ ਉਨ੍ਹਾਂ ਨੇ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ। ਇਸ ਮੀਟਿੰਗ ਵਿੱਚ ਐਸ.ਡੀ.ਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ। District Ropar News and Article Related Related Posts ਯੁੱਧ ਨਸ਼ਿਆਂ ਵਿਰੁੱਧ ਮਹਾਂ ਨਾਟਕ ਮੁਕਾਬਲੇ ‘ਚ DEO ਪ੍ਰੇਮ ਕੁਮਾਰ ਮਿੱਤਲ ਦਾ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ Leave a Comment / Ropar News / By Dishant Mehta ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ Leave a Comment / Ropar News / By Dishant Mehta ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ Leave a Comment / Ropar News / By Dishant Mehta DIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Hiroshima ਦੀ ਘਟਨਾ ਮਾਨਵਤਾ ‘ਤੇ ਇੱਕ ਕਲੰਕ Leave a Comment / Poems & Article, Ropar News / By Dishant Mehta ਵਿਸ਼ਵ ਰੰਗਮੰਚ ਦਿਵਸ ’ਤੇ ਪੰਜਾਬੀ ਨਾਟਕ ਦੀ ਨੱਕੜ ਦਾਦੀ: ਮੈਡਮ ਨੋਰ੍ਹਾ ਰਿਚਰਡ ਦੀ ਰੰਗਮੰਚ ਲਈ ਅਮੂਲਕ ਭੇਟ Leave a Comment / Poems & Article, Ropar News / By Dishant Mehta Punjab CM Pays Obeisance at Gurudwara Sri Katalgarh Sahib Leave a Comment / Ropar News / By Dishant Mehta 9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / Ropar News / By Dishant Mehta Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta Meeting on Business Blaster Program Held Successfully in Rupnagar Leave a Comment / Ropar News / By Dishant Mehta PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਮਹਾਂ ਨਾਟਕ ਮੁਕਾਬਲੇ ‘ਚ DEO ਪ੍ਰੇਮ ਕੁਮਾਰ ਮਿੱਤਲ ਦਾ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ Leave a Comment / Ropar News / By Dishant Mehta
ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ Leave a Comment / Ropar News / By Dishant Mehta
ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ Leave a Comment / Ropar News / By Dishant Mehta
DIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Hiroshima ਦੀ ਘਟਨਾ ਮਾਨਵਤਾ ‘ਤੇ ਇੱਕ ਕਲੰਕ Leave a Comment / Poems & Article, Ropar News / By Dishant Mehta
ਵਿਸ਼ਵ ਰੰਗਮੰਚ ਦਿਵਸ ’ਤੇ ਪੰਜਾਬੀ ਨਾਟਕ ਦੀ ਨੱਕੜ ਦਾਦੀ: ਮੈਡਮ ਨੋਰ੍ਹਾ ਰਿਚਰਡ ਦੀ ਰੰਗਮੰਚ ਲਈ ਅਮੂਲਕ ਭੇਟ Leave a Comment / Poems & Article, Ropar News / By Dishant Mehta
Punjab CM Pays Obeisance at Gurudwara Sri Katalgarh Sahib Leave a Comment / Ropar News / By Dishant Mehta
9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta
ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta
ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / Ropar News / By Dishant Mehta
Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta
Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta
Meeting on Business Blaster Program Held Successfully in Rupnagar Leave a Comment / Ropar News / By Dishant Mehta
PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta