Home - Ropar News - ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ cyber security ਅਤੇ internet fraud ਬਾਰੇ ਦਿੱਤੀ ਟ੍ਰੇਨਿੰਗਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ cyber security ਅਤੇ internet fraud ਬਾਰੇ ਦਿੱਤੀ ਟ੍ਰੇਨਿੰਗ Leave a Comment / By Dishant Mehta / May 13, 2025 Training provided to all departments of the district on cyber security and internet fraudਰੂਪਨਗਰ, 12 ਮਈ: ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਾਈਬਰ ਅਪਰਾਧਾਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਸਾਈਬਰ ਸੁਰੱਖਿਆ ਸੈੱਲ ਕਾਇਮ ਕਰਕੇ, ਵਿਦਿਆਰਥੀਆਂ ਅਤੇ ਆਮ ਜਨਤਾ ਲਈ ਵਰਕਸ਼ਾਪਾਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਪੁਲਿਸ ਵਿਭਾਗ ਵੱਲੋਂ ਵੀ ਸਾਈਬਰ ਅਪਰਾਧਾਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹੇ ਦੇ ਸਭ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਕਿਸੇ ਵੀ ਤਰ੍ਹਾਂ ਦੇ ਸਾਈਬਰ ਹਮਲੇ ਜਾਂ ਠੱਗੀ ਦਾ ਸ਼ਿਕਾਰ ਹੁੰਦੇ ਹਨ ਤਾਂ ਤੁਰੰਤ ਆਪਣੇ ਨੇੜਲੇ ਸਾਈਬਰ ਥਾਣੇ ਜਾਂ www.cybercrime.gov.in ‘ਤੇ ਸ਼ਿਕਾਇਤ ਦਰਜ ਕਰਵਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ “ਸੁਰੱਖਿਅਤ ਡਿਜੀਟਲ ਭਵਿੱਖ ਲਈ-ਆਓ ਸਭ ਮਿਲ ਕੇ ਜਾਗਰੂਕ ਬਣੀਏ” ਦਾ ਸੁਨੇਹਾ ਦਿੱਤਾ।ਉਨ੍ਹਾਂ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਜਿੱਥੇ ਹਰ ਕੰਮ ਆਨਲਾਈਨ ਹੋ ਰਿਹਾ ਹੈ, ਉੱਥੇ ਸਾਈਬਰ ਸੁਰੱਖਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ ਆਪਣੇ ਡਾਟਾ ਦੀ ਸੁਰੱਖਿਆ ਲਈ ਜਾਗਰੂਕ ਕਰਨ ਦੀ ਲੋੜ ਬੇਹੱਦ ਮਹੱਤਵਪੂਰਨ ਬਣ ਚੁੱਕੀ ਹੈ।ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ ਨੇ ਕਿਹਾ ਕਿ ਸਾਈਬਰ ਅਪਰਾਧ ਜਿਵੇਂ ਕਿ ਠੱਗੀ, ਹੈਕਿੰਗ, ਡਾਟਾ ਚੋਰੀ, ਫਿਸ਼ਿੰਗ ਅਤੇ ਵਾਇਰਸ ਹਮਲੇ ਰੋਜ਼ਾਨਾ ਵਧ ਰਹੇ ਹਨ। ਖਾਸ ਕਰਕੇ ਨੌਜਵਾਨਾਂ ਅਤੇ ਬਿਜ਼ਨੈਸਾਂ ਨੂੰ ਟਾਰਗਟ ਕੀਤਾ ਜਾ ਰਿਹਾ ਹੈ। ਇਨ੍ਹਾਂ ਹਮਲਿਆਂ ਰਾਹੀਂ ਨਿੱਜੀ ਜਾਣਕਾਰੀ ਚੋਰੀ ਕਰਕੇ ਮਾਲੀ ਨੁਕਸਾਨ ਪਹੁੰਚਾਇਆ ਜਾਂਦਾ ਹੈ। ਇਸ ਲਈ ਹਰ ਇੱਕ ਇੰਟਰਨੈੱਟ ਯੂਜ਼ਰ ਲਈ ਜਰੂਰੀ ਹੈ ਕਿ ਉਹ ਸਾਵਧਾਨ ਰਹੇ ਅਤੇ ਕੁਝ ਮੁੱਖ ਸਾਵਧਾਨੀਆਂ ਅਪਣਾਵੇ।ਉਨ੍ਹਾਂ ਕਿਹਾ ਕਿ ਸਾਈਬਰ ਸੁਰੱਖਿਆ ਦੀ ਮੁੱਖ ਸਿਫ਼ਾਰਸ਼ਾਂ ਵਿੱਚ ਸ਼ਾਮਲ ਹਨ ਜਿਸ ਵਿੱਚ ਕਦੇ ਵੀ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰੋ, ਆਪਣੇ ਪਾਸਵਰਡ ਨੂੰ ਮਜ਼ਬੂਤ ਅਤੇ ਨਿਯਮਤ ਤੌਰ ‘ਤੇ ਬਦਲੋ, ਦੋ-ਪਦਰੀ ਤਸਦੀਕ ਦੀ ਵਰਤੋ, ਆਪਣੇ ਕੰਪਿਊਟਰ ਅਤੇ ਮੋਬਾਈਲ ਵਿੱਚ ਐਂਟੀ-ਵਾਇਰਸ ਸਾਫਟਵੇਅਰ ਇੰਸਟਾਲ ਰੱਖੋ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਤੋਂ ਬਚੋ।ਇਸ ਸਬੰਧੀ ਜ਼ਿਲ੍ਹਾ ਸੂਚਨਾ ਅਫਸਰ ਸ਼੍ਰੀਮਤੀ ਮੌਸਮ ਨੇ ਇੱਕ ਪੀਪੀਟੀ ਸਾਂਝਾ ਕੀਤੀ ਜਿਸ ਵਿੱਚ ਉਨ੍ਹਾਂ ਨੇ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ।ਇਸ ਮੀਟਿੰਗ ਵਿੱਚ ਐਸ.ਡੀ.ਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ।District Ropar News and ArticleShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ: ਭਾਰਤ ਦੇ ‘ਮਿਜ਼ਾਈਲ ਮੈਨ’ ਅਤੇ ‘ਲੋਕਾਂ ਦੇ ਰਾਸ਼ਟਰਪਤੀ’ ਨੂੰ ਸ਼ਰਧਾਂਜਲੀ Leave a Comment / News, Poems & Articles, Ropar News / By Dishant Mehta ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚਿਆਂ ਤੇ ਫਲ ਦੇ ਬੂਟੇ ਲਗਾਏ ਜਾਣ: ਜਸਵੀਰ ਸਿੰਘ ਸੇਖੋਂ Leave a Comment / Ropar News / By Dishant Mehta ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਾਸੋਵਾਲ ਸਕੂਲ ਵਿਖੇ 54 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ: ਭਾਰਤ ਦੇ ‘ਮਿਜ਼ਾਈਲ ਮੈਨ’ ਅਤੇ ‘ਲੋਕਾਂ ਦੇ ਰਾਸ਼ਟਰਪਤੀ’ ਨੂੰ ਸ਼ਰਧਾਂਜਲੀ Leave a Comment / News, Poems & Articles, Ropar News / By Dishant Mehta
ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚਿਆਂ ਤੇ ਫਲ ਦੇ ਬੂਟੇ ਲਗਾਏ ਜਾਣ: ਜਸਵੀਰ ਸਿੰਘ ਸੇਖੋਂ Leave a Comment / Ropar News / By Dishant Mehta
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਾਸੋਵਾਲ ਸਕੂਲ ਵਿਖੇ 54 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta
ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta